ਆਸਟ੍ਰੇਲੀਆ ‘ਚ ਅਸਥਾਈ ਪ੍ਰਵਾਸੀਆਂ ਦੀ ਗਿਣਤੀ ‘ਚ ਹੋਇਆ ਰਿਕਾਰਡ ਵਾਧਾ

ਮੈਲਬੌਰਨ, 12 ਜੂਨ (ਪੰਜਾਬ ਮੇਲ)- ਆਸਟ੍ਰੇਲੀਆ ‘ਚ ਅੰਤਰਿਮ ਵੀਜ਼ਾ (ਬ੍ਰਿਜਿੰਗ ਵੀਜ਼ਾ) ਰੱਖਣ ਵਾਲੇ ਅਸਥਾਈ ਪ੍ਰਵਾਸੀਆਂ ਦੀ ਗਿਣਤੀ ਇਤਿਹਾਸਕ ਪੱਧਰ ‘ਤੇ ਪਹੁੰਚ ਗਈ ਹੈ, ਜਿਸ ਨਾਲ ਦੇਸ਼ ਦੀ ਇਮੀਗ੍ਰੇਸ਼ਨ ਪ੍ਰਣਾਲੀ, ਵੀਜ਼ਾ ਅਰਜ਼ੀਆਂ ਦੇ ਨਿਪਟਾਰੇ ਲਈ ਲੱਗ ਰਿਹਾ ਸਮਾਂ ਅਤੇ ਨੀਤੀ ਪ੍ਰਬੰਧਾਂ ‘ਤੇ ਗੰਭੀਰ ਸਵਾਲ ਖੜ੍ਹੇ ਹੋ ਰਹੇ ਹਨ। ਗ੍ਰਹਿ ਮਾਮਲਿਆਂ ਦੇ ਵਿਭਾਗ ਦੇ ਤਾਜ਼ਾ ਅੰਕੜਿਆਂ ਮੁਤਾਬਕ, […]

ਟੋਰਾਂਟੋ ਪੁਲਿਸ ਅਧਿਕਾਰੀ ਦਾ ਗੋਲੀਆਂ ਮਾਰ ਕੇ ਕਤਲ

-ਅਮਰੀਕੀ ਕੌਂਸਲਖਾਨੇ ‘ਤੇ ਹੋਈ ਫਾਇਰਿੰਗ ਨਾਲ ਜੁੜੇ ਤਾਰ ਟੋਰਾਂਟੋ, 12 ਜੂਨ (ਪੰਜਾਬ ਮੇਲ)- ਕੈਨੇਡਾ ਦੇ ਸ਼ਹਿਰ ਟੋਰਾਂਟੋ ‘ਚ ਇੱਕ ਹਾਈ-ਰਿਸਕ ਵਾਰੰਟ ਆਪ੍ਰੇਸ਼ਨ ਦੌਰਾਨ ਟੋਰਾਂਟੋ ਪੁਲਿਸ ਦੇ ਇੱਕ ਤਜ਼ਰਬੇਕਾਰ ਅਧਿਕਾਰੀ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਇਹ ਆਪ੍ਰੇਸ਼ਨ ਗੋਲੀਬਾਰੀ ਦੀਆਂ ਕਈ ਘਟਨਾਵਾਂ ਦੀ ਜਾਂਚ ਦਾ ਇਕ ਹਿੱਸਾ ਸੀ, ਜਿਸ ਵਿਚ ਮਾਰਚ 2026 ਵਿਚ ਡਾਊਨਟਾਊਨ […]

ਅਦਾਲਤ ਵੱਲੋਂ ਸ੍ਰੀ ਦਰਬਾਰ ਸਾਹਿਬ ‘ਚ ਬੇਅਦਬੀ ਦੀ ਕੋਸ਼ਿਸ਼ ਕਰਨ ਵਾਲਾ ਮੁਲਜ਼ਮ ਦਾ 1 ਦਿਨ ਦਾ ਰਿਮਾਂਡ ਮਨਜ਼ੂਰ

ਅੰਮ੍ਰਿਤਸਰ, 12 ਜੂਨ (ਪੰਜਾਬ ਮੇਲ)- ਸ੍ਰੀ ਦਰਬਾਰ ਸਾਹਿਬ ਕੰਪਲੈਕਸ ਅੰਦਰ ਗੁਰਦੁਆਰਾ ਬਾਬਾ ਗੁਰਬਖਸ਼ ਸਿੰਘ ਜੀ ਦੇ ਅਸਥਾਨ ‘ਤੇ ਬੇਅਦਬੀ ਕਰਨ ਦੀ ਕੋਸ਼ਿਸ਼ ਕਰਨ ਵਾਲੇ ਨੌਜਵਾਨ ਨੂੰ ਅੱਜ ਅੰਮ੍ਰਿਤਸਰ ਅਦਾਲਤ ‘ਚ ਪੇਸ਼ ਕੀਤਾ ਗਿਆ। ਪੁਲਿਸ ਨੇ ਕਾਨੂੰਨ-ਵਿਵਸਥਾ ਬਣਾਈ ਰੱਖਣ ਦੇ ਮੱਦੇਨਜ਼ਰ ਮੀਡੀਆ ਅਤੇ ਆਮ ਲੋਕਾਂ ਨੂੰ ਦੂਰੀ ‘ਤੇ ਰੱਖਦੇ ਹੋਏ ਮੁਲਜ਼ਮ ਨੂੰ ਅਦਾਲਤ ‘ਚ ਪੇਸ਼ ਕੀਤਾ, […]

ਇੰਗਲੈਂਡ ‘ਚ ਪੰਜਾਬੀ ਨੌਜਵਾਨ ਦਾ ਕਤਲ

ਇੰਗਲੈਂਡ/ਤਰਨ ਤਾਰਨ, 12 ਜੂਨ (ਪੰਜਾਬ ਮੇਲ)- ਖੇਮਕਰਨ ਦੇ ਨਜ਼ਦੀਕੀ ਸਰਹੱਦੀ ਪਿੰਡ ਮਹਿੰਦੀਪੁਰ ਵਾਸੀ ਇਕ ਨੌਜਵਾਨ ਲੜਕੇ ਦਾ ਇੰਗਲੈਂਡ ‘ਚ ਬੀਤੇ ਦਿਨੀਂ ਕਤਲ ਕਰ ਦਿੱਤਾ ਗਿਆ। ਪਰਿਵਾਰਕ ਮੈਂਬਰਾਂ ਨੂੰ ਬੀਤੀ ਰਾਤ ਘਟਨਾ ਦੀ ਜਾਣਕਾਰੀ ਨੇੜੇ ਰਹਿੰਦੇ ਪੰਜਾਬੀ ਲੜਕਿਆਂ ਵੱਲੋਂ ਦਿੱਤੀ ਗਈ। ਜਾਣਕਾਰੀ ਅਨੁਸਾਰ ਤਿੰਨ ਭੈਣਾਂ ਦਾ ਇਕਲੌਤਾ ਭਰਾ ਗੁਰਭੇਜ ਸਿੰਘ (26) ਕਰੀਬ ਚਾਰ ਸਾਲ ਪਹਿਲਾਂ ਇੰਗਲੈਂਡ […]

ਪੰਜਾਬ ‘ਚ ਜ਼ਮੀਨੀ ਵਿਵਾਦ ਦੇ ਚੱਲਦਿਆਂ ਅਕਾਲੀ ਆਗੂ ਦਾ ਕਤਲ

ਹੁਸ਼ਿਆਰਪੁਰ, 12 ਜੂਨ (ਪੰਜਾਬ ਮੇਲ)- ਹੁਸ਼ਿਆਰਪੁਰ ਦੇ ਨਜ਼ਦੀਕੀ ਪਿੰਡ ਮੰਨਣ ‘ਚ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਹਰਪਿੰਦਰ ਸਿੰਘ ਦਾ ਜ਼ਮੀਨੀ ਵਿਵਾਦ ਦੇ ਚੱਲਦਿਆਂ ਪਿੰਡ ਦੇ ਹੀ ਕੁਝ ਵਿਅਕਤੀਆਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਹਰਪਿੰਦਰ ਸਿੰਘ ਸੋਨੂੰ ਪੁੱਤਰ ਸੁਰਜੀਤ ਸਿੰਘ ਵਜੋਂ ਹੋਈ ਹੈ। ਪਰਿਵਾਰ ਨੇ ਦੱਸਿਆ ਕਿ ਪਿੰਡ […]

ਸ਼੍ਰੋਮਣੀ ਕਮੇਟੀ ਵਫ਼ਦ ਨੇ ਯੂਬਾ ਸਿਟੀ ‘ਚ ਕੀਤੇ ਜਾਣ ਵਾਲੇ ਕਾਰਜਾਂ ਲਈ ਜਗ੍ਹਾ ਦਾ ਲਿਆ ਜਾਇਜ਼ਾ

– ਸਥਾਪਿਤ ਕੀਤਾ ਜਾ ਰਿਹਾ ਗੁਰਮਤਿ ਕੇਂਦਰ ਸਿੱਖ ਬੱਚਿਆਂ ਨੂੰ ਗੁਰਮਤਿ ਸਿਧਾਂਤਾਂ ਤੇ ਸਿੱਖ ਪ੍ਰੰਪਰਾਵਾਂ ਨਾਲ ਜੋੜਨ ‘ਚ ਸਹਾਈ ਹੋਵੇਗਾ : ਐਡਵੋਕੇਟ ਧਾਮੀ ਯੂਬਾ ਸਿਟੀ, 11 ਜੂਨ (ਪੰਜਾਬ ਮੇਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ‘ਚ ਅਮਰੀਕਾ ਪੁੱਜੇ ਵਫ਼ਦ ਨੇ ਅਮਰੀਕਾ ਦੇ ਯੂਬਾ ਸਿਟੀ ਵਿਖੇ ਸਥਾਪਿਤ ਕੀਤੇ ਜਾਣ ਵਾਲੇ […]

ਕੈਨੇਡਾ ਦੀ ਅਦਾਲਤ ਵੱਲੋਂ ਜ਼ਬਰਨ ਵਸੂਲੀ ਦੇ ਮਾਮਲੇ ‘ਚ 3 ਪੰਜਾਬੀ ਦੋਸ਼ੀ ਕਰਾਰ

ਬ੍ਰਿਟਿਸ਼ ਕੋਲੰਬੀਆ, 11 ਜੂਨ (ਪੰਜਾਬ ਮੇਲ)- ਕੈਨੇਡਾ ਦੀ ਇੱਕ ਅਦਾਲਤ ਵੱਲੋਂ ਸਰੀ, ਬ੍ਰਿਟਿਸ਼ ਕੋਲੰਬੀਆ ਵਿਚ ਇੱਕ ਰਿਹਾਇਸ਼ੀ ਘਰ ‘ਤੇ ਜ਼ਬਰਨ ਵਸੂਲੀ ਨਾਲ ਸਬੰਧਿਤ ਗੋਲੀਬਾਰੀ ਦੀ ਘਟਨਾ ਵਿਚ ਸ਼ਾਮਲ ਹੋਣ ਲਈ ਤਿੰਨ ਪੰਜਾਬੀਆਂ ਨੂੰ ਸਜ਼ਾ ਸੁਣਾਈ ਗਈ ਹੈ। ਕੈਨੇਡੀਅਨ ਮੀਡੀਆ ਰਿਪੋਰਟਾਂ ਅਨੁਸਾਰ, ਤਰਨਵੀਰ ਸਿੰਘ (ਘਟਨਾ ਵੇਲੇ ਉਮਰ 19 ਸਾਲ), ਹਰਜੋਤ ਸਿੰਘ (ਉਮਰ 21 ਸਾਲ) ਅਤੇ ਦਯਾਜੀਤ […]

ਬਿਕਰਮ ਮਜੀਠੀਆ ਦੀ ਅਗਾਊਂ ਜ਼ਮਾਨਤ ਪਟੀਸ਼ਨ ‘ਤੇ ਫੈਸਲਾ 15 ਜੂਨ ਤੱਕ ਮੁਲਤਵੀ

ਅੰਮ੍ਰਿਤਸਰ, 11 ਜੂਨ (ਪੰਜਾਬ ਮੇਲ)- ਮਜੀਠਾ ਥਾਣਾ ਹਮਲੇ ਦੇ ਮਾਮਲੇ ਵਿਚ ਸਥਾਨਕ ਅਦਾਲਤ ਨੇ ਅੱਜ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ, ਸਾਬਕਾ ਮੰਤਰੀ ਅਤੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਅਗਾਊਂ ਜ਼ਮਾਨਤ ਪਟੀਸ਼ਨ ‘ਤੇ ਆਪਣਾ ਫ਼ੈਸਲਾ 15 ਜੂਨ ਤੱਕ ਮੁਲਤਵੀ ਕਰ ਦਿੱਤਾ ਹੈ। ਅਕਾਲੀ ਆਗੂ ਵੱਲੋਂ ਇਸ ਮਾਮਲੇ ‘ਚ ਗ੍ਰਿਫ਼ਤਾਰੀ ‘ਤੇ ਰੋਕ ਲਾਉਣ ਅਤੇ […]

ਖਾੜੀ ਖੇਤਰ ‘ਚ ਅਮਰੀਕੀ ਜਲ ਸੈਨਾ ਵੱਲੋਂ ਭਾਰਤੀ ਮਲਾਹਾਂ ਵਾਲੇ 3 ਵਪਾਰਕ ਜਹਾਜ਼ਾਂ ‘ਤੇ ਹਮਲਾ

ਭਾਰਤ ਨੇ ਅਮਰੀਕਾ ਕੋਲ ਚੁੱਕਿਆ ਮੁੱਦਾ ਨਵੀਂ ਦਿੱਲੀ, 11 ਜੂਨ (ਪੰਜਾਬ ਮੇਲ)- ਭਾਰਤ ਸਰਕਾਰ ਨੇ ਵੀਰਵਾਰ ਨੂੰ ਕਿਹਾ ਕਿ ਪਿਛਲੇ ਚਾਰ ਦਿਨਾਂ ਵਿਚ ਓਮਾਨ ਦੇ ਤੱਟ ਦੇ ਨੇੜੇ ਅਮਰੀਕੀ ਜਲ ਸੈਨਾ ਵੱਲੋਂ ਭਾਰਤੀ ਚਾਲਕ ਦਲ (ਕਰੂ) ਦੇ ਮੈਂਬਰਾਂ ਵਾਲੇ ਤਿੰਨ ਵਪਾਰਕ ਜਹਾਜ਼ਾਂ ‘ਤੇ ਹਮਲਾ ਕੀਤਾ ਗਿਆ ਹੈ, ਇਸ ਦੌਰਾਨ ਤਿੰਨ ਭਾਰਤੀ ਨਾਗਰਿਕਾਂ ਦੀ ਮੌਤ ਹੋ […]

ਸਟਰੇਟ ਆਫ ਹੋਰਮੁਜ਼ ਨੇੜੇ ਅਮਰੀਕੀ ਹਮਲੇ ‘ਚ ਮਾਰੇ ਗਏ ਭਾਰਤੀ ਦੇ ਪਰਿਵਾਰ ਵੱਲੋਂ ਮ੍ਰਿਤਕ ਦੇਹ ਵਾਪਸ ਲਿਆਉਣ ਦੀ ਮੰਗ

ਸ਼ਿਮਲਾ, 11 ਜੂਨ (ਪੰਜਾਬ ਮੇਲ)- ਹੋਰਮੁਜ਼ ਜਲਮਾਰਗ ਨੇੜੇ ਇੱਕ ਤੇਲ ਟੈਂਕਰ ‘ਤੇ ਅਮਰੀਕੀ ਹਮਲੇ ਵਿਚ ਮਾਰੇ ਗਏ ਮਲਾਹ ਆਦਿਤਿਆ ਸ਼ਰਮਾ (23) ਦੇ ਪਰਿਵਾਰਕ ਮੈਂਬਰਾਂ ਨੇ ਵੀਰਵਾਰ ਨੂੰ ਹਿਮਾਚਲ ਸਰਕਾਰ ਅਤੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਸ ਦੀ ਮ੍ਰਿਤਕ ਦੇਹ ਨੂੰ ਹਮੀਰਪੁਰ ਦੇ ਜੱਦੀ ਪਿੰਡ ਗਲੌਰ ਲਿਆਂਦਾ ਜਾਵੇ, ਤਾਂ ਜੋ ਉਸਦਾ ਅੰਤਿਮ ਸੰਸਕਾਰ ਕੀਤਾ […]