ਵਿਜੀਲੈਂਸ ਵੱਲੋਂ ਮਨਪ੍ਰੀਤ ਬਾਦਲ ਖ਼ਿਲਾਫ਼ ਸ਼ਿਕੰਜਾ ਕੱਸਣ ਦੀ ਤਿਆਰੀ
ਚੰਡੀਗੜ੍ਹ, 4 ਸਤੰਬਰ (ਪੰਜਾਬ ਮੇਲ)- ਪੰਜਾਬ ਦੇ 9 ਸਾਲ ਖ਼ਜ਼ਾਨਾ ਮੰਤਰੀ ਰਹੇ ਮਨਪ੍ਰੀਤ ਸਿੰਘ ਬਾਦਲ ਦੀਆਂ ਮੁਸ਼ਕਿਲਾਂ ਘਟਦੀਆਂ ਨਜ਼ਰ ਨਹੀਂ ਆ ਰਹੀਆਂ। ਤਾਜ਼ਾ ਜਾਣਕਾਰੀ ਮੁਤਾਬਕ ਵਿਜੀਲੈਂਸ ਬਿਊਰੋ ਦੀ ਭਾਜਪਾ ਆਗੂ ਮਨਪ੍ਰੀਤ ਸਿੰਘ ਬਾਦਲ ਖ਼ਿਲਾਫ਼ ਜਾਂਚ ਅੰਤਿਮ ਪੜਾਅ ‘ਤੇ ਪਹੁੰਚ ਚੁੱਕੀ ਹੈ ਅਤੇ ਕਿਸੇ ਸਮੇਂ ਵੀ ਉਨ੍ਹਾਂ ਖ਼ਿਲਾਫ਼ ਕਾਰਵਾਈ ਹੋ ਸਕਦੀ ਹੈ। ਮਿਲੀ ਖ਼ਬਰ ਮੁਤਾਬਕ ਵਿਜੀਲੈਂਸ […]