ਪੰਜਾਬ ਵਿਧਾਨ ਸਭਾ ਕਮੇਟੀ ਵੱਲੋਂ ਨਕੋਦਰ ਕਾਂਡ ਦੀ ਜਾਂਚ ਸ਼ੁਰੂ
-ਸਾਬਕਾ ਆਈ.ਏ.ਐੱਸ. ਅਫਸਰ ਦਰਬਾਰਾ ਸਿੰਘ ਗੁਰੂ ਦੇ ਬਿਆਨ ਕਲਮਬੰਦ ਚੰਡੀਗੜ੍ਹ, 24 ਜੂਨ (ਪੰਜਾਬ ਮੇਲ)- ਪੰਜਾਬ ਵਿਧਾਨ ਸਭਾ ਦੀ ਕਮੇਟੀ ਨੇ 1986 ‘ਚ ਵਾਪਰੇ ਨਕੋਦਰ ਗੋਲੀ ਕਾਂਡ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਕਮੇਟੀ ਨੇ ਪੰਜਾਬ ਦੇ ਗ੍ਰਹਿ ਵਿਭਾਗ ਤੋਂ ਇਸ ਕਾਂਡ ਨਾਲ ਸਬੰਧਤ ਰਿਕਾਰਡ ਵੀ ਤਲਬ ਕਰ ਲਿਆ ਹੈ। ਵਿਧਾਨ ਸਭਾ ਕਮੇਟੀ ਨੇ ਬੇਅਦਬੀ ਨਾਲ […]