ਐੱਨ.ਆਈ.ਏ. ਅਦਾਲਤ ਵੱਲੋਂ ਅੱਤਵਾਦੀ ਸਾਜ਼ਿਸ਼ ਰਚਣ ਵਾਲੇ 3 ਕਸ਼ਮੀਰੀਆਂ ਨੂੰ ਕੈਦ ਦੀ ਸਜ਼ਾ

ਮੋਹਾਲੀ, 4 ਜੂਨ (ਪੰਜਾਬ ਮੇਲ)- ਜਲੰਧਰ ‘ਚ ਕਾਲਜ ਦੇ ਹੋਸਟਲ ‘ਚ ਏ.ਕੇ.-47 ਅਤੇ ਹੋਰ ਵਿਸਫੋਟਕ ਸਮੱਗਰੀ ਮਿਲਣ ਦੇ ਮਾਮਲੇ ‘ਚ ਐੱਨ.ਆਈ.ਏ. ਦੀ ਵਿਸ਼ੇਸ਼ ਅਦਾਲਤ ਵੱਲੋਂ ਜ਼ਾਹਿਦ ਗੁਲਜ਼ਾਰ, ਯਸ਼ੀਰ ਰਫੀਕ ਭੱਟ ਅਤੇ ਮੁਹੰਮਦ ਇਦਰੀਸ਼ ਸ਼ਾਹ ਨੂੰ ਦੋਸ਼ੀ ਠਹਿਰਾਉਂਦਿਆਂ 10-10 ਸਾਲ ਕੈਦ ਦੀ ਸਜ਼ਾ ਸੁਣਾਈ ਗਈ ਹੈ। ਹਾਲਾਂਕਿ ਇਸਤਗਾਸਾ ਪੱਖ (ਐੱਨ.ਆਈ.ਏ.) ਮੁਲਜ਼ਮ ਸੁਹੈਲ ਅਹਿਮਦ ਭੱਟ ਦੇ ਖ਼ਿਲਾਫ਼ […]