ਮਿਸਰ ਦੇ ਰਾਸ਼ਟਰਪਤੀ ਗਾਜ਼ਾ ਪੱਟੀ ਦੇ ਲੋਕਾਂ ਤੱਕ ਮਾਨਵਤਾਵਾਦੀ ਸਹਾਇਤਾ ਪਹੁੰਚਾਉਣ ਲਈ ਗਾਜ਼ਾ ਸਰਹੱਦ ਖੋਲ੍ਹਣ ਲਈ ਰਾਜ਼ੀ: ਬਾਇਡਨ
ਖਾਨ ਯੂਨਿਸ (ਗਾਜ਼ਾ ਪੱਟੀ), 19 ਅਕਤੂਬਰ (ਪੰਜਾਬ ਮੇਲ)- ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਇਡਨ ਨੇ ਅੱਜ ਕਿਹਾ ਹੈ ਕਿ ਮਿਸਰ ਦੇ ਰਾਸ਼ਟਰਪਤੀ ਗਾਜ਼ਾ ਪੱਟੀ ਦੇ ਲੋਕਾਂ ਤੱਕ ਮਾਨਵਤਾਵਾਦੀ ਸਹਾਇਤਾ ਪਹੁੰਚਾਉਣ ਲਈ 20 ਟਰੱਕਾਂ ਦੀ ਇਜਾਜ਼ਤ ਦੇਣ ਲਈ ਗਾਜ਼ਾ ਵਿਚ ਆਪਣੀ ਸਰਹੱਦ ਖੋਲ੍ਹਣ ਲਈ ਸਹਿਮਤ ਹੋ ਗਏ ਹਨ। ਬਾਇਡਨ ਨੇ ਕਿਹਾ ਕਿ ਉਨ੍ਹਾਂ ਇਜ਼ਰਾਈਲ ਦੀ ਯਾਤਰਾ ਤੋਂ […]