ਅਮਰੀਕਾ ‘ਚ 1 ਲੱਖ ਤੋਂ ਵੱਧ ਭਾਰਤੀ ਬੱਚਿਆਂ ਨੂੰ ਆਪਣੇ ਮਾਤਾ-ਪਿਤਾ ਤੋਂ ਹੋਣਾ ਪੈ ਸਕਦੈ ਵੱਖ!
-ਵੱਡੀ ਗਿਣਤੀ ‘ਚ ਗ੍ਰੀਨ ਕਾਰਡ ਦੇ ਮਾਮਲੇ ਪੈਂਡਿੰਗ ਵਾਸ਼ਿੰਗਟਨ, 6 ਸਤੰਬਰ (ਪੰਜਾਬ ਮੇਲ)- ਅਮਰੀਕਾ ਵਿਚ ਗ੍ਰੀਨ ਕਾਰਡ ਦੀ ਪ੍ਰਕਿਰਿਆ ਲੰਬੀ ਹੁੰਦੀ ਜਾ ਰਹੀ ਹੈ। ਐੱਚ-1ਬੀ ਵੀਜ਼ਾ ‘ਤੇ ਅਮਰੀਕਾ ਗਏ ਭਾਰਤੀਆਂ ਲਈ ਨਵੀਂ ਸਮੱਸਿਆ ਖੜ੍ਹੀ ਹੋ ਗਈ ਹੈ। ਇਹ ਸਮੱਸਿਆ ਉਨ੍ਹਾਂ ਦੇ ਬੱਚਿਆਂ ਨਾਲ ਜੁੜੀ ਹੋਈ ਹੈ। ਅਮਰੀਕਾ ਵਿਚ ਇੱਕ ਲੱਖ ਭਾਰਤੀ ਬੱਚਿਆਂ ਨੂੰ ਆਪਣੇ ਮਾਪਿਆਂ […]