ਭਾਰਤ ਸਰਕਾਰ ਵੱਲੋਂ ਪੂੰਜੀ ਬਾਜ਼ਾਰ ਨੂੰ ਪ੍ਰਫੁਲਿਤ ਕਰਨ ਲਈ ਅਹਿਮ ਸੁਧਾਰਾਂ ਦਾ ਐਲਾਨ
-ਵਿਦੇਸ਼ੀ ਨਿਵੇਸ਼ਕਾਂ ਦਾ ਭਾਰਤ ‘ਚ ਨਿਵੇਸ਼ ਹੋਇਆ ਸੌਖਾ ਮੁੰਬਈ, 5 ਜੂਨ (ਪੰਜਾਬ ਮੇਲ)- ਭਾਰਤ ਸਰਕਾਰ ਨੇ ਦੇਸ਼ ਨੂੰ ਇੱਕ ਪ੍ਰਮੁੱਖ ਵਿਸ਼ਵ ਨਿਵੇਸ਼ ਸਥਾਨ ਵਜੋਂ ਮਜ਼ਬੂਤ ਕਰਨ ਅਤੇ ਪੂੰਜੀ ਬਾਜ਼ਾਰ ਨੂੰ ਹੋਰ ਪ੍ਰਫੁੱਲਤ ਕਰਨ ਲਈ ਕਈ ਅਹਿਮ ਸੁਧਾਰਾਂ ਦਾ ਐਲਾਨ ਕੀਤਾ ਹੈ। ਵਿੱਤ ਮੰਤਰਾਲੇ ਵੱਲੋਂ ਲਏ ਗਏ ਇਨ੍ਹਾਂ ਫੈਸਲਿਆਂ ਦਾ ਮੁੱਖ ਉਦੇਸ਼ ਵਿਦੇਸ਼ੀ ਨਿਵੇਸ਼ਕਾਂ ਲਈ ਨਿਵੇਸ਼ […]