ਅਮਰੀਕਾ ਤੋਂ 28 ਭਾਰਤੀ ਵਿਦਿਆਰਥੀ ਡਿਪੋਰਟ; ਸਰਕਾਰ ਨੇ ਚਿੰਤਾਵਾਂ ਜ਼ਾਹਰ ਕੀਤੀਆਂ
ਅਮਰੀਕਾ , 17 ਦਸੰਬਰ (ਪੰਜਾਬ ਮੇਲ)- ਕੇਂਦਰ ਸਰਕਾਰ ਨੇ ਸ਼ੁੱਕਰਵਾਰ ਨੂੰ ਲੋਕ ਸਭਾ ਵਿੱਚ ਕਿਹਾ ਕਿ ਇਸ ਸਾਲ 28 ਭਾਰਤੀ ਵਿਦਿਆਰਥੀਆਂ ਨੂੰ ਅਮਰੀਕਾ ਤੋਂ ਭਾਰਤ ਡਿਪੋਰਟ ਕੀਤਾ ਗਿਆ ਸੀ। ਵਿਦੇਸ਼ ਰਾਜ ਮੰਤਰੀ ਵੀ ਮੁਰਲੀਧਰਨ ਨੇ ਕਿਹਾ ਕਿ ਸਰਕਾਰ ਨੇ ਨਿਯਮਿਤ ਤੌਰ ‘ਤੇ ਅਜਿਹੇ ਮਾਮਲਿਆਂ ਬਾਰੇ ਅਮਰੀਕਾ ਦੇ ਅਧਿਕਾਰੀਆਂ ਨੂੰ ਆਪਣੀਆਂ ਚਿੰਤਾਵਾਂ ਜ਼ਾਹਰ ਕੀਤੀਆਂ ਹਨ। ਮੰਤਰਾਲੇ ਕੋਲ […]