ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਵੱਲੋਂ ਜੀਤ ਮਹਿੰਦਰ ਸਿੱਧੂ ਮੁਅੱਤਲ
ਚੰਡੀਗੜ੍ਹ, 12 ਅਕਤੂਬਰ (ਪੰਜਾਬ ਮੇਲ)- ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਨੇ ਪਾਰਟੀ ਦੇ ਤਲਵੰਡੀ ਸਾਬੋ ਤੋਂ ਆਗੂ ਜੀਤ ਮਹਿੰਦਰ ਸਿੰਘ ਸਿੱਧੂ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਮੁਅੱਤਲ ਕਰ ਦਿੱਤਾ ਹੈ। ਉਨ੍ਹਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰ ਕੇ ਪੁੱਛਿਆ ਗਿਆ ਹੈ ਕਿ ਕਿਉਂ ਨਾ ਉਨ੍ਹਾਂ ਨੂੰ ਪਾਰਟੀ ਵਿਚੋਂ ਕੱਢ ਦਿੱਤਾ ਜਾਵੇ। ਸਿਕੰਦਰ ਸਿੰਘ ਮਲੂਕਾ […]