ਏ.ਪੀ. ਢਿੱਲੋਂ ਦੇ ਘਰ ਗੋਲ਼ੀਆਂ ਚਲਾਉਣ ਵਾਲੇ ਨੇ ਕਬੂਲਿਆ ਗੁਨਾਹ!

-6 ਸਾਲ ਦੀ ਸਜ਼ਾ ਪੂਰੀ ਹੋਣ ਤੋਂ ਬਾਅਦ ਕੀਤਾ ਜਾਵੇਗਾ ਡਿਪੋਰਟ ਟੋਰਾਂਟੋ, 17 ਜੂਨ (ਪੰਜਾਬ ਮੇਲ)- ਕੈਨੇਡਾ ਤੋਂ ਇਕ ਵੱਡੀ ਖ਼ਬਰ ਸਾਹਮਣੇ ਆਈ ਹੈ, ਜਿੱਥੋਂ ਦੇ ਇਮੀਗ੍ਰੇਸ਼ਨ ਐਂਡ ਰਿਫਿਊਜੀ ਬੋਰਡ (ਆਈ.ਆਰ.ਬੀ.) ਨੇ ਇੱਕ ਵੱਡਾ ਫੈਸਲਾ ਸੁਣਾਉਂਦਿਆਂ ਭਾਰਤੀ ਪੰਜਾਬੀ ਨਾਗਰਿਕ ਅਬਜੀਤ ਸਿੰਘ ਕਿੰਗੜਾ ਨੂੰ ਕੈਨੇਡਾ ਤੋਂ ਡਿਪੋਰਟ ਕਰਨ ਦੇ ਹੁਕਮ ਜਾਰੀ ਕੀਤੇ ਹਨ। ਅਬਜੀਤ ਕਿੰਗੜਾ ਨੂੰ […]

ਅਮਰੀਕੀ ਅਦਾਲਤ ਵੱਲੋਂ ਟਰੰਪ ਸਰਕਾਰ ਦੀ 100,000 ਡਾਲਰ ਦੀ ਐੱਚ-1ਬੀ ਵੀਜ਼ਾ ਫੀਸ ਮੁੜ ਬਹਾਲ!

ਵਾਸ਼ਿੰਗਟਨ, 17 ਜੂਨ (ਪੰਜਾਬ ਮੇਲ)- ਅਮਰੀਕਾ ‘ਚ ਨੌਕਰੀ ਕਰਨ ਦਾ ਸੁਪਨਾ ਦੇਖ ਰਹੇ ਭਾਰਤੀਆਂ, ਖਾਸ ਕਰਕੇ ਪੰਜਾਬੀ ਆਈ.ਟੀ. ਪੇਸ਼ੇਵਰਾਂ ਲਈ ਇੱਕ ਬੇਹੱਦ ਨਿਰਾਸ਼ਾਜਨਕ ਖ਼ਬਰ ਸਾਹਮਣੇ ਆਈ ਹੈ। ਅਮਰੀਕੀ ਅਦਾਲਤ ਨੇ ਵਿਵਾਦਤ 100,000 ਡਾਲਰ (ਕਰੀਬ 83 ਲੱਖ ਰੁਪਏ) ਦੀ ਐੱਚ-1ਬੀ ਵੀਜ਼ਾ ਫੀਸ ਨੂੰ ਅਸਥਾਈ ਤੌਰ ‘ਤੇ ਮੁੜ ਬਹਾਲ ਕਰ ਦਿੱਤਾ ਹੈ। ਇਹ ਫੈਸਲਾ ਮੈਸੇਚਿਉਸੇਟਸ ਦੀ ਇੱਕ […]

ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ‘ਚ ਭਾਈ ਰਾਜੋਆਣਾ ਦਾ ਮਾਮਲਾ ਪਛੜਿਆ

ਅੰਮ੍ਰਿਤਸਰ, 17 ਜੂਨ (ਪੰਜਾਬ ਮੇਲ)- ਸ੍ਰੀ ਅਕਾਲ ਤਖ਼ਤ ਵਿਖੇ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ‘ਚ ਭਾਈ ਬਲਵੰਤ ਸਿੰਘ ਰਾਜੋਆਣਾ ਦਾ ਮਾਮਲਾ ਪਛੜ ਗਿਆ ਹੈ, ਜਦੋਂਕਿ ਇਹ ਮਾਮਲਾ ਇਸ ਤੋਂ ਪਹਿਲਾਂ ਹੋਈ ਸਿੱਖ ਜਥੇਬੰਦੀਆਂ ਦੀ ਮੀਟਿੰਗ ਵਿਚ ਵੱਡੇ ਪੱਧਰ ‘ਤੇ ਵਿਚਾਰਿਆ ਗਿਆ ਸੀ। ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਆਖਿਆ ਜਾ ਰਿਹਾ ਹੈ ਕਿ ਉਸਦੀ ਫਾਂਸੀ ਦੀ […]

ਆਦਮਪੁਰ ਏਅਰਪੋਰਟ ਦਾ ਨਾਂ ਬਦਲ ਕੇ ‘ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਹਵਾਈ ਅੱਡਾ, ਆਦਮਪੁਰ’ ਰੱਖਿਆ

ਜਲੰਧਰ, 17 ਜੂਨ (ਪੰਜਾਬ ਮੇਲ)- ਪੰਜਾਬ ਦੇ ਦੋਆਬਾ ਖੇਤਰ ਲਈ ਇਕ ਬੇਹੱਦ ਮਹੱਤਵਪੂਰਨ ਤੇ ਇਤਿਹਾਸਕ ਫ਼ੈਸਲੇ ਤਹਿਤ ਜਲੰਧਰ ਜ਼ਿਲ੍ਹੇ ‘ਚ ਸਥਿਤ ਆਦਮਪੁਰ ਏਅਰਪੋਰਟ ਦਾ ਨਾਂ ਹੁਣ ਅਧਿਕਾਰਤ ਤੌਰ ‘ਤੇ ‘ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਹਵਾਈ ਅੱਡਾ, ਆਦਮਪੁਰ’ ਰੱਖ ਦਿੱਤਾ ਗਿਆ ਹੈ। ਇਸ ਨਵੇਂ ਨਾਂ ਦਾ ਉਦਘਾਟਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ੍ਰੀ ਗੁਰੂ ਰਵਿਦਾਸ ਜੀ […]

ਜੀ-7 ਸਿਖਰ ਸੰਮੇਲਨ: 16 ਮਹੀਨਿਆਂ ਬਾਅਦ ਪ੍ਰਧਾਨ ਮੰਤਰੀ ਮੋਦੀ ਤੇ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਦੀ ਹੋਈ ਮੁਲਾਕਾਤ

ਨਵੀਂ ਦਿੱਲੀ/ਏਵੀਅਨ, 17 ਜੂਨ (ਪੰਜਾਬ ਮੇਲ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ-7 ਸਿਖਰ ਸੰਮੇਲਨ ਵਿੱਚ ਹਿੱਸਾ ਲੈਣ ਲਈ ਮੰਗਲਵਾਰ ਨੂੰ ਫਰਾਂਸ ਦੇ ਏਵੀਅਨ ਪਹੁੰਚੇ। ਇਸ ਦੌਰਾਨ ਗਰੁੱਪ ਆਫ ਸੈਵਨ (ਜੀ-7) ਦੇ ਮੈਂਬਰ ਦੇਸ਼ਾਂ ਦੇ ਮੁਖੀਆਂ ਅਤੇ ਮਹਿਮਾਨ ਦੇਸ਼ਾਂ ਦੇ ਰਾਸ਼ਟਰ ਮੁਖੀਆਂ ਦੀ ਮੀਟਿੰਗ ਹੋਈ। ਇਸ ਮੀਟਿੰਗ ਵਿਚ ਪ੍ਰਧਾਨ ਮੰਤਰੀ ਮੋਦੀ ਅਤੇ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ […]

ਵਰਲਡ ਕੱਪ 2026: ਇਮੀਗ੍ਰੇਸ਼ਨ ਏਜੰਟਾਂ ਵੱਲੋਂ 135,000 ਡਾਲਰ ਦੀ ਜਾਲੀ ਫੀਫਾ ਮਰਚੈਂਡਾਈਜ਼ ਜ਼ਬਤ

ਨਿਊਯਾਰਕ, 16 ਜੂਨ (ਪੰਜਾਬ ਮੇਲ)- ਅਮਰੀਕੀ ਸਰਹੱਦੀ ਅਤੇ ਇਮੀਗ੍ਰੇਸ਼ਨ ਅਧਿਕਾਰੀਆਂ ਨੇ ਫੀਫਾ ਵਰਲਡ ਕੱਪ 2026 ਨਾਲ ਸੰਬੰਧਿਤ ਨਕਲੀ ਮਰਚੈਂਡਾਈਜ਼ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ ਲਗਭਗ 135,000 ਡਾਲਰ ਮੁੱਲ ਦੇ ਜਾਲੀ ਸਮਾਨ ਨੂੰ ਜ਼ਬਤ ਕੀਤਾ ਹੈ। ਅਧਿਕਾਰੀਆਂ ਮੁਤਾਬਕ ਜ਼ਬਤ ਕੀਤੇ ਸਮਾਨ ਵਿਚ ਸੈਂਕੜੇ ਨਕਲੀ ਜਰਸੀਆਂ, ਬੀਨੀਆਂ (ਟੋਪੀਆਂ), ਟੀ-ਸ਼ਰਟਾਂ ਅਤੇ ਹੋਰ ਸਮਾਨ ਸ਼ਾਮਲ ਸੀ, ਜਿਨ੍ਹਾਂ ‘ਤੇ ਫੀਫਾ ਵਰਲਡ […]

ਸਵੀਡਨ ਵੱਲੋਂ ਨਿਯਮ ਤੋੜਨ ਵਾਲੇ ਪ੍ਰਵਾਸੀਆਂ ਨੂੰ ਦੇਸ਼ ‘ਚੋਂ ਬਾਹਰ ਕੱਢਣ ਦੀ ਤਿਆਰੀ!

ਸਵੀਡਨ, 16 ਜੂਨ (ਪੰਜਾਬ ਮੇਲ)- ਸਵੀਡਨ ਦੀ ਸਰਕਾਰ ਨੇ ਇਮੀਗ੍ਰੇਸ਼ਨ ਨਿਯਮਾਂ ਵਿਚ ਸਖ਼ਤੀ ਕੀਤੀ ਹੈ। ਇਸ ਦੇ ਤਹਿਤ ਵੱਡੀ ਗਿਣਤੀ ‘ਚ ਪ੍ਰਵਾਸੀਆਂ ਨੂੰ ਡਿਪੋਰਟ ਕੀਤਾ ਜਾਵੇਗਾ। ਹਾਲ ਹੀ ਵਿਚ ਸਵੀਡਨ ਦੀ ਸੰਸਦ ਨੇ ਇੱਕ ਨਵਾਂ ਕਾਨੂੰਨ ਪਾਸ ਕੀਤਾ ਹੈ। ਇਹ ਕਾਨੂੰਨ ਅਧਿਕਾਰੀਆਂ ਨੂੰ ਮਾੜੇ ਆਚਰਣ ਦੇ ਆਧਾਰ ‘ਤੇ ਪ੍ਰਵਾਸੀਆਂ ਦਾ ਰੈਜੀਡੈਂਸ ਪਰਮਿਟ (ਰਿਹਾਇਸ਼ੀ ਪਰਮਿਟ) ਰੱਦ […]

ਮਹਿਲਾ ਟੀ-20 ਵਿਸ਼ਵ ਕੱਪ: ਪਹਿਲਾਂ ਭਾਰਤ ਨੇ ਪਾਕਿਸਤਾਨ ਨੂੰ ਹਰਾਇਆ, ਫਿਰ ਆਈ.ਸੀ.ਸੀ. ਨੇ ਠੋਕਿਆ ਜੁਰਮਾਨਾ!

ਨਵੀਂ ਦਿੱਲੀ, 16 ਜੂਨ (ਪੰਜਾਬ ਮੇਲ)- ਭਾਰਤ ਖਿਲਾਫ ਮਹਿਲਾ ਟੀ-20 ਵਿਸ਼ਵ ਕੱਪ ਦੇ ਗਰੁੱਪ-ਏ ਮੁਕਾਬਲੇ ‘ਚ ਪਾਕਿਸਤਾਨ ਨੂੰ ਦੋਹਰਾ ਝਟਕਾ ਲੱਗਾ ਹੈ। ਇਕ ਪਾਸੇ ਟੀਮ ਨੂੰ ਮੈਦਾਨ ‘ਤੇ 64 ਦੌੜਾਂ ਨਾਲ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਿਆ, ਉਥੇ ਹੀ ਦੂਜੇ ਪਾਸੇ ਇੰਟਰਨੈਸ਼ਨਲ ਕ੍ਰਿਕਟ ਕਾਊਂਸਲ (ਆਈ.ਸੀ.ਸੀ.) ਨੇ ਹੌਲੀ ਓਵਰ ਰੇਟ ਲਈ ਉਸ ‘ਤੇ ਜੁਰਮਾਨਾ ਠੋਕਿਆ ਹੈ। […]

ਕੈਲੀਫੋਰਨੀਆ ‘ਚ ਯੂ.ਐੱਸ. ਏਅਰਫੋਰਸ ਬੇਸ ‘ਤੇ ਬੀ-52 ਬੰਬਾਰ ਕ੍ਰੈਸ਼; 8 ਲੋਕਾਂ ਦੀ ਮੌਤ

ਕੈਲੀਫੋਰਨੀਆ, 16 ਜੂਨ (ਪੰਜਾਬ ਮੇਲ)- ਦੱਖਣੀ ਕੈਲੀਫੋਰਨੀਆ ਦੇ ਮੋਜਾਵੇ ਮਾਰੂਥਲ ਵਿਚ ਅਮਰੀਕੀ ਹਵਾਈ ਸੈਨਾ ਅੱਡੇ ‘ਤੇ ਇੱਕ ਬੀ-52 ਬੰਬਾਰ ਜਹਾਜ਼ ਉਡਾਣ ਭਰਨ ਤੋਂ ਥੋੜ੍ਹੀ ਦੇਰ ਬਾਅਦ ਹੀ ਹਾਦਸਾਗ੍ਰਸਤ ਹੋ ਗਿਆ। ਇਸ ਹਾਦਸੇ ਵਿਚ ਜਹਾਜ਼ ਵਿਚ ਸਵਾਰ ਸਾਰੇ 8 ਲੋਕਾਂ ਦੀ ਮੌਤ ਹੋ ਗਈ ਹੈ। ਲਾਸ ਏਂਜਲਸ ਦੇ ਉੱਤਰ ਵਿਚ ਸਥਿਤ ਐਡਵਰਡਸ ਏਅਰਫੋਰਸ ਬੇਸ ਨੇ ਸੋਸ਼ਲ […]

ਕੈਨੇਡਾ ਸਰਕਾਰ ਵੱਲੋਂ ‘ਲਾਸਟ ਕੈਨੇਡੀਅਨ’ ਕਾਨੂੰਨ ਤਹਿਤ ਜਾਰੀ ਨਾਗਰਿਕਤਾ ਸਰਟੀਫਿਕੇਟਾਂ ਅਚਾਨਕ ਮੁਅੱਤਲ

– ਕੈਨੇਡੀਅਨ ਸਿਟੀਜ਼ਨਸ਼ਿਪ ਪ੍ਰਕਿਰਿਆ ‘ਚ ਅਨਿਸ਼ਚਿਤਤਾ ਦਾ ਮਾਹੌਲ ਬਣਿਆ – ਦਸਤਾਵੇਜ਼ਾਂ ਦੀ ਸਮੀਖਿਆ ਲਈ ਕਾਰਵਾਈ; ਪ੍ਰਭਾਵਿਤ ਵਿਅਕਤੀਆਂ ਤੋਂ ਵਾਧੂ ਸਬੂਤ ਮੰਗੇ ਵਿੰਨੀਪੈੱਗ, 16 ਜੂਨ (ਪੰਜਾਬ ਮੇਲ)- ਕੈਨੇਡਾ ਸਰਕਾਰ ਨੇ ‘ਲਾਸਟ ਕੈਨੇਡੀਅਨ’ ਕਾਨੂੰਨ ਤਹਿਤ ਜਾਰੀ ਕੀਤੇ ਗਏ ਕਈ ਨਾਗਰਿਕਤਾ ਸਰਟੀਫਿਕੇਟਾਂ ਨੂੰ ਅਚਾਨਕ ਮੁਅੱਤਲ ਕਰ ਦਿੱਤਾ ਹੈ, ਜਿਸ ਕਾਰਨ ਹਜ਼ਾਰਾਂ ਪ੍ਰਭਾਵਿਤ ਵਿਅਕਤੀਆਂ ਵਿਚ ਅਨਿਸ਼ਚਿਤਤਾ ਅਤੇ ਚਿੰਤਾ ਦਾ […]