ਕੇਂਦਰੀ ਗ੍ਰਹਿ ਮੰਤਰਾਲੇ ਨੇ ਸੀ.ਬੀ.ਆਈ. ਨੂੰ ਲਾਲੂ ਖਿਲਾਫ ਮੁਕੱਦਮਾ ਚਲਾਉਣ ਦੀ ਦਿੱਤੀ ਮਨਜ਼ੂਰੀ

ਨਵੀਂ ਦਿੱਲੀ, 13 ਸਤੰਬਰ (ਪੰਜਾਬ ਮੇਲ)- ਆਰ.ਜੇ.ਡੀ. ਸੁਪਰੀਮੋ ਲਾਲੂ ਯਾਦਵ ਨੂੰ ਵੱਡਾ ਝਟਕਾ ਲੱਗਿਆ। ਕੇਂਦਰੀ ਗ੍ਰਹਿ ਮੰਤਰਾਲੇ ਨੇ ਸੀ.ਬੀ.ਆਈ. ਨੂੰ ਰਾਸ਼ਟਰੀ ਜਨਤਾ ਦਲ ਦੇ ਪ੍ਰਧਾਨ ਖ਼ਿਲਾਫ਼ ਕੇਸ ਚਲਾਉਣ ਦੀ ਇਜਾਜ਼ਤ ਦੇ ਦਿੱਤੀ ਹੈ। ਸੀ.ਬੀ.ਆਈ. ਨੇ ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੂੰ ਸੂਚਿਤ ਕੀਤਾ ਕਿ ਸਾਬਕਾ ਕੇਂਦਰੀ ਰੇਲ ਮੰਤਰੀ ਲਾਲੂ ਪ੍ਰਸਾਦ ਯਾਦਵ ਖਿਲਾਫ ਕਥਿਤ ਤੌਰ ‘ਤੇ […]

ਯੂ.ਕੇ. ਅਤੇ ਅਮਰੀਕਾ ‘ਚ ਭਾਰਤੀ ਅੰਬੈਸੀ ‘ਤੇ ਹਮਲਾ ਕਰਨ ਵਾਲੇ 19 ਖਾਲਿਸਤਾਨੀ ਸਮਰਥਕਾਂ ਦੀ ਹੋਈ ਪਛਾਣ

ਨਵੀਂ ਦਿੱਲੀ, 13 ਸਤੰਬਰ (ਪੰਜਾਬ ਮੇਲ)- ਇੰਗਲੈਂਡ ਵਿਚ ਭਾਰਤੀ ਅੰਬੈਸੀ ‘ਤੇ ਕੀਤੇ ਹਮਲੇ ਨੂੰ ਲੈ ਕੇ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਕੇਂਦਰੀ ਜਾਂਚ ਏਜੰਸੀ (ਐੱਨ.ਆਈ.ਏ.) ਇਸ ਮਾਮਲੇ ਦੀ ਪੜਤਾਲ ਕਰ ਰਹੀ ਸੀ, ਜਿਸ ਦੇ ਹੱਥ ਵੱਡੇ ਤੱਥ ਲੱਗੇ ਹਨ। ਐੱਨ.ਆਈ.ਏ. ਨੇ ਇੰਗਲੈਂਡ ਵਿਚ ਭਾਰਤੀ ਅੰਬੈਸੀ ‘ਤੇ ਹਮਲਾ ਕਰਨ ਵਾਲੇ ਖਾਲਿਸਤਾਨੀ ਸਮਰਥਕਾਂ ਦੀ ਪਛਾਣ […]

ਸਿਆਟਲ ‘ਚ ਬਜ਼ੁਰਗਾਂ ਦਾ ਮੇਲਾ-2023 ਅਕਤੂਬਰ 28 ਨੂੰ

ਸਿਆਟਲ, 13 ਸਤੰਬਰ (ਗੁਰਚਰਨ ਸਿੰਘ ਢਿੱਲੋਂ/ਪੰਜਾਬ ਮੇਲ)- ਪੰਜਾਬੀ ਕਲਚਰਲ ਸੁਸਾਇਟੀ ਵੱਲੋਂ ਪਹਿਲੀ ਵਾਰ ਬਜ਼ੁਰਗਾਂ ਦਾ ਮੇਲਾ-2023 ਗੋਲਡਨ ਇੰਡੀਆ ਕਰੀ ਹਾਊਸ ਵਿਚ 28 ਅਕਤੂਬਰ ਨੂੰ ਦੁਪਹਿਰ 11 ਤੋਂ 4 ਵਜੇ ਤੱਕ ਕਰਵਾਇਆ ਜਾ ਰਿਹਾ ਹੈ, ਜਿੱਥੇ ਪਹੁੰਚਣ ਲਈ ਸਵਾਰੀ ਦਾ ਇੰਤਜ਼ਾਮ ਲੋੜਵੰਦਾਂ ਲਈ ਮੁਫਤ ਸੁਸਾਇਟੀ ਵੱਲੋਂ ਕੀਤਾ ਜਾਵੇਗਾ। ਪਰੰਤੂ ਪੰਜਾਬੀ ਕਲਚਰਲ ਸੁਸਾਇਟੀ ਦੇ ਵਲੰਟੀਅਰਾਂ ਨਾਲ ਸੰਪਰਕ […]

ਅਧਿਆਪਕ ਦਿਵਸ ਨੂੰ ਸਮਰਪਿਤ ਅੰਤਰਰਾਸ਼ਟਰੀ (ਕਾਵਿ ਮਿਲਣੀ) ਬੇਹੱਦ ਸਫ਼ਲ ਰਹੀ 

ਸੈਕਰਾਮੈਂਟੋ, 13 ਸਤੰਬਰ (ਪੰਜਾਬ ਮੇਲ)- ਪੰਜਾਬ ਸਾਹਿਤ ਅਕਾਡਮੀ ਦੀ ਪ੍ਰਧਾਨ ਡਾ. ਸਰਬਜੀਤ ਕੌਰ ਸੋਹਲ ਅਤੇ ਅੰਤਰਰਾਸ਼ਟਰੀ ਸਾਹਿਤਕ ਸਾਂਝਾਂ ਦੀ ਫ਼ਾਊਂਡਰ ਤੇ ਪ੍ਰਬੰਧਕ ਰਮਿੰਦਰ ਰੰਮੀ ਵੱਲੋਂ ਬੀਤੇ ਐਤਵਾਰ ਨੂੰ ਅਧਿਆਪਕ ਦਿਵਸ ਨੂੰ ਸਮਰਪਿਤ ਅੰਤਰਰਾਸ਼ਟਰੀ ਕਾਵਿ ਮਿਲਣੀ ਬੇਹੱਦ ਸਫ਼ਲ ਰਹੀ। ਇਸ ਕਾਵਿ ਮਿਲਣੀ ਵਿਚ ਦੇਸ਼ਾਂ-ਵਿਦੇਸ਼ਾਂ ਤੋਂ ਬਹੁਤ ਨਾਮਵਰ ਕਵੀਆਂ ਅਤੇ ਸਾਹਿਤਕਾਰਾਂ ਨੇ ਸ਼ਿਰਕਤ ਕੀਤੀ। ਇਸ ਕਾਵਿ ਮਿਲਣੀ […]

ਮਿਨੇਸੋਟਾ ‘ਚ ਗੈਰ ਕਾਨੂੰਨੀ ਪ੍ਰਵਾਸੀ ਡਰਾਈਵਿੰਗ ਲਾਇਸੰਸ ਬਣਾਉਣ ਲਈ ਅਗਲੇ ਮਹੀਨੇ ਤੋਂ ਦੇ ਸਕਣਗੇ ਦਰਖਾਸਤਾਂ

* ਅਮਰੀਕਾ ‘ਚ ਕਾਨੂੰਨੀ ਤੌਰ ‘ਤੇ ਰਹਿਣ ਸਬੰਧੀ ਸਬੂਤ ਦੇਣ ਦੀ ਨਹੀਂ ਪਵੇਗੀ ਲੋੜ ਸੈਕਰਾਮੈਂਟੋ, 13 ਸਤੰਬਰ (ਹੁਸਨ ਲੜੋਆ ਬੰਗਾ/ਪੰਜਾਬ ਮੇਲ)- ਅਮਰੀਕਾ ਦੇ ਮਿਨੇਸੋਟਾ ਰਾਜ ‘ਚ ਬਿਨਾਂ ਦਸਤਾਵੇਜਾਂ ਦੇ ਰਹਿ ਰਹੇ ਤਕਰੀਬਨ 81000 ਪ੍ਰਵਾਸੀ ਅਗਲੇ ਮਹੀਨੇ ਤੋਂ ਡਰਾਈਵਿੰਗ ਲਾਇਸੰਸ ਬਣਾਉਣ ਲਈ ਦਰਖਾਸਤਾਂ ਦੇ ਸਕਣਗੇ। ਇਹ ਐਲਾਨ ਸਟੇਟ ਡਿਪਾਰਟਮੈਂਟ ਪਬਲਿਕ ਸੇਫਟੀ ਨੇ ਕੀਤਾ ਹੈ। ਇਕ ਜਾਰੀ […]

ਨਵਾਜ਼ ਸ਼ਰੀਫ 21 ਅਕਤੂਬਰ ਨੂੰ ਵਾਪਸ ਪਾਕਿਸਤਾਨ ਪਰਤਣਗੇ

ਇਸਲਾਮਾਬਾਦ, 13 ਸਤੰਬਰ (ਪੰਜਾਬ ਮੇਲ)- ਪਾਕਿਸਤਾਨ ਮੁਸਲਿਮ ਲੀਗ-ਨਵਾਜ਼ ਦੇ ਮੁਖੀ ਨਵਾਜ਼ ਸ਼ਰੀਫ 21 ਅਕਤੂਬਰ ਨੂੰ ਲੰਡਨ ਤੋਂ ਵਾਪਸ ਪਾਕਿਸਤਾਨ ਆਉਣਗੇ। ਉਨ੍ਹਾਂ ਦੇ ਛੋਟੇ ਭਰਾ ਤੇ ਸਾਬਕਾ ਪ੍ਰਧਾਨ ਮੰਤਰੀ ਸ਼ਹਿਬਾਜ਼ ਸ਼ਰੀਫ ਨੇ ਦੱਸਿਆ ਕਿ ਉਹ ਆਗਾਮੀ ਚੋਣਾਂ ‘ਚ ਪਾਰਟੀ ਦੀ ਰਾਜਸੀ ਮੁਹਿੰਮ ਦੀ ਅਗਵਾਈ ਕਰਨਗੇ। ਨਵਾਜ਼ ਸ਼ਰੀਫ (73) ਨਵੰਬਰ 2019 ਤੋਂ ਲੰਡਨ ‘ਚ ਰਹਿ ਰਹੇ ਹਨ। […]

ਪੰਜਾਬੀ ਨੌਜਵਾਨ ਦੀ ਕੈਨੇਡਾ ‘ਚ ਦਿਲ ਦਾ ਦੌਰਾ ਪੈਣ ਕਾਰਨ ਮੌਤ

– ਮਹਿਜ਼ 4 ਦਿਨਾਂ ਪਹਿਲਾਂ ਆਇਆ ਸੀ ਕੈਨੇਡਾ ਟੋਰਾਂਟੋ, 13 ਸਤੰਬਰ (ਰਾਜ ਗੋਗਨਾ/ਪੰਜਾਬ ਮੇਲ)- ਪੰਜਾਬ ਦੇ ਜ਼ਿਲ੍ਹਾ ਜਲੰਧਰ ਦੇ ਪਿੰਡ ਨੌਲੀ ਦੇ ਜੰਮਪਲ ਗਗਨਦੀਪ ਸਿੰਘ ਉਰਫ ਗੱਗੂ ਜੋ ਬੀਤੇ ਦਿਨੀਂ 6 ਸਤੰਬਰ ਨੂੰ ਕੈਨੇਡਾ ਦੇ ਟੋਰਾਂਟੋ ਹਵਾਈ ਅੱਡੇ ‘ਤੇ ਇਸ ਉਮੀਦ ਨਾਲ ਉਤਰਿਆ ਸੀ ਕਿ ਉਹ ਆਪਣੇ ਮਾਪਿਆ ਦੇ ਅਧੂਰੇ ਸੁਪਨਿਆਂ ਨੂੰ ਪੂਰਾ ਕਰੇਗਾ ਪਰ […]

ਜ਼ਿਲ੍ਹਾ ਪੁਲਿਸ ਸੰਗਰੂਰ ਵੱਲੋਂ ਅੰਤਰਰਾਜੀ ਹਥਿਆਰ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼

ਗਿਰੋਹ ਦੇ 05 ਮੈਂਬਰ ਗ੍ਰਿਫਤਾਰ, 21 ਪਿਸਟਲ ਬਰਾਮਦ ਸੰਗਰੂਰ, 12 ਸਤੰਬਰ (ਦਲਜੀਤ ਕੌਰ/ਪੰਜਾਬ ਮੇਲ)- ਸ਼੍ਰੀ ਮੁਖਵਿੰਦਰ ਸਿੰਘ ਛੀਨਾ, ਐਡੀਸ਼ਨਲ ਡਾਇਰੈਕਟਰ ਜਨਰਲ ਪੁਲਿਸ, ਪਟਿਆਲਾ ਰੇਂਜ, ਪਟਿਆਲਾ ਵੱਲੋਂ ਪ੍ਰੈੱਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜ਼ਿਲ੍ਹਾ ਪੁਲਿਸ ਸੰਗਰੂਰ ਵੱਲੋਂ ਮਾੜੇ ਅਨਸਰਾਂ ਵਿਰੁੱਧ ਚਲਾਈ ਮੁਹਿੰਮ ਤਹਿਤ ਸ਼੍ਰੀ ਸੁਰੇਂਦਰ ਲਾਂਬਾ, ਐੱਸ.ਐੱਸ.ਪੀ. ਸੰਗਰੂਰ ਦੀ ਯੋਗ ਅਗਵਾਈ ਹੇਠ ਸ਼੍ਰੀ ਪਲਵਿੰਦਰ ਸਿੰਘ […]

ਜਰਖੜ ਖੇਡਾਂ ਦੇ ਬਾਨੀ ਪ੍ਰਧਾਨ ਅਤੇ ਸਿੱਖਿਆ ਬੋਰਡ ਦੇ ਸਾਬਕਾ ਚੇਅਰਮੈਨ ਰਾਜਾ ਹਰਨਰਿੰਦਰ ਸਿੰਘ ਨਹੀਂ ਰਹੇ

ਅੰਤਿਮ ਅਰਦਾਸ 19 ਸਤੰਬਰ ਨੂੰ ਜਲੰਧਰ ਵਿਖੇ ਲੁਧਿਆਣਾ, 12 ਸਤੰਬਰ (ਪੰਜਾਬ ਮੇਲ)- ਜਰਖੜ ਖੇਡਾਂ ਦੇ ਬਾਨੀ ਪ੍ਰਧਾਨ ਅਤੇ ਸਿੱਖਿਆ ਬੋਰਡ ਦੇ ਸਾਬਕਾ ਚੇਅਰਮੈਨ, ਲਾਇਲਪੁਰ ਖਾਲਸਾ ਕਾਲਜ ਜਲੰਧਰ ਦੇ ਸਾਬਕਾ ਪ੍ਰਿੰਸੀਪਲ ਰਾਜਾ ਹਰਨਰਿੰਦਰ ਸਿੰਘ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਏ ਹਨ। ਉਹ 91 ਵਰਿਆ ਦੇ ਸਨ। ਓਹ ਆਪਣੇ ਪਿੱਛੇ ਇੱਕ ਬੇਟਾ ,ਇੱਕ ਬੇਟੀ ਅਤੇ ਹੋਰ […]

ਸੁਪਰੀਮ ਕੋਰਟ ਵੱਲੋਂ ਆਸਾਰਾਮ ਦੀ ਅਪੀਲ ‘ਤੇ ਸੁਣਵਾਈ ਤੋਂ ਇਨਕਾਰ

ਨਵੀਂ ਦਿੱਲੀ, 12 ਸਤੰਬਰ (ਪੰਜਾਬ ਮੇਲ)- ਸੁਪਰੀਮ ਕੋਰਟ ਨੇ ਅੱਜ ਅਖੌਤੀ ਗੁਰੂ ਆਸਾਰਾਮ ਦੀ ਉਸ ਅਰਜ਼ੀ ‘ਤੇ ਸੁਣਵਾਈ ਤੋਂ ਇਨਕਾਰ ਕਰ ਦਿੱਤਾ, ਜਿਸ ਵਿਚ ਉਸ ਨੇ ਜਬਰ-ਜਨਾਹ ਕੇਸ ਵਿਚ ਹੋਈ ਉਮਰ ਕੈਦ ਦੀ ਸਜ਼ਾ ‘ਤੇ ਰੋਕ ਲਾਉਣ ਦੀ ਮੰਗ ਕੀਤੀ ਹੈ। ਜਸਟਿਸ ਸੰਜੀਵ ਖੰਨਾ ਤੇ ਐੱਸ.ਵੀ.ਐੱਨ. ਭੱਟੀ ਦੇ ਬੈਂਚ ਨੇ ਆਸਾਰਾਮ ਵੱਲੋਂ ਪੇਸ਼ ਹੋਏ ਸੀਨੀਅਰ […]