ਜਹਾਜ਼ ‘ਚ ‘ਡਾਇਪਰ’ ਨੇ ਮਚਾਈ ਹਲਚਲ; ‘ਬੰਬ’ ਸਮਝ ਜਲਦਬਾਜ਼ੀ ‘ਚ ਕਰਵਾਈ ਲੈਡਿੰਗ

ਫਲੋਰੀਡਾ, 14 ਅਕਤੂਬਰ (ਪੰਜਾਬ ਮੇਲ)- ਅਮਰੀਕਾ ਦੇ ਪਨਾਮਾ ਸਿਟੀ ਤੋਂ ਫਲੋਰੀਡਾ ਦੇ ਟੈਂਪਾ ਸ਼ਹਿਰ ਲਈ ਉਡਾਣ ਭਰਨ ਵਾਲੇ ਇਕ ਜਹਾਜ਼ ‘ਚ ”ਡਾਇਪਰ” ਹੋਣ ਕਾਰਨ ਹਲਚਲ ਮਚ ਗਈ। ਡਾਇਪਰ ਨੂੰ ਬੰਬ ਸਮਝਣ ਦੇ ਕਾਰਨ ਪੈਦਾ ਹੋਈ ਹਲਚਲ ਕਾਰਨ ਜ਼ਹਾਜ਼ ਨੂੰ ਜਲਦਬਾਜ਼ੀ ‘ਚ ਟੋਕੁਮੇਨ ਇੰਟਰਨੈਸ਼ਨਲ ਏਅਰਪੋਰਟ ‘ਤੇ ਪਰਤਣਾ ਪਿਆ। ਹਾਲਾਂਕਿ, ਜਾਂਚ ਤੋਂ ਬਾਅਦ ਇਹ ਪਤਾ ਲੱਗਾ ਕਿ […]

ਇਜ਼ਰਾਈਲੀ ਫੌਜ ਗਾਜ਼ਾ ਪੱਟੀ ‘ਚ ਹੋਈ ਦਾਖ਼ਲ

-ਸ਼ਹਿਰ ਖਾਲੀ ਕਰਨ ਦੇ ਹੁਕਮ ਤੋਂ ਜਾਨ ਬਚਾ ਕੇ ਦੌੜੇ ਲੋਕ ਯੇਰੂਸ਼ਲਮ, 14 ਅਕਤੂਬਰ (ਪੰਜਾਬ ਮੇਲ)- ਫਿਲਸਤੀਨੀ ਅੱਤਵਾਦੀ ਸੰਗਠਨ ਹਮਾਸ ਦੇ ਅਚਾਨਕ ਹਮਲੇ ਤੋਂ ਬਾਅਦ ਗੁੱਸੇ ‘ਚ ਆਪੇ ਤੋਂ ਬਾਹਰ ਹੋਏ ਇਜ਼ਰਾਈਲ ਨੇ ਹਮਾਸ ਦੇ ਗੜ੍ਹ ਗਾਜ਼ਾ ਪੱਟੀ ‘ਤੇ ਲਗਾਤਾਰ ਕਈ ਦਿਨਾਂ ਤੱਕ 24 ਘੰਟੇ ਬੰਬਾਰੀ ਕਰਨ ਤੋਂ ਬਾਅਦ ਉਸ ਦੀ ਫੌਜ ਸ਼ੁੱਕਰਵਾਰ ਨੂੰ ਹਮਾਸ […]

ਫਰਾਂਸ ਵੱਲੋਂ ਫਲਸਤੀਨ ਦੇ ਸਮਰਥਨ ਵਾਲੇ ਪ੍ਰਦਰਸ਼ਨਾਂ ‘ਤੇ ਪਾਬੰਦੀ

ਪੈਰਿਸ, 14 ਅਕਤੂਬਰ (ਪੰਜਾਬ ਮੇਲ)- ਇਜ਼ਰਾਈਲ ‘ਤੇ ਹਮਲੇ ਤੋਂ ਬਾਅਦ ਯਹੂਦੀ ਵਿਰੋਧੀ ਘਟਨਾਵਾਂ ‘ਚ ਵਾਧੇ ਦੇ ਮੱਦੇਨਜ਼ਰ ਫਰਾਂਸ ਦੇ ਗ੍ਰਹਿ ਮੰਤਰੀ ਨੇ ਫਲਸਤੀਨ ਪੱਖੀ ਸਾਰੇ ਪ੍ਰਦਰਸ਼ਨਾਂ ‘ਤੇ ਪਾਬੰਦੀ ਲਗਾਉਣ ਦੇ ਹੁਕਮ ਦਿੱਤੇ ਹਨ। ਰਾਸ਼ਟਰਪਤੀ ਇਮੈਨੁਅਲ ਮੈਕਰੋਨ ਨੇ ਫਰਾਂਸ ਦੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਪੱਛਮੀ ਏਸ਼ੀਆ ‘ਚ ਚੱਲ ਰਹੀ ਜੰਗ ਦਾ ਆਪਣੇ ਦੇਸ਼ […]

ਸਕੂਲ ‘ਚ ਛੁਰੇਬਾਜ਼ੀ ਦੀ ਘਟਨਾ ਦੇ ਮੱਦੇਨਜ਼ਰ ਫਰਾਂਸ ਮਜ਼ਬੂਤ ਕਰੇਗਾ ਸੁਰੱਖਿਆ

-7000 ਫ਼ੌਜੀ ਕੀਤੇ ਜਾਣਗੇ ਤਾਇਨਾਤ ਅਰਾਸ/ਫਰਾਂਸ, 14 ਅਕਤੂਬਰ (ਪੰਜਾਬ ਮੇਲ)- ਫਰਾਂਸ ਦੇ ਇੱਕ ਸਕੂਲ ਵਿਚ ਇੱਕ ਸ਼ੱਕੀ ਇਸਲਾਮਿਕ ਕੱਟੜਪੰਥੀ ਵੱਲੋਂ ਇੱਕ ਅਧਿਆਪਕ ਦਾ ਚਾਕੂ ਮਾਰ ਕੇ ਕਤਲ ਕਰਨ ਅਤੇ 3 ਹੋਰਾਂ ਨੂੰ ਜ਼ਖ਼ਮੀ ਕਰਨ ਦੀ ਘਟਨਾ ਦੇ ਮੱਦੇਨਜ਼ਰ ਦੇਸ਼ ਵਿਚ ਸੁਰੱਖਿਆ ਨੂੰ ਮਜ਼ਬੂਤ ਕਰਨ ਲਈ 7 ਹਜ਼ਾਰ ਫ਼ੌਜੀਆਂ ਨੂੰ ਤਾਇਨਾਤ ਕੀਤਾ ਜਾਵੇਗਾ। ਰਾਸ਼ਟਰਪਤੀ ਦਫਤਰ ਨੇ […]

ਸਾਊਦੀ ਅਰਬ ‘ਚ ਅਧਿਕਾਰੀਆਂ ਵੱਲੋਂ ਅਫਗਾਨ ਨਾਗਰਿਕਾਂ ਤੋਂ 12 ਹਜ਼ਾਰ ਪਾਕਿਸਤਾਨੀ ਪਾਸਪੋਰਟ ਬਰਾਮਦ

ਇਸਲਾਮਾਬਾਦ, 14 ਅਕਤੂਬਰ (ਪੰਜਾਬ ਮੇਲ)- ਸਾਊਦੀ ਅਰਬ ਵਿਚ ਅਧਿਕਾਰੀਆਂ ਨੇ ਅਫਗਾਨ ਨਾਗਰਿਕਾਂ ਤੋਂ 12,000 ਪਾਕਿਸਤਾਨੀ ਪਾਸਪੋਰਟ ਬਰਾਮਦ ਕੀਤੇ ਹਨ। ਜੀਓ ਨਿਊਜ਼ ਦੀ ਰਿਪੋਰਟ ਮੁਤਾਬਕ ਸਾਊਦੀ ਅਰਬ ‘ਚ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਨੇ ਗੈਰ-ਕਾਨੂੰਨੀ ਪ੍ਰਵਾਸੀਆਂ, ਖਾਸ ਤੌਰ ‘ਤੇ ਅਫਗਾਨੀਆਂ ਨੂੰ ਜਾਅਲੀ ਨਾਗਰਿਕਤਾ ਦਸਤਾਵੇਜ਼ ਜਾਰੀ ਕਰਨ ਵਾਲਿਆਂ ਖ਼ਿਲਾਫ਼ ਮੁਹਿੰਮ ਸ਼ੁਰੂ ਕੀਤੀ ਹੈ। ਇਸ ਦੌਰਾਨ ਅਧਿਕਾਰੀਆਂ ਨੇ […]

ਅਪਰੇਸ਼ਨ ਅਜੈ: ਇਜ਼ਰਾਈਲ ਤੋਂ 235 ਭਾਰਤੀ ਨਾਗਰਿਕਾਂ ਨੂੰ ਲੈ ਕੇ ਦੂਜੀ ਉਡਾਣ ਨਵੀਂ ਦਿੱਲੀ ਪੁੱਜੀ

ਨਵੀਂ ਦਿੱਲੀ, 14 ਅਕਤੂਬਰ (ਪੰਜਾਬ ਮੇਲ)- ਅਪਰੇਸ਼ਨ ਅਜੈ ਤਹਿਤ ਇਜ਼ਰਾਈਲ ਦੇ ਤਲ ਅਵੀਵ ਤੋਂ 235 ਭਾਰਤੀ ਨਾਗਰਿਕਾਂ ਨੂੰ ਲੈ ਕੇ ਦੂਜੀ ਉਡਾਣ ਅੱਜ ਸਵੇਰੇ ਨਵੀਂ ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਉਤਰੀ। ਇਸ ਮੌਕੇ ਭਾਰਤੀ ਨਾਗਰਿਕਾਂ ਦਾ ਹਵਾਈ ਅੱਡੇ ‘ਤੇ ਕੇਂਦਰੀ ਵਿਦੇਸ਼ ਰਾਜ ਮੰਤਰੀ ਰਾਜਕੁਮਾਰ ਰੰਜਨ ਸਿੰਘ ਨੇ ਸਵਾਗਤ ਕੀਤਾ। ਇਜ਼ਰਾਈਲ-ਹਮਾਸ ਜੰਗ ਦੌਰਾਨ ਫਸੇ […]

ਵਿਸ਼ਵ ਕੱਪ ਕ੍ਰਿਕਟ: ਭਾਰਤ ਨੇ ਟਾਸ ਜਿੱਤ ਕੇ ਪਾਕਿਸਤਾਨ ਨੂੰ ਪਹਿਲਾਂ ਬੱਲੇਬਾਜ਼ੀ ਕਰਨ ਦਾ ਸੱਦਾ ਦਿੱਤਾ, ਸ਼ੁਭਮਨ ਗਿੱਲ ਦੀ ਟੀਮ ’ਚ ਵਾਪਸੀ

ਅਹਿਮਦਾਬਾਦ, 14 ਅਕਤੂਬਰ (ਪੰਜਾਬ ਮੇਲ)- ਅੱਜ ਇਥੇ ਭਾਰਤ ਤੇ ਪਾਕਿਸਤਾਨ ਵਿਚਾਲੇ ਇਕ ਦਿਨਾਂ ਵਿਸ਼ਵ ਕੱਪ ਕ੍ਰਿਕਟ ਦੇ ਅਹਿਮ ਮੈਚ ’ਚ ਭਾਰਤ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫ਼ੈਸਲਾ ਕੀਤਾ। ਭਾਰਤੀ ਟੀਮ ਵਿੱਚ ਬਿਮਾਰੀ ਤੋਂ ਠੀਕ ਹੋਏ ਸ਼ੁਭਮਨ ਗਿੱਲ ਨੂੰ ਸ਼ਾਮਲ ਕੀਤਾ ਗਿਆ ਹੈ। ਉਹ ਇਸ਼ਾਨ ਕਿਸ਼ਨ ਦੀ ਥਾਂ ਆਇਆ ਹੈ। ਪਾਕਿਸਤਾਨ ਟੀਮ ਨੇ ਕੋਈ […]

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਇਕਾਈ ਮਲੋਟ ਸਰਕਾਰੀ ਸਮਾਗਮ ‘ਚ ਸਨਮਾਨਿਤ

ਮਲੋਟ, 13 ਅਕਤੂਬਰ (ਪੰਜਾਬ ਮੇਲ)- ਪੰਜਾਬ ਪੈਲਸ ਮਲੋਟ ਵਿਖੇ  ‘ਸਾਡੇ ਬਜ਼ੁਰਗ ਸਾਡਾ ਮਾਨ’ ਤਹਿਤ ਪੰਜਾਬ ਸਰਕਾਰ ਵੱਲੋਂ ਬਹੁਤ ਹੀ ਪ੍ਰਭਾਵਸ਼ਾਲੀ ਪ੍ਰੋਗਰਾਮ ਡਾਕਟਰ ਬਲਜੀਤ ਕੌਰ ਮਾਨਯੋਗ ਕੈਬਨਿਟ ਮੰਤਰੀ ਪੰਜਾਬ ਸਰਕਾਰ ਦੀ ਰਹਿਨੁਮਾਈ ਹੇਠ ਕਰਵਾਇਆ ਗਿਆ, ਜਿਸ ਵਿਚ ਬਜ਼ੁਰਗਾਂ ਨੂੰ ਉਨ੍ਹਾਂ ਦੇ ਹੱਕਾਂ ਪ੍ਰਤੀ ਜਾਗਰੂਕ ਕੀਤਾ ਗਿਆ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮੌਕੇ ‘ਤੇ ਹੀ ਉਨ੍ਹਾਂ ਦੀਆਂ ਮੁਸਕਲਾਂ […]

ਸਾਨ ਫਰਾਂਸਿਸਕੋ ਸਥਿਤ ਚੀਨੀ ਕੌਂਸਲਖਾਨੇ ‘ਚ ਕਾਰ ਅੰਦਰ ਵੜ ਕੇ ਕੰਧ ਨਾਲ ਟਕਰਾਈ

-ਕਾਰ ਡਰਾਈਵਰ ਪੁਲਿਸ ਦੀ ਕਾਰਵਾਈ ‘ਚ ਮਾਰਿਆ ਗਿਆ ਸੈਕਰਾਮੈਂਟੋ, 13 ਅਕਤੂਬਰ (ਹੁਸਨ ਲੜੋਆ ਬੰਗਾ/ਪੰਜਾਬ ਮੇਲ)- ਅਮਰੀਕਾ ਦੇ ਪ੍ਰਸਿੱਧ ਸ਼ਹਿਰ ਸਾਨ ਫਰਾਂਸਿਸਕੋ ਸਥਿਤ ਚੀਨ ਦੇ ਕੌਂਸਲਖਾਨੇ (ਵੀਜ਼ਾ ਦਫਤਰ) ਵਿਚ ਉਸ ਵੇਲੇ ਹਾਲਾਤ ਬਹੁਤ ਤਣਾਅਪੂਰਨ ਬਣ ਗਏ, ਜਦੋਂ ਇਕ ਤੇਜ਼ ਰਫਤਾਰ ਕਾਰ ਅੰਦਰ ਵੜ ਕੇ ਇਕ ਕੰਧ ਨਾਲ ਟਕਰਾ ਕੇ ਤਬਾਹ ਹੋ ਗਈ। ਅਧਿਕਾਰੀਆਂ ਨੇ ਇਹ ਪ੍ਰਗਟਾਵਾ […]

ਯੂਬਾ ਸਿਟੀ ਨਗਰ ਕੀਰਤਨ ਦੌਰਾਨ ਟਰੇਸੀ ਵਾਸੀ ਸਿੱਖ ਨੇ ਵਿਅਕਤੀ ‘ਤੇ ਹਮਲਾ ਕਰਨ ਦਾ ਦੋਸ਼ ਸਵਿਕਾਰਿਆ

ਸੈਕਰਾਮੈਂਟੋ, 13 ਅਕਤੂਬਰ (ਹੁਸਨ ਲੜੋਆ ਬੰਗਾ/ਪੰਜਾਬ ਮੇਲ)- 2018 ‘ਚ ਕੈਲੀਫੋਰਨੀਆ ਦੇ ਯੂਬਾ ਸਿਟੀ ਸ਼ਹਿਰ ਵਿਚ ਕੱਢੇ ਗਏ ਨਗਰ ਕੀਰਤਨ ਦੌਰਾਨ ਇਕ ਵਿਅਕਤੀ ਉਪਰ ਹੋਏ ਹਮਲੇ ਦੇ ਮਾਮਲੇ ਵਿਚ ਟਰੇਸੀ ਵਾਸੀ 44 ਸਾਲਾ ਪਰਮਵੀਰ ਸਿੰਘ ਗੋਸਲ ਨੇ ਆਪਣਾ ਗੁਨਾਹ ਕਬੂਲ ਕਰ ਲਿਆ ਹੈ। ਸਟਰ ਕਾਊਂਟੀ ਡਿਸਟ੍ਰਿਕਟ ਅਟਾਰਨੀ ਦੇ ਦਫਤਰ ਅਨੁਸਾਰ ਗੋਸਲ ਨੇ 4 ਨਵੰਬਰ 2018 ਨੂੰ […]