ਆਸਟ੍ਰੇਲੀਆ ‘ਚ ਅਸਥਾਈ ਪ੍ਰਵਾਸੀਆਂ ਦੀ ਗਿਣਤੀ ‘ਚ ਹੋਇਆ ਰਿਕਾਰਡ ਵਾਧਾ
ਮੈਲਬੌਰਨ, 16 ਜੂਨ (ਪੰਜਾਬ ਮੇਲ)- ਆਸਟ੍ਰੇਲੀਆ ‘ਚ ਅੰਤਰਿਮ ਵੀਜ਼ਾ (ਬ੍ਰਿਜਿੰਗ ਵੀਜ਼ਾ) ਰੱਖਣ ਵਾਲੇ ਅਸਥਾਈ ਪ੍ਰਵਾਸੀਆਂ ਦੀ ਗਿਣਤੀ ਇਤਿਹਾਸਕ ਪੱਧਰ ‘ਤੇ ਪਹੁੰਚ ਗਈ ਹੈ, ਜਿਸ ਨਾਲ ਦੇਸ਼ ਦੀ ਇਮੀਗ੍ਰੇਸ਼ਨ ਪ੍ਰਣਾਲੀ, ਵੀਜ਼ਾ ਅਰਜ਼ੀਆਂ ਦੇ ਨਿਪਟਾਰੇ ਲਈ ਲੱਗ ਰਿਹਾ ਸਮਾਂ ਅਤੇ ਨੀਤੀ ਪ੍ਰਬੰਧਾਂ ‘ਤੇ ਗੰਭੀਰ ਸਵਾਲ ਖੜ੍ਹੇ ਹੋ ਰਹੇ ਹਨ। ਗ੍ਰਹਿ ਮਾਮਲਿਆਂ ਦੇ ਵਿਭਾਗ ਦੇ ਤਾਜ਼ਾ ਅੰਕੜਿਆਂ ਮੁਤਾਬਕ, […]