ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਮੁੱਚੇ ਪਰਿਵਾਰ ਦੀ ਸ਼ਹੀਦੀ ਨੂੰ ਸਮਰਪਿਤ 200 ਲੋੜਵੰਦ ਪਰਿਵਾਰਾਂ ਨੂੰ ਦਿੱਤੀ ਸਹਾਇਤਾ ਰਾਸ਼ੀ
ਸ੍ਰੀ ਮੁਕਤਸਰ ਸਾਹਿਬ, 22 ਦਸੰਬਰ (ਪੰਜਾਬ ਮੇਲ)- ਡਾਕਟਰ ਐਸ ਪੀ ਸਿੰਘ ਉਬਰਾਏ ਵੱਲੋਂ ਮਾਨਵਤਾ ਦੀ ਭਲਾਈ ਲਈ ਸੈਂਕੜਿਆਂ ਦੀ ਗਿਣਤੀ ਵਿਚ ਕੰਮ ਕੀਤੇ ਜਾ ਰਹੇ ਹਨ ਇਸ ਲੜੀ ਤਹਿਤ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਇਕਾਈ ਸ੍ਰੀ ਮੁਕਤਸਰ ਸਾਹਿਬ ਵੱਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਮੁੱਚੇ ਪਰਿਵਾਰ ਦੀ ਸ਼ਹੀਦੀ ਨੂੰ ਸਮਰਪਿਤ ਜੱਸਾ ਸਿੰਘ ਸੰਧੂ ਕੋਮੀ […]