ਵਿਵਾਦਤ ਵੀਡੀਓ ਮਾਮਲਾ: ਮੁੱਖ ਮੰਤਰੀ ਭਗਵੰਤ ਮਾਨ ਦੇ ਅਸਤੀਫੇ ਦੀ ਮੰਗ ਨੇ ਜ਼ੋਰ ਫੜਿਆ
ਸ੍ਰੀ ਅਕਾਲ ਤਖਤ ਦੇ ਹੁਕਮਾਂ ਤੋਂ ਬਾਅਦ ਨੈਤਿਕਤਾ ਦੇ ਆਧਾਰ ‘ਤੇ ਮੰਗਿਆ ਅਸਤੀਫਾ ਅੰਮ੍ਰਿਤਸਰ, 17 ਜੂਨ (ਪੰਜਾਬ ਮੇਲ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਕਥਿਤ ਵਿਵਾਦਿਤ ਵੀਡੀਓ ਦੇ ਮਾਮਲੇ ਸਬੰਧੀ ਸ੍ਰੀ ਅਕਾਲ ਤਖਤ ਤੋਂ ਕੀਤੀ ਕਾਰਵਾਈ ਤੋਂ ਬਾਅਦ ਮੁੱਖ ਮੰਤਰੀ ਦੇ ਅਸਤੀਫੇ ਦੀ ਮੰਗ ਜ਼ੋਰ ਫੜਨ ਲੱਗ ਪਈ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ […]