ਪੰਜਾਬ ਪੁਲਿਸ ਨੇ ਜੇਲ੍ਹ ਚੋਂ ਚਲਾਏ ਜਾ ਰਹੇ ਡਰੱਗ ਕਾਰਟਲ ਦਾ ਕੀਤਾ ਪਰਦਾਫਾਸ਼; 15 ਕਿਲੋ ਹੈਰੋਇਨ, 7 ਲੱਖ ਰੁਪਏ ਦੀ ਡਰੱਗ ਮਨੀ ਸਮੇਤ 7 ਕਾਬੂ
– ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ – ਫਰੀਦਕੋਟ ਜੇਲ੍ਹ ਵਿੱਚ ਬੰਦ , ਜਸਪ੍ਰੀਤ ਕਾਲੀ ਹੈ ਮਾਸਟਰਮਾਈਂਡ , ਜੋ ਪਾਕਿ ਅਧਾਰਤ ਨਸ਼ਾ ਤਸਕਰਾਂ ਦੇ ਸੀ ਸਿੱਧੇ ਸੰਪਰਕ ਵਿੱਚ : ਡੀਜੀਪੀ ਗੌਰਵ ਯਾਦਵ ਚੰਡੀਗੜ੍ਹ/ਅੰਮ੍ਰਿਤਸਰ, 2 ਸਤੰਬਰ (ਪੰਜਾਬ ਮੇਲ)- ਨਸ਼ਿਆਂ ਵਿਰੁੱਧ ਵਿੱਢੀ ਜੰਗ ਤਹਿਤ ਸਰਹੱਦ ਪਾਰੋਂ […]