70 ਸੰਸਦ ਮੈਂਬਰਾਂ ਦੇ ਇਕ ਗਰੁੱਪ ਨੇ ਜਗਤਾਰ ਜੌਹਲ ਦੀ ਰਿਹਾਈ ਲਈ ਬਰਤਾਨਵੀ ਪੀ.ਐੱਮ. ਰਿਸ਼ੀ ਸੂਨਕ ਤੋਂ ਦਖ਼ਲ ਮੰਗਿਆ

* 70 ਸੰਸਦ ਮੈਂਬਰਾਂ ਨੇ ਪ੍ਰਧਾਨ ਮੰਤਰੀ ਨੂੰ ਲਿਖਿਆ ਪੱਤਰ * 5 ਸਾਲ ਤੋਂ ਭਾਰਤ ‘ਚ ਨਜ਼ਰਬੰਦ ਹੈ ਬਰਤਾਨਵੀ ਨਾਗਰਿਕ ਲੰਡਨ, 7 ਸਤੰਬਰ (ਪੰਜਾਬ ਮੇਲ)- ਬਰਤਾਨਵੀ ਪ੍ਰਧਾਨ ਮੰਤਰੀ ਰਿਸ਼ੀ ਸੂਨਕ ਦੇ ਨਵੀਂ ਦਿੱਲੀ ਵਿਚ ਇਸ ਹਫ਼ਤੇ ਜੀ-20 ਸਿਖਰ ਸੰਮੇਲਨ ‘ਚ ਸ਼ਾਮਲ ਹੋਣ ਤੋਂ ਪਹਿਲਾਂ 70 ਸੰਸਦ ਮੈਂਬਰਾਂ ਦੇ ਇਕ ਗਰੁੱਪ ਨੇ ਸੂਨਕ ਨੂੰ ਭਾਰਤ ਵਿਚ […]

ਟੈਂਡਰ ਘਪਲਾ : ਈ.ਡੀ. ਵੱਲੋਂ ਫਰੀਜ਼ ਲਾਕਰਾਂ ‘ਚੋਂ ਚਾਰ ਕਿੱਲੋ ਸੋਨਾ ਬਰਾਮਦ

ਲੁਧਿਆਣਾ, 7 ਸਤੰਬਰ (ਪੰਜਾਬ ਮੇਲ)- ਟਰਾਂਸਪੋਰਟੇਸ਼ਨ ਟੈਂਡਰ ਘਪਲੇ ‘ਚ ਐਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਵੱਲੋਂ ਫਰੀਜ਼ ਕੀਤੇ ਗਏ ਛੇ ਬੈਂਕ ਲਾਕਰਾਂ ‘ਚੋਂ ਚਾਰ ਦੀ ਪੜਤਾਲ ਦੌਰਾਨ 4 ਕਿੱਲੋ ਸੋਨਾ ਬਰਾਮਦ ਹੋਇਆ ਹੈ, ਜਿਸ ਦੀ ਕੀਮਤ 2 ਕਰੋੜ ਤੋਂ ਵੱਧ ਦੱਸੀ ਜਾ ਰਹੀ ਹੈ। ਜਾਣਕਾਰੀ ਅਨੁਸਾਰ ਈ.ਡੀ. ਨੇ ਬੀਤੇ ਦਿਨੀਂ ਪੰਜਾਬ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਤੇ ਸਾਬਕਾ ਮੰਤਰੀ […]

ਭਾਜਪਾ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਚਾਰ ਆਗੂਆਂ ਨੂੰ ਭਾਜਪਾ ‘ਚੋਂ ਕੱਢਿਆ

ਚੰਡੀਗੜ੍ਹ, 7 ਸਤੰਬਰ (ਪੰਜਾਬ ਮੇਲ)- ਭਾਜਪਾ ਪੰਜਾਬ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਅਨੁਸ਼ਾਸਨੀ ਕਮੇਟੀ ਨਾਲ ਮਸ਼ਵਰੇ ਮਗਰੋਂ ਜ਼ਿਲ੍ਹਾ ਹੁਸ਼ਿਆਰਪੁਰ ਦੇ ਚਾਰ ਭਾਜਪਾ ਆਗੂਆਂ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਪਾਰਟੀ ਵਿਚੋਂ ਕੱਢ ਦਿੱਤਾ ਹੈ। ਜੀਵਨ ਗੁਪਤਾ ਨੇ ਕਿਹਾ ਕਿ ਸ਼੍ਰੀ ਜਾਖੜ ਵੱਲੋਂ ਸ਼੍ਰੀਮਤੀ ਨਿਮਿਸ਼ਾ ਮਹਿਤਾ, ਦਲਵਿੰਦਰ ਸਿੰਘ ਢਿੱਲੋਂ, ਕੁਲਦੀਪ ਸਿੰਘ ਅਤੇ ਗੁਰਪ੍ਰੀਤ ਸਿੰਘ ਨੂੰ ਤੁਰੰਤ […]

ਫਰੀਦਕੋਟ ਦੇ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਦਫਤਰਾਂ ‘ਚ ਜੀਨਸ ਤੇ ਟੀ ਸ਼ਰਟ ਪਾ ਕੇ ਆਉਣ ‘ਤੇ ਪਾਬੰਦੀ ਦੇ ਹੁਕਮ ਜਾਰੀ

* ਫਰੀਦਕੋਟ ਦੇ ਡੀ. ਸੀ. ਵੱਲੋਂ ਹੁਕਮ ਜਾਰੀ ਮੁਕਤਸਰ, 7 ਸਤੰਬਰ (ਪੰਜਾਬ ਮੇਲ)- ਫਰੀਦਕੋਟ ਦੇ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਨੇ ਇਕ ਹੁਕਮ ਜਾਰੀ ਕਰ ਕੇ ਦਫਤਰਾਂ ਵਿਚ ਜੀਨਸ ਤੇ ਟੀ-ਸ਼ਰਟ ਪਾ ਕੇ ਆਉਣ ‘ਤੇ ਪਾਬੰਦੀ ਲਗਾ ਦਿੱਤੀ ਹੈ। ਡੀ.ਸੀ. ਨੇ ਆਪਣੇ ਹੁਕਮ ਵਿਚ ਕਿਹਾ ਹੈ ਕਿ ਸਿਰਫ ਫਾਰਮਲ ਡਰੈੱਸ ਪਾ ਕੇ ਹੀ ਦਫਤਰ ਆਇਆ ਜਾਵੇ। […]

ਅਮਰੀਕੀ ਸੰਸਦ ਉਪਰ ਹੋਏ ਹਮਲੇ ਦੇ ਮਾਮਲੇ ਵਿਚ ਪਰਾਊਡ ਬਵਾਏਜ ਦੇ ਰਾਸ਼ਟਰੀ ਚੇਅਰਮੈਨ ਨੂੰ 22 ਸਾਲ ਦੀ ਕੈਦ

ਸੈਕਰਾਮੈਂਟੋ,ਕੈਲੀਫੋਰਨੀਆ, 7 ਸਤੰਬਰ (ਹੁਸਨ ਲੜੋਆ ਬੰਗਾ/ਪੰਜਾਬ ਮੇਲ)- 6 ਜਨਵਰੀ 2021 ਨੂੰ ਅਮਰੀਕਾ ਦੇ ਸੰਸਦ ਭਵਨ ਉਪਰ ਹੋਏ ਹਮਲੇ ਦੇ ਮਾਮਲੇ ਵਿਚ ਦੇਸ਼ ਧਰੋਹ ਦੀ ਸਾਜਿਸ਼ ਵਿਚ ਸ਼ਾਮਿਲ ਹੋਣ ਦੇ ਦੋਸ਼ਾਂ ਤਹਿਤ ਦੋਸ਼ੀ ਕਰਾਰ ਦਿੱਤੇ ਪਰਾਊਡ ਬਵਾਏਜ ਸੰਗਠਨ ਦੇ ਰਾਸ਼ਟਰੀ ਚੇਅਰਮੈਨ ਐਨਰੀਕ ਟਾਰੀਓ ਨੂੰ ਇਕ ਅਦਾਲਤ ਨੇ 22 ਸਾਲ ਕੈਦ ਦੀ ਸਜ਼ਾ ਸੁਣਾਈ ਹੈ। ਇਹ ਹਮਲਾ […]

ਕੈਲੀਫੋਰਨੀਆ ਦਾ ਇਕ ਰਾਸ਼ਟਰੀ ਮਾਰਗ ਪੁਲਿਸ ਅਫਸਰ ਰੋਨਿਲ ਸਿੰਘ ਨੂੰ ਕੀਤਾ ਸਮਰਪਿਤ, ਲਾਇਆ ਬੋਰਡ

ਸੈਕਰਾਮੈਂਟੋ,ਕੈਲੀਫੋਰਨੀਆ, 7 ਸਤੰਬਰ (ਹੁਸਨ ਲੜੋਆ ਬੰਗਾ/ਪੰਜਾਬ ਮੇਲ)-ਅਮਰੀਕਾ ਦੇ ਕੈਲੀਫੋਰਨੀਆ ਰਾਜ ਦੇ ਰਾਸ਼ਟਰੀ ਮਾਰਗ ਦੇ ਇਕ ਹਿੱਸੇ ਦਾ ਨਾਂ ਰੋਨਿਲ ਸਿੰਘ ਰੱਖਿਆ ਹੈ। ਭਾਰਤੀ ਮੂਲ ਦੇ 33 ਸਾਲਾ ਪੁਲਿਸ ਅਫਸਰ ਰੋਨਿਲ ਸਿੰਘ ਦੀ 2018 ਵਿਚ ਇਕ ਟਰੈਫਿਕ ਸਟਾਪ ‘ਤੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਨਿਊਮੈਨ ਪੁਲਿਸ ਵਿਭਾਗ ਨੇ ਰਾਸ਼ਟਰੀ ਮਾਰਗ 33 ਰੋਨਿਲ ਸਿੰਘ […]

ਸ਼੍ਰੋਮਣੀ ਕਮੇਟੀ ਵੱਲੋਂ ਅਮਰੀਕਾ ਦੇ ਸ਼ਹਿਰ ਯੂਬਾ ਸਿਟੀ ਅਤੇ ਟਰੇਸੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਪ੍ਰਕਾਸ਼ਿਤ ਕਰਨ ਦਾ ਫੈਸਲਾ

ਅੰਮ੍ਰਿਤਸਰ, 6 ਸਤੰਬਰ (ਪੰਜਾਬ ਮੇਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅਮਰੀਕਾ ‘ਚ ਆਪਣੀ ਪ੍ਰੈੱਸ ਸਥਾਪਤ ਕਰਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਪ੍ਰਕਾਸ਼ਿਤ ਕਰਨ ਦਾ ਫ਼ੈਸਲਾ ਕੀਤਾ ਹੈ। ਇਹ ਪ੍ਰੈੱਸ ਕੈਲੀਫੋਰਨੀਆ ਦੇ ਟਰੇਸੀ ਸ਼ਹਿਰ ‘ਚ ਲਗਾਈ ਜਾਵੇਗੀ, ਜਿੱਥੇ ਸ਼੍ਰੋਮਣੀ ਕਮੇਟੀ ਦਾ ਧਰਮ ਪ੍ਰਚਾਰ ਕੇਂਦਰ ਵੀ ਕਾਰਜਸ਼ੀਲ ਹੋਵੇਗਾ। ਇਸ ਦੇ ਨਾਲ ਹੀ ਅਮਰੀਕਾ ਦੇ […]

ਅਮਰੀਕੀ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਟਰੰਪ ਨਹੀਂ ਹੋਣਗੇ : ਨਿੱਕੀ ਹੈਲੀ

ਵਾਸ਼ਿੰਗਟਨ, 6 ਸਤੰਬਰ (ਰਾਜ ਗੋਗਨਾ/ਪੰਜਾਬ ਮੇਲ)-ਅਮਰੀਕੀ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰਾਂ ਦੀ ਦੌੜ ‘ਚ ਸ਼ਾਮਲ ਭਾਰਤੀ ਮੂਲ ਦੀ (ਪੰਜਾਬਣ) ਨਿੱਕੀ ਹੇਲੀ ਨੇ ਕਿਹਾ ਹੈ ਕਿ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ 2024 ਦੀਆਂ ਰਾਸ਼ਟਰਪਤੀ ਚੋਣਾਂ ਲਈ ਪਾਰਟੀ ਦੇ ਉਮੀਦਵਾਰ ਨਹੀਂ ਹੋਣਗੇ। ਨਿੱਕੀ ਹੈਲੀ ਅਮਰੀਕਾ ਦੀ ਸਾਬਕਾ ਅੰਬੈਸਡਰ ਅਤੇ ਨੌਰਥ ਕੈਰੋਲੀਨਾ ਦੀ ਸਾਬਕਾ ਪਹਿਲੀ ਮਹਿਲਾ ਗਵਰਨਰ ਰਹਿ ਚੁੱਕੀ ਹੈ। […]

ਅਮਰੀਕਾ ਐੱਫ-4 ਵੀਜ਼ਾ ਕੈਟਾਗਰੀ ਦੀ ਉਡੀਕ ਵਿਚ ਬੈਠੇ ਲੋਕਾਂ ਨੂੰ ਮਿਲੀ ਰਾਹਤ

ਵਾਸ਼ਿੰਗਟਨ, 6 ਸਤੰਬਰ (ਪੰਜਾਬ ਮੇਲ)- ਯੂ.ਐੱਸ. ਡਿਪਾਰਟਮੈਂਟ ਆਫ਼ ਸਟੇਟ ਦੇ ਨੈਸ਼ਨਲ ਵੀਜ਼ਾ ਸੈਂਟਰ ਇਮੀਗ੍ਰੇਸ਼ਨ ਦੇ ਵੀਜ਼ਾ ਐੱਫ4 ਕੈਟਾਗਰੀ ਬੈਕਲਾਗ ਵਿਚ 3.6% ਦੀ ਕਮੀ ਵੇਖੀ ਗਈ, ਜਿਸ ਨਾਲ ਐੱਫ-4 ਕੈਟਾਗਰੀ ਦੀ ਉਡੀਕ ਵਿਚ ਬੈਠੇ ਬਹੁਤ ਸਾਰੇ ਲੋਕਾਂ ਨੂੰ ਰਾਹਤ ਮਿਲੀ ਹੈ। ਜੂਨ ਵਿਚ 351,821 ਅਰਜ਼ੀਆਂ ਕਲੀਅਰ ਕੀਤੀਆਂ ਗਈਆਂ, ਜਦਕਿ ਜੁਲਾਈ ‘ਚ ਇਨ੍ਹਾਂ ਅਰਜ਼ੀਆਂ ਦੀ ਗਿਣਤੀ ਵੱਧ […]

ਦੁਨੀਆਂ ਦੇ ਟਾਪ-10 ਅਰਬਪਤੀ ‘ਚ ਐਲੋਨ ਮਸਕ ਚੋਟੀ ‘ਤੇ ਕਾਬਜ਼

-ਮੁਕੇਸ਼ ਅੰਬਾਨੀ 12ਵੇਂ ਤੇ ਗੌਤਮ ਅਡਾਨੀ 21ਵੇਂ ਨੰਬਰ ‘ਤੇ ਨਵੀਂ ਦਿੱਲੀ, 6 ਸਤੰਬਰ (ਪੰਜਾਬ ਮੇਲ)- ਦੁਨੀਆਂ ਦੇ ਚੋਟੀ ਦੇ ਅਰਬਪਤੀਆਂ ਦੀ ਸੂਚੀ ‘ਚ ਸ਼ਾਮਲ ਲੋਕਾਂ ਦੀ ਦੌਲਤ ਵਿਚ ਉਤਰਾਅ-ਚੜ੍ਹਾਅ ਜਾਰੀ ਹੈ। ਵਰਤਮਾਨ ਵਿਚ, ਐਲੋਨ ਮਸਕ ਦੁਨੀਆਂ ਦੇ ਚੋਟੀ ਦੇ ਅਰਬਪਤੀਆਂ ਦੀ ਸੂਚੀ ਵਿਚ ਮੌਜੂਦ ਹੈ। ਇਸ ਤੋਂ ਬਾਅਦ ਫ੍ਰੈਂਚ ਅਰਬਪਤੀ ਬਰਨਾਰਡ ਅਰਨੌਲਟ ਦਾ ਨੰਬਰ ਆਉਂਦਾ […]