ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਮੁੜ ਅਹੁਦਾ ਸੰਭਾਲਿਆ
ਮੁਹਾਲੀ, 16 ਫਰਵਰੀ (ਪੰਜਾਬ ਮੇਲ)- ਪੰਜਾਬ ਦੀ ਆਪ ਸਰਕਾਰ ਵੱਲੋਂ ਪਿਛਲੇ ਦਿਨੀਂ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸ਼ਨ ਨੂੰ ਹਟਾਉਣ ਦਾ ਫੈਸਲਾ ਵਾਪਸ ਲੈਣ ਤੋਂ ਬਾਅਦ ਅੱਜ ਮਨੀਸ਼ਾ ਗੁਲਾਟੀ ਨੇ ਮੁੜ ਆਪਣਾ ਅਹੁਦਾ ਸੰਭਾਲ ਲਿਆ ਹੈ। ਕੁੱਝ ਦਿਨ ਪਹਿਲਾਂ ਪੰਜਾਬ ਸਰਕਾਰ ਨੇ ਪੱਤਰ ਜਾਰੀ ਕਰਕੇ ਆਪਣਾ ਉਹ ਫੈਸਲਾ ਵਾਪਸ ਲੈ ਲਿਆ ਸੀ, ਜਿਸ ਰਾਹੀਂ ਸਰਕਾਰ […]