ED ਤੋਂ ਬਚਣ ਦਾ ਨਵਾਂ ਤਰੀਕਾ! ਕੇਜਰੀਵਾਲ ਵਿਪਾਸਨਾ ਕੇਂਦਰ ‘ਚ 10 ਦਿਨ ਰਹਿਣ ਲਈ ਪਹੁੰਚੇ ਹੁਸ਼ਿਆਰਪੁਰ
ਚੰਡੀਗੜ੍ਹ, 21 ਦਸੰਬਰ (ਪੰਜਾਬ ਮੇਲ)-ਦਿੱਲੀ ਦੇ ਮੁੱਖ ਮੰਤਰੀ ਅਤੇ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਪੰਜਾਬ ਦੇ ਹੁਸ਼ਿਆਰਪੁਰ ਦੇ ਪਿੰਡ ਪਿੰਡ ਆਨੰਦਗੜ੍ਹ ਵਿਖੇ ਭਾਰੀ ਸੁਰੱਖਿਆ ਹੇਠ ਪਹੁੰਚੇ, ਜਿੱਥੇ ਉਹ 30 ਦਸੰਬਰ ਤੱਕ ਧਾਮਾ ਧਜ ਵਿਪਾਸਨਾ ਕੇਂਦਰ ਵਿਖੇ ਰਹਿਣਗੇ। ਇੱਥੇ ਤੁਹਾਨੂੰ ਦੱਸਣਾ ਬਣਦਾ ਹੈ ਕਿ ਅਰਵਿੰਦ ਕੇਜਰੀਵਾਲ ਨੂੰ ਦਿੱਲੀ ਸ਼ਰਾਬ ਨੀਤੀ ਨਾਲ ਜੁੜੇ ਮਾਮਲੇ ਵਿੱਚ 2 ਵਾਰ ਈਡੀ […]