ਪੰਜਾਬ ‘ਚ ਦਹਾਕਿਆਂ ਪੁਰਾਣਾ ਰਜਿਸਟਰੀ ਲਿਖਣ ਦਾ ਸਟਾਈਲ ਬਦਲਿਆ
-ਪੰਜਾਬ ਸਰਕਾਰ ਵੱਲੋਂ ਰਜਿਸਟਰੀ ਲਿਖਣ ਲਈ ਨਵਾਂ ਫਾਰਮੈਟ ਲਾਗੂ ਜਲੰਧਰ, 11 ਅਕਤੂਬਰ (ਪੰਜਾਬ ਮੇਲ)- ਪੰਜਾਬ ‘ਚ ਦਹਾਕਿਆਂ ਤੋਂ ਚੱਲ ਰਿਹਾ ਰਜਿਸਟਰੀ ਲਿਖਣ ਦਾ ਸਟਾਈਲ ਹੁਣ ਬਦਲ ਗਿਆ ਹੈ ਕਿਉਂਕਿ ਪੰਜਾਬ ਸਰਕਾਰ ਨੇ ਮੰਗਲਵਾਰ ਰਜਿਸਟਰੀ ਲਿਖਣ ਸਬੰਧੀ ਨਵਾਂ ਫਾਰਮੈਟ ਲਾਗੂ ਕਰ ਦਿੱਤਾ ਹੈ। ਹੁਣ ਇਸ ਨਵੇਂ ਫਾਰਮੈਟ ਨੂੰ ਭਰਨ ਤੋਂ ਬਾਅਦ ਹੀ ਸੂਬੇ ਭਰ ਦੀਆਂ ਤਹਿਸੀਲਾਂ […]