ਜੀ-7 ਸਿਖਰ ਸੰਮੇਲਨ ਦੌਰਾਨ ਪੀ.ਐੱਮ. ਮੋਦੀ ਤੇ ਰਾਸ਼ਟਰਪਤੀ ਟਰੰਪ ਦੀ ਹੋਵੇਗੀ ਮੁਲਾਕਾਤ
ਪੈਰਿਸ, 13 ਜੂਨ (ਪੰਜਾਬ ਮੇਲ)- ਆਗਾਮੀ ਜੀ-7 ਸਿਖਰ ਸੰਮੇਲਨ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਮੁਲਾਕਾਤ ਹੋਵੇਗੀ। ਇਸ ਦੀ ਪੁਸ਼ਟੀ ਵ੍ਹਾਈਟ ਹਾਊਸ ਨੇ ਸ਼ਨੀਵਾਰ ਨੂੰ ਕੀਤੀ ਹੈ। ਵ੍ਹਾਈਟ ਹਾਊਸ ਅਨੁਸਾਰ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਡੋਨਾਲਡ ਟਰੰਪ ਦੀ ਇਹ ਮੁਲਾਕਾਤ ਫਰਾਂਸ ਵਿਚ ਹੋਵੇਗੀ, ਜਿੱਥੇ ਅਗਲੇ ਹਫ਼ਤੇ ਜੀ-7 ਸੰਮੇਲਨ ਆਯੋਜਿਤ […]