ਸੰਘਣੀ ਧੁੰਦ ਨੇ ਪੰਜਾਬ ‘ਚ ਜ਼ਿੰਦਗੀ ਦੀ ਰਫਤਾਰ ਕੀਤੀ ਘੱਟ

-28 ਤੱਕ ਸ਼ੀਤ ਲਹਿਰ ਚੱਲਣ ਦੀ ਚਿਤਾਵਨੀ ਮਾਨਸਾ/ਬਠਿੰਡਾ, 26 ਦਸੰਬਰ (ਪੰਜਾਬ ਮੇਲ)- ਪੰਜਾਬ ਵਿਚ ਠੰਢ ਨੇ ਜ਼ੋਰ ਫੜ ਲਿਆ ਹੈ। ਇਸ ਹਫਤੇ ਦੇ ਸ਼ੁਰੂ ਵਾਲੇ ਦਿਨ ਸੋਮਵਾਰ ਅਤੇ ਮੰਗਲਵਾਰ ਦੇ ਦਿਨਾਂ ਨੂੰ ਗ਼ਹਿਰੀ ਧੁੰਦ ਦੀ ਚੱਦਰ ਨੇ ਲਪੇਟੀ ਰੱਖਿਆ ਠੰਢ ਕਾਰਨ ਲੋਕ ਘਰਾਂ ਵਿਚ ਵੜੇ ਰਹੇ। ਬਠਿੰਡਾ ਵਿਚ ਘੱਟ ਤੋਂ ਘੱਟ ਤਾਪਮਾਨ 6.2 ਡਿਗਰੀ ਅਤੇ […]

Indian-American ਮਸ਼ਹੂਰ ਕਾਮੇਡੀਅਨ ਨੀਲ ਨੰਦਾ ਦਾ ਦਿਹਾਂਤ

ਨਿਊਯਾਰਕ, 26 ਦਸੰਬਰ (ਰਾਜ ਗੋਗਨਾ/ਪੰਜਾਬ ਮੇਲ)- ਬੀਤੇ ਦਿਨੀਂ ਭਾਰਤੀ ਮੂਲ ਦੇ ਸਟੈਂਡਅੱਪ ਕਾਮੇਡੀਅਨ ਨੀਲ ਨੰਦਾ ਦਾ ਸਿਰਫ਼ 32 ਸਾਲ ਦੀ ਹੀ ਉਮਰ ਵਿਚ ਦਿਹਾਂਤ ਹੋ ਗਿਆ। ਨਾਮਵਰ ਕਾਮੇਡੀਅਨ ਨੀਲ ਨੰਦਾ ਦੇ ਮੈਨੇਜਰ ਗ੍ਰੇਗ ਵੇਇਸ ਨੇ ਇਸ ਦੀ ਜਾਣਕਾਰੀ ਦਿੱਤੀ। ਸਟੈਂਡਅੱਪ ਕਾਮੇਡੀਅਨ ਨੀਲ ਨੰਦਾ ਦੀ ਮੌਤ ਦਾ ਕਾਰਨ ਅਜੇ ਤੱਕ ਜਾਰੀ ਨਹੀਂ ਕੀਤਾ ਗਿਆ ਹੈ। ਨੀਲ […]

Surrey ਦੇ ਲੇਖਕਾਂ ਵੱਲੋਂ ਪ੍ਰਸਿੱਧ ਚਿੱਤਰਕਾਰ ਅਤੇ ਕਵੀ ਇਮਰੋਜ਼ ਦੇ ਸਦੀਵੀ ਵਿਛੋੜੇ ‘ਤੇ ਦੁੱਖ ਦਾ ਪ੍ਰਗਟਾਵਾ

ਸਰੀ, 26 ਦਸੰਬਰ (ਹਰਦਮ ਮਾਨ/ਪੰਜਾਬ ਮੇਲ)- ਵੈਨਕੂਵਰ ਵਿਚਾਰ ਮੰਚ ਦੇ ਲੇਖਕਾਂ ਨੇ ਪ੍ਰਸਿੱਧ ਚਿੱਤਰਕਾਰ ਅਤੇ ਕਵੀ ਇਮਰੋਜ਼ ਦੇ ਸਦੀਵੀ ਵਿਛੋੜੇ ‘ਤੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਹੈ। ਇਕ ਸ਼ੋਕ ਮੀਟਿੰਗ ਦੌਰਾਨ ਇਮਰੋਜ਼ ਨੂੰ ਯਾਦ ਕਰਦਿਆਂ ਮੰਚ ਦੇ ਸਰਪ੍ਰਸਤ ਅਤੇ ਪ੍ਰਸਿੱਧ ਪੰਜਾਬੀ ਨਾਵਲਕਾਰ ਜਰਨੈਲ ਸਿੰਘ ਸੇਖਾ ਨੇ ਕਿਹਾ ਕਿ ਇਮਰੋਜ਼ ਨੇ ਆਪਣੀ ਪਾਕਿ ਮੁਹੱਬਤ ਲਈ ਆਪਣਾ […]

‘ਮਨੁੱਖੀ ਤਸਕਰੀ’ ਦੇ ਸ਼ੱਕ ‘ਚ France ‘ਚ ਰੋਕਿਆ 276 ਭਾਰਤੀਆਂ ਵਾਲਾ ਜਹਾਜ਼ Mumbai ਪਹੁੰਚਿਆ

ਮੁੰਬਈ, 26 ਦਸੰਬਰ (ਪੰਜਾਬ ਮੇਲ)- ਸੰਯੁਕਤ ਅਰਬ ਅਮੀਰਾਤ ਦੇ ਦੁਬਈ ਤੋਂ 303 ਯਾਤਰੀਆਂ ਵਾਲੀ ਚਾਰਟਰ ਫਲਾਈਟ ਨੂੰ ਮਨੁੱਖੀ ਤਸਕਰੀ ਦੇ ਸ਼ੱਕ ਕਾਰਨ ਵੀਰਵਾਰ ਨੂੰ ਪੈਰਿਸ ਤੋਂ 150 ਕਿਲੋਮੀਟਰ ਪੂਰਬ ਵਿਚ ਵੈਟਰੀ ਹਵਾਈ ਅੱਡੇ ‘ਤੇ ਰੋਕ ਦਿੱਤਾ ਗਿਆ ਸੀ। ਫਰਾਂਸ ‘ਚ ਮਨੁੱਖੀ ਤਸਕਰੀ ਦੇ ਸ਼ੱਕ ‘ਚ ਫਸਿਆ ਜਹਾਜ਼ ਏ340 ਆਖਿਰ ਚਾਰ ਦਿਨਾਂ ਬਾਅਦ ਭਾਰਤ ਪਹੁੰਚ ਗਿਆ। […]

Gangster ਸੰਪਤ ਨਹਿਰਾ ਦੀ ਪਤਨੀ ਨੇ ਸੁਰੱਖਿਆ ਲਈ High Court ‘ਚ ਦਾਖਲ ਅਰਜ਼ੀ

ਚੰਡੀਗੜ੍ਹ, 26 ਦਸੰਬਰ (ਪੰਜਾਬ ਮੇਲ)- ਗੈਂਗਸਟਰ ਸੰਪਤ ਨਹਿਰਾ ਦੀ ਪਤਨੀ ਨੇ ਹਾਈਕੋਰਟ ‘ਚ ਪਟੀਸ਼ਨ ਦਾਇਰ ਕਰਕੇ ਮੰਗ ਕੀਤੀ ਹੈ ਕਿ ਰਾਜਸਥਾਨ ਪੁਲਿਸ ਉਸ ਦੇ ਪਤੀ ਨੂੰ ਰਾਜਸਥਾਨ ਲੈ ਕੇ ਜਾਣ ਸਮੇਂ ਸੁਰੱਖਿਆ ਮੁਹੱਈਆ ਕਰਵਾਏ। ਗੈਂਗਸਟਰ ਸੰਪਤ ਨਹਿਰਾ ਦੀ ਪਤਨੀ ਨੇ ਪੰਜਾਬ ਹਰਿਆਣਾ ਹਾਈਕੋਰਟ ‘ਚ ਪਤੀ ਦੀ ਸੁਰੱਖਿਆ ਨੂੰ ਲੈ ਕੇ ਅਰਜ਼ੀ ਦਾਖਲ ਕੀਤੀ ਹੈ। ਅਰਜ਼ੀ […]

”ਚਾਂਦਨੀ ਚੌਕ ਤੋਂ ਸਰਹਿੰਦ ਤੱਕ” ਲਾਈਟ ਐਂਡ ਸਾਊਂਡ ਸ਼ੋਅ ਰਾਹੀਂ ਸਿੱਖ ਇਤਿਹਾਸ ਦੀ ਹੋਈ ਪੇਸ਼ਕਾਰੀ

ਇਤਿਹਾਸ ਸਾਨੂੰ ਅਣਖ ਨਾਲ ਜਿਉਣਾ ਸਿਖਾਉਂਦਾ ਹੈ : ਗਿਆਨੀ ਹਰਪ੍ਰੀਤ ਸਿੰਘ ਨਵੀਂ ਦਿੱਲੀ, 26 ਦਸੰਬਰ (ਪੰਜਾਬ ਮੇਲ)- ਗੁਰੂ ਤੇਗ ਬਹਾਦਰ ਸਾਹਿਬ ਜੀ ਅਤੇ ਚਾਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਬਾਰੇ ਜਾਣਕਾਰੀ ਦੇਣ ਲਈ ਗੁਰਦੁਆਰਾ ਸੱਤ ਭਾਈ ਗੋਲਾ ਜੀ, ਮੋਤੀ ਨਗਰ ਵੱਲੋਂ ਇਤਿਹਾਸਕ ਪ੍ਰੋਗਰਾਮ ਉਲੀਕਿਆ ਗਿਆ। ਕਮਿਊਨਿਟੀ ਸੈਂਟਰ, ਮੋਤੀ ਨਗਰ ਵਿਖੇ ”ਚਾਂਦਨੀ ਚੌਕ ਤੋਂ ਸਰਹਿੰਦ ਤੱਕ” ਨਾਮ ਦੇ […]

SGPC ਬੰਦੀ ਸਿੰਘਾਂ ਦੀ ਰਿਹਾਈ ਲਈ ਇਨਸਾਫ਼ ਦੀ ਲੜਾਈ ਲੜ ਰਹੇ ਹਾਂ: ਧਾਮੀ

ਮਾਛੀਵਾੜਾ, 25 ਦਸੰਬਰ (ਪੰਜਾਬ ਮੇਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਹੈ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਕਮੇਟੀ ਅਤੇ ਸਿੱਖ ਸੰਗਤ ਇਨਸਾਫ਼ ਦੀ ਲੜਾਈ ਲੜ ਰਹੀ ਹੈ ਅਤੇ ਉਹ ਕੇਂਦਰ ਤੋਂ ਕੋਈ ਭੀਖ ਨਹੀਂ ਮੰਗ ਰਹੇ ਹਨ। ਉਨ੍ਹਾਂ ਭਾਈ ਰਾਜੋਆਣਾ ਦੀ ਰਿਹਾਈ ‘ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ […]

ਭਾਰਤੀ-ਅਮਰੀਕੀ Comedian ਨੀਲ ਨੰਦਾ ਦੀ 32 ਸਾਲ ਦੀ ਉਮਰ ‘ਚ ਮੌਤ

ਲਾਸ ਏਂਜਲਸ, 25 ਦਸੰਬਰ (ਪੰਜਾਬ ਮੇਲ)- ਭਾਰਤੀ ਮੂਲ ਦੇ ਸਟੈਂਡ-ਅੱਪ ਕਾਮੇਡੀਅਨ ਨੀਲ ਨੰਦਾ ਦਾ 32 ਸਾਲ ਦੀ ਉਮਰ ਵਿੱਚ ਮੌਤ ਹੋ ਗਈ ਹੈ। ਉਸ ਦੇ ਮੈਨੇਜਰ ਗ੍ਰੇਗ ਵੇਇਸ ਨੇ ਇਸ ਬਾਰੇ ਜਾਣਕਾਰੀ ਦਿੱਤੀ। ਉਸ ਨੇ ਕਿਹਾ, ‘ਮੈਂ ਡੂੰਘੇ ਸਦਮੇ ‘ਚ ਹਾਂ ਤੇ ਅਤੇ ਦੁਖੀ ਹਾਂ।’ ਮੌਤ ਦਾ ਕਾਰਨ ਜਨਤਕ ਤੌਰ ‘ਤੇ ਸਾਂਝਾ ਨਹੀਂ ਕੀਤਾ ਗਿਆ […]

Human Trafficking ਤਸਕਰੀ ਦੇ ਸ਼ੱਕ ਕਾਰਨ ਫਰਾਂਸ ‘ਚ ਰੋਕਿਆ ਜਹਾਜ਼ ਕੱਲ੍ਹ ਮੁੰਬਈ ‘ਚ ਉਤਰੇਗਾ

ਪੈਰਿਸ, 25 ਦਸੰਬਰ (ਪੰਜਾਬ ਮੇਲ)- ਫਰਾਂਸ ਦੇ ਅਧਿਕਾਰੀਆਂ ਵੱਲੋਂ ਮਨੁੱਖੀ ਤਸਕਰੀ ਦੇ ਸ਼ੱਕ ਵਿੱਚ ਪੈਰਿਸ ਨੇੜੇ ਹਵਾਈ ਅੱਡੇ ‘ਤੇ ਰੋਕਿਆ ਜਹਾਜ਼ ਮੰਗਲਵਾਰ ਤੜਕੇ ਮੁੰਬਈ ਹਵਾਈ ਅੱਡੇ ‘ਤੇ ਉਤਰੇਗਾ। ਸਥਾਨਕ ਮੀਡੀਆ ਦੀ ਖਬਰ ‘ਚ ਇਹ ਗੱਲ ਕਹੀ ਗਈ ਹੈ। ਜਹਾਜ਼ ਨੂੰ ਜਦੋਂ ਰੋਕਿਆ ਗਿਆ, ਤਾਂ ਇਸ ਵਿਚ 303 ਯਾਤਰੀ ਸਵਾਰ ਸਨ, ਜਿਨ੍ਹਾਂ ਵਿਚ ਜ਼ਿਆਦਾਤਰ ਭਾਰਤੀ ਸਨ, […]

Christmas ਤੇ New Year ਦੇ ਜਸ਼ਨ ਮਨਾਉਣ ਲਈ ਹਿਮਾਚਲ ਪੁੱਜੇ ਹਜ਼ਾਰਾਂ ਸੈਲਾਨੀ

ਸ਼ਿਮਲਾ, 25 ਦਸੰਬਰ (ਪੰਜਾਬ ਮੇਲ)- ਕ੍ਰਿਸਮਸ ਅਤੇ ਨਵੇਂ ਸਾਲ ਦੇ ਮੌਕੇ ‘ਤੇ ਹਜ਼ਾਰਾਂ ਸੈਲਾਨੀ ਹਿਮਾਚਲ ਪ੍ਰਦੇਸ਼ ਪਹੁੰਚੇ ਅਤੇ ਰੋਹਤਾਂਗ ਦੀ ਅਟਲ ਸੁਰੰਗ, ਕੁੱਲੂ ਅਤੇ ਲਾਹੌਲ ਤੇ ਸਪਿਤੀ ‘ਚ ਸਭ ਤੋਂ ਵੱਧ ਸੈਲਾਨੀ ਪੁੱਜੇ। ਐਤਵਾਰ ਨੂੰ ਅੰਦਾਜ਼ਨ 65,000 ਲੋਕਾਂ ਨੇ 12,000 ਤੋਂ ਵੱਧ ਵਾਹਨਾਂ ਵਿਚ ਸੁਰੰਗ ਪਾਰ ਕੀਤੀ। 9.2 ਕਿਲੋਮੀਟਰ ਲੰਬੀ ਅਟਲ ਸੁਰੰਗ, 10,000 ਫੁੱਟ ਤੋਂ […]