ਪੰਜਾਬ ਵਿਧਾਨ ਸਭਾ ਚੋਣਾਂ; ਪੰਜਾਬ ਕਾਂਗਰਸ ਨੂੰ ਜਲਦ ਮਿਲੇਗਾ ਨਵਾਂ ਪ੍ਰਧਾਨ!

-ਰਾਹੁਲ ਗਾਂਧੀ ਵੱਲੋਂ ਪੰਜਾਬ ਦੇ ਪੰਜ ਸੀਨੀਅਰ ਆਗੂਆਂ ਨਾਲ ਮੀਟਿੰਗ ਚੰਡੀਗੜ੍ਹ, 22 ਜੂਨ (ਪੰਜਾਬ ਮੇਲ)- ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਹੁਣ ਸੂਬਾਈ ਕਾਂਗਰਸ ਨੂੰ ਨਵਾਂ ਪ੍ਰਧਾਨ ਮਿਲਣਾ ਤੈਅ ਹੈ ਅਤੇ ਹਾਈਕਮਾਂਡ ਵੱਲੋਂ ਇਸ ਦਾ ਐਲਾਨ ਕਿਸੇ ਵੇਲੇ ਵੀ ਸੰਭਵ ਹੈ। ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਅੱਜ ਪੰਜਾਬ ਦੇ ਪੰਜ ਸੀਨੀਅਰ ਆਗੂਆਂ ਨਾਲ ਮੀਟਿੰਗ ਕੀਤੀ […]

ਫੀਫਾ ਵਰਲਡ ਕੱਪ 2026: ਸਪੇਨ ਨੇ ਸਾਊਦੀ ਅਰਬ ਨੂੰ 4-0 ਨਾਲ ਹਰਾਇਆ

18 ਸਾਲਾ ਲਾਮੀਨ ਨੇ 10ਵੇਂ ਮਿੰਟ ਵਿੱਚ ਕੀਤਾ ਗੋਲ; ਮਿਕੇਲ ਨੇ ਵੀ ਦੋ ਗੋਲ ਦਾਗੇ ਅਟਲਾਂਟਾ, 22 ਜੂਨ (ਪੰਜਾਬ ਮੇਲ)- 18 ਸਾਲਾ ਸਟਾਰ ਫਾਰਵਰਡ ਲਾਮੀਨ ਯਾਮਾਲ ਨੇ ਆਪਣੇ ਪਹਿਲੇ ਫੁਟਬਾਲ ਵਿਸ਼ਵ ਕੱਪ ਦੇ ਸ਼ੁਰੂਆਤੀ ਮੈਚ ਵਿੱਚ ਗੋਲ ਕਰਕੇ ਸਪੇਨ ਨੂੰ ਜਿੱਤ ਦਿਵਾਈ। ਐਤਵਾਰ ਨੂੰ ਖੇਡੇ ਗਏ ਮੁਕਾਬਲੇ ਵਿੱਚ ਸਪੇਨ ਨੇ ਸਾਊਦੀ ਅਰਬ ਨੂੰ 4-0 ਨਾਲ […]

ਓਨਟਾਰੀਓ ਪੁਲਿਸ ਵੱਲੋਂ ਬਜ਼ੁਰਗਾਂ ਤੋਂ ਨਗਦੀ ਖੋਹਣ ਵਾਲਾ ਭਾਰਤੀ ਗ੍ਰਿਫ਼ਤਾਰ

ਵੈਨਕੂਵਰ, 22 ਜੂਨ (ਪੰਜਾਬ ਮੇਲ)- ਓਨਟਾਰੀਓ ਦੀ ਪੀਲ ਪੁਲਿਸ ਨੇ ਭਾਰਤੀ ਮੂਲ ਦੇ ਉਸ ਵਿਅਕਤੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜੋ ਬੈਂਕਾਂ ਦੇ ਏ.ਟੀ.ਐੱਮ. ‘ਚੋਂ ਪੈਸੇ ਕਢਾਉਣ ਆਏ ਬਜ਼ੁਰਗਾਂ ਤੋਂ ਨਗਦੀ ਖੋਹ ਕੇ ਭੱਜ ਜਾਂਦਾ ਸੀ। ਮੁਲਜ਼ਮ ਦੀ ਪਛਾਣ ਸੁਰੇਸ਼ ਕੁਮਾਰ ਰਾਜਾਪੂਰਤੀਨਮ (34) ਵਜੋਂ ਹੋਈ ਹੈ, ਜੋ ਅਕਸਰ ਬੈਂਕਾਂ ਦੇ ਏ.ਟੀ.ਐੱਮ. ਕੋਲ ਖੜ੍ਹਾ ਹੋ ਕੇ […]

ਪੱਛਮੀ ਏਸ਼ੀਆ ਵਿਚ ਅਮਨ ਬਹਾਲੀ ਲਈ ਸਵਿਟਜ਼ਰਲੈਂਡ ‘ਚ ਉੱਚ ਪੱਧਰੀ ਵਾਰਤਾ ਸ਼ੁਰੂ

ਅਮਰੀਕਾ ਇਰਾਨ ਨਾਲ ਰਿਸ਼ਤੇ ਸੁਧਾਰਨ ਲਈ ਤਿਆਰ: ਜੇ.ਡੀ. ਵੈਂਸ ਬਰਜਨਸਟੌਕ (ਸਵਿਟਜ਼ਰਲੈਂਡ), 22 ਜੂਨ (ਪੰਜਾਬ ਮੇਲ)- ਪੱਛਮੀ ਏਸ਼ੀਆ ਵਿਚ ਅਮਨ ਬਹਾਲੀ ਲਈ ਸਵਿਟਜ਼ਰਲੈਂਡ ਦੇ ਬੁਰਜਨਸਟੌਕ ‘ਚ ਅਮਰੀਕਾ ਅਤੇ ਇਰਾਨ ਦੇ ਉੱਚ ਪੱਧਰੀ ਵਫ਼ਦਾਂ ਵਿਚਾਲੇ ‘ਲੇਕ ਲੂਸਰਨ ਸੰਮੇਲਨ’ ਤਹਿਤ ਵਾਰਤਾ ਸ਼ੁਰੂ ਹੋ ਗਈ ਹੈ। ਇਸ ਉੱਚ ਪੱਧਰੀ ਵਾਰਤਾ ਦੌਰਾਨ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਅਮਰੀਕੀ ਉਪ ਰਾਸ਼ਟਰਪਤੀ […]

ਇਜ਼ਰਾਈਲ ਦੇ ਰੱਖਿਆ ਮੰਤਰੀ ਵੱਲੋਂ ਲੈਬਨਾਨ ‘ਚ ਫ਼ੌਜੀ ਕਾਰਵਾਈ ਦੀ ਖੁੱਲ੍ਹ

ਯੇਰੂਸ਼ਲਮ, 22 ਜੂਨ (ਪੰਜਾਬ ਮੇਲ)- ਇਜ਼ਰਾਈਲ ਦੇ ਰੱਖਿਆ ਮੰਤਰੀ ਇਜ਼ਰਾਈਲ ਕਾਟਜ਼ ਨੇ ਕਿਹਾ ਕਿ ਉਨ੍ਹਾਂ ਦੇ ਜਵਾਨ ਲੈਬਨਾਨ ਵਿਚ ਖ਼ਤਰੇ ਨਾਲ ਨਜਿੱਠਣ ਲਈ ਬਿਨਾਂ ਕਿਸੇ ਰੋਕ ਤੋਂ ਕਾਰਵਾਈ ਕਰਨ ਲਈ ਆਜ਼ਾਦ ਹਨ। ਸ਼ੁੱਕਰਵਾਰ ਨੂੰ ਲਾਗੂ ਹੋਈ ਜੰਗਬੰਦੀ ਦੇ ਬਾਵਜੂਦ ਸ਼ਨਿੱਚਰਵਾਰ ਨੂੰ ਹੋਏ ਇਜ਼ਰਾਇਲੀ ਹਮਲਿਆਂ ਵਿਚ 20 ਲੋਕ ਮਾਰੇ ਗਏ ਹਨ। ਇਜ਼ਰਾਈਲ ਨੇ ਇਨ੍ਹਾਂ ਹਮਲਿਆਂ ਨੂੰ […]

ਮੁਅੱਤਲ ਡੀ.ਆਈ.ਜੀ. ਭੁੱਲਰ ਜ਼ਮਾਨਤ ਲਈ ਹਾਈਕੋਰਟ ਦਾਇਰ ਕੀਤੀ ਅਰਜ਼ੀ

ਚੰਡੀਗੜ੍ਹ, 20 ਜੂਨ (ਪੰਜਾਬ ਮੇਲ)- ਭ੍ਰਿਸ਼ਟਾਚਾਰ ਮਾਮਲੇ ਨੂੰ ਲੈ ਕੇ ਪੰਜਾਬ ਦੇ ਮੁਅੱਤਲ ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ ਨੇ ਜ਼ਮਾਨਤ ਲਈ ਇਕ ਵਾਰ ਫਿਰ ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਭੁੱਲਰ ਨੇ ਇਹ ਅਰਜ਼ੀ ਸੁਪਰੀਮ ਕੋਰਟ ਵਲੋਂ ਉਸ ਨੂੰ 2 ਮਹੀਨਿਆਂ ਦੇ ਅੰਦਰ ਮੁਕੱਦਮਾ ਸ਼ੁਰੂ ਨਾ ਹੋਣ ਦੀ ਸੂਰਤ ‘ਚ ਹਾਈਕੋਰਟ ਤੱਕ ਪਹੁੰਚ ਕਰਨ […]

ਪੰਜਾਬ ਚੋਣ ਕਮਿਸ਼ਨ ਵੱਲੋਂ 4 ਸਥਾਨਕ ਸਰਕਾਰਾਂ ਵਿਭਾਗ ਨਾਲ ਸਬੰਧਤ ਚੋਣਾਂ ਕਰਵਾਉਣ ਦਾ ਐਲਾਨ

-5 ਜੁਲਾਈ ਨੂੰ ਪੈਣਗੀਆਂ ਵੋਟਾਂ ਚੰਡੀਗੜ੍ਹ, 20 ਜੂਨ (ਪੰਜਾਬ ਮੇਲ)-ਪੰਜਾਬ ‘ਚ ਇੱਕ ਵਾਰ ਫਿਰ ਚੋਣ ਬਿਗੁਲ ਵੱਜ ਗਿਆ ਹੈ। ਦਰਅਸਲ ਪੰਜਾਬ ਰਾਜ ਚੋਣ ਕਮਿਸ਼ਨ ਨੇ ਸੂਬੇ ਦੀਆਂ 4 ਸਥਾਨਕ ਸਰਕਾਰਾਂ ਵਿਭਾਗ ਨਾਲ ਸਬੰਧਤ ਚੋਣਾਂ ਕਰਵਾਉਣ ਦਾ ਐਲਾਨ ਕੀਤਾ ਹੈ। ਕਮਿਸ਼ਨ ਵੱਲੋਂ ਜਾਰੀ ਹੁਕਮਾਂ ਮੁਤਾਬਕ ਨਗਰ ਨਿਗਮ ਹੁਸ਼ਿਆਰਪੁਰ, ਨਗਰ ਕੌਂਸਲ ਗੁਰੂਹਰਸਹਾਏ, ਜਲਾਲਾਬਾਦ ਅਤੇ ਨਗਰ ਪੰਚਾਇਤ ਮਮਦੋਟ […]

ਅਮਰੀਕਾ ‘ਚ ਪੰਜਾਬੀ ਨੌਜਵਾਨ ਵੱਲੋਂ ਮਾਂ-ਪਿਓ ਤੇ ਨਾਨੀ ਦਾ ਗੋਲ਼ੀਆਂ ਮਾਰ ਕੇ ਕਤਲ

ਵਰਜੀਨੀਆ, 20 ਜੂਨ (ਪੰਜਾਬ ਮੇਲ)-ਅਮਰੀਕਾ ‘ਚ ਇਕ 19 ਸਾਲਾ ਪੰਜਾਬੀ ਨੌਜਵਾਨ ਵੱਲੋਂ ਅੰਨ੍ਹੇਵਾਹ ਗੋਲੀਆਂ ਚਲਾ ਕੇ ਆਪਣੀ ਨਾਨੀ, ਮਾਂ ਅਤੇ ਪਿਤਾ ਦਾ ਕਤਲ ਕਰ ਦਿੱਤਾ। ਇਹ ਖ਼ੌਫ਼ਨਾਕ ਘਟਨਾ 17 ਜੂਨ ਦੀ ਰਾਤ ਨੂੰ ਅਮਰੀਕਾ ਦੇ ਵਰਜੀਨੀਆ ਸੂਬੇ ਦੇ ‘ਸਕੈਨਨ’ ਪਿੰਡ ‘ਚ ਵਾਪਰੀ, ਜਿੱਥੇ ਭਾਰਤੀ ਮੂਲ ਦੇ 19 ਸਾਲਾ ਨੌਜਵਾਨ ਗੌਰਵ ਚੋਪੜਾ ਨੇ ਆਪਣੇ ਹੀ ਪਰਿਵਾਰ […]

ਇਰਾਨ ਵੱਲੋਂ ਲੇਬਨਾਨ ਵਿਚ ਇਜ਼ਰਾਈਲ ਵੱਲੋਂ ਕੀਤੇ ਗਏ ਹਮਲਿਆਂ ਦੇ ਵਿਰੋਧ ਹੋਰਮੁਜ਼ ਮੁੜ ਬੰਦ!

-ਹਮਲੇ ਅਮਰੀਕਾ ਨਾਲ ਹੋਏ ਸ਼ਾਂਤੀ ਸਮਝੌਤੇ ਦੀ ਸਪੱਸ਼ਟ ਉਲੰਘਣਾ ਕਰਾਰ ਤਹਿਰਾਨ, 20 ਜੂਨ (ਪੰਜਾਬ ਮੇਲ)- ਮੱਧ ਪੂਰਬ ‘ਚ ਵਧ ਰਹੇ ਤਣਾਅ ਦੇ ਵਿਚਕਾਰ ਈਰਾਨ ਦੀ ਫੌਜੀ ਕਮਾਂਡ ਨੇ ਐਲਾਨ ਕੀਤਾ ਹੈ ਕਿ ਉਸਨੇ ਤੇਲ ਦੀ ਸਪਲਾਈ ਲਈ ਮਹੱਤਵਪੂਰਨ ਹੋਰਮੁਜ਼ ਨੂੰ ਮੁੜ ਬੰਦ ਕਰ ਦਿੱਤਾ ਹੈ। ਈਰਾਨ ਦੇ ਕੇਂਦਰੀ ਮਿਲਟਰੀ ਕਮਾਂਡ ਅਨੁਸਾਰ, ਇਹ ਕਾਰਵਾਈ ਲੇਬਨਾਨ ਵਿਚ […]

ਅਕਾਲੀ ਆਗੂ ਦੇ ਘਰ ‘ਤੇ ਅਣਪਛਾਤੇ ਨੌਜਵਾਨ ਵੱਲੋਂ ਫਾਇਰਿੰਗ!

-ਲਾਇਸੈਂਸੀ ਰਿਵਾਲਵਰ ਨਾਲ ਕੀਤੀ ਜਵਾਬੀ ਫਾਇਰਿੰਗ ਗੁਰਦਾਸਪੁਰ, 20 ਜੂਨ (ਪੰਜਾਬ ਮੇਲ)- ਅੱਜ ਸਵੇਰੇ ਤੜਕਸਾਰ ਪਿੰਡ ਕਿਲ੍ਹਾ ਲਾਲ ਸਿੰਘ ਦੇ ਸਾਬਕਾ ਸਰਪੰਚ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਦੇ ਘਰ ‘ਤੇ ਮੋਟਰਸਾਈਕਲ ਸਵਾਰ ਦੋ ਅਣਪਛਾਤੇ ਨੌਜਵਾਨ ਵੱਲੋਂ ਫਾਇਰਿੰਗ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਦ ਨੌਜਵਾਨਾਂ ਵੱਲੋਂ ਘਰ ਦੇ ਗੇਟ ਸਾਹਮਣੇ ਖੜ੍ਹੇ ਹੋ ਫਾਇਰਿੰਗ ਕੀਤੀ, […]