IRS ਦੀ ਜਾਣਕਾਰੀ ICE ਲਈ ਭਰੋਸੇਯੋਗ ਨਹੀਂ; ਇੰਸਪੈਕਟਰ ਜਨਰਲ ਦੀ ਰਿਪੋਰਟ ਨੇ ਚੁੱਕੇ ਸਵਾਲ
ਵਾਸ਼ਿੰਗਟਨ ਡੀ.ਸੀ., 9 ਜੂਨ (ਪੰਜਾਬ ਮੇਲ)- ਅਮਰੀਕਾ ਵਿਚ ਇਮੀਗ੍ਰੇਸ਼ਨ ਲਾਗੂ ਕਰਨ ਲਈ IRS (ਇੰਟਰਨਲ ਰੈਵੇਨਿਊ ਸਰਵਿਸ) ਦੇ ਟੈਕਸਦਾਤਾਵਾਂ ਦੇ ਡਾਟੇ ਦੀ ਵਰਤੋਂ ਨੂੰ ਲੈ ਕੇ ਇੱਕ ਨਵਾਂ ਵਿਵਾਦ ਖੜ੍ਹਾ ਹੋ ਗਿਆ ਹੈ। 8 ਜੂਨ ਨੂੰ ਜਾਰੀ ਕੀਤੀ ਗਈ ਟੈਕਸਪੇਅਰ ਇੰਸਪੈਕਟਰ ਜਨਰਲ ਦੀ ਰਿਪੋਰਟ ਵਿਚ ਕਿਹਾ ਗਿਆ ਹੈ ਕਿ IRS ਵੱਲੋਂ ਯੂ.ਐੱਸ. ਇਮੀਗ੍ਰੇਸ਼ਨ ਐਂਡ ਕਸਟਮਜ਼ ਇਨਫੋਰਸਮੈਂਟ […]