ਇਰਾਨ ਨਾਲ ਜੰਗ ਖ਼ਤਮ ਕਰਨ ਲਈ ਹੋਣ ਵਾਲੀ ਗੱਲਬਾਤ ਲਈ ਸਵਿਟਜ਼ਰਲੈਂਡ ਰਵਾਨਾ ਹੋਇਆ ਅਮਰੀਕੀ ਵਫ਼ਦ!

ਵਾਸ਼ਿੰਗਟਨ, 20 ਜੂਨ (ਪੰਜਾਬ ਮੇਲ)- ਅਮਰੀਕਾ-ਇਰਾਨ ਵਿਚਾਲੇ ਲੰਬੇ ਸਮੇਂ ਤੱਕ ਚੱਲੀ ਜੰਗ ਮਗਰੋਂ ਆਖ਼ਿਰਕਾਰ ਦੋਵੇਂ ਧਿਰਾਂ ਜੰਗ ਖ਼ਤਮ ਕਰਨ ਲਈ ਰਾਜ਼ੀ ਹੋ ਗਈਆਂ ਹਨ। ਪਾਕਿਸਤਾਨ ਦੀ ਵਿਚੋਲਗੀ ‘ਚ ਹੋਏ ਇਸ ਸ਼ਾਂਤੀ ਸਮਝੌਤੇ ‘ਤੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਤੇ ਇਰਾਨੀ ਰਾਸ਼ਟਰਪਤੀ ਮਸੂਦ ਪੇਜ਼ੇਸ਼ਕੀਅਨ ਨੇ ਦਸਤਖ਼ਤ ਕਰ ਦਿੱਤੇ ਹਨ। ਇਸੇ ਦੌਰਾਨ ਅਮਰੀਕਾ ਦੇ ਵਿਸ਼ੇਸ਼ ਦੂਤ ਸਟੀਵ ਵਿਟਕਾਫ […]

ਹੁਣ ਈਰਾਨ ਨੂੰ ਅਮਰੀਕਾ ਤੋਂ ਇੱਕ ‘ਫੂਟੀ ਕੌਡੀ’ ਵੀ ਨਹੀਂ ਮਿਲੇਗੀ; ਈਰਾਨ ‘ਤੇ ਭੜਕੇ ਡੋਨਾਲਡ ਟਰੰਪ

ਵਾਸ਼ਿੰਗਟਨ, 20 ਜੂਨ (ਪੰਜਾਬ ਮੇਲ)- ਅਮਰੀਕਾ ਅਤੇ ਈਰਾਨ ਵਿਚਕਾਰ ਹੋਏ ਸਮਝੌਤੇ ਦੇ ਬਾਵਜੂਦ ਦੋਵਾਂ ਦੇਸ਼ਾਂ ਵਿਚਾਲੇ ਤਣਾਅ ਘਟਦਾ ਨਜ਼ਰ ਨਹੀਂ ਆ ਰਿਹਾ। ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਈਰਾਨ ਦੇ ਸੁਪਰੀਮ ਲੀਡਰ ਮੋਜਤਬਾ ਖਾਮੇਨੇਈ ਦੇ ਉਸ ਬਿਆਨ ‘ਤੇ ਤਿੱਖਾ ਪਲਟਵਾਰ ਕੀਤਾ ਹੈ, ਜਿਸ ਵਿਚ ਦਾਅਵਾ ਕੀਤਾ ਗਿਆ ਸੀ ਕਿ ਅਮਰੀਕੀ ਨੇਤਾ ਇਸ ਸਮਝੌਤੇ ਲਈ ‘ਬੇਤਾਬ’ ਸਨ। […]

ਕੈਨੇਡਾ ਪ੍ਰਸ਼ਾਸਨ ਨੇ ‘ਹੇਟ ਕ੍ਰਾਈਮ’ ਨੂੰ ਨੱਥ ਪਾਉਣ ਲਈ ਚੁੱਕਿਆ ਵੱਡਾ ਕਦਮ!

ਟੋਰਾਂਟੋ, 20 ਜੂਨ (ਪੰਜਾਬ ਮੇਲ)- ਬੀਤੇ ਕੁਝ ਸਮੇਂ ਤੋਂ ਕੈਨੇਡਾ ‘ਚ ਧਰਮ ਤੇ ਨਸਲ ਪਿੱਛੇ ਹੋ ਰਹੇ ਅਪਰਾਧ ਤੇਜ਼ੀ ਨਾਲ ਵਧੇ ਹਨ। ਅਜਿਹੇ ਅਪਰਾਧਾਂ ਨੂੰ ਨੱਥ ਪਾਉਣ ਲਈ ਕੈਨੇਡਾ ਪ੍ਰਸ਼ਾਸਨ ਨੇ ਅਹਿਮ ਕਦਮ ਚੁੱਕਿਆ ਹੈ। ਇੱਥੇ ਪ੍ਰਸ਼ਾਸਨ ਨੇ ਨਫ਼ਰਤ ਅਤੇ ਵਿਤਕਰੇ ਖ਼ਿਲਾਫ਼ ਜੰਗ ਨੂੰ ਤੇਜ਼ ਕਰਦੇ ਹੋਏ, ਨਫ਼ਰਤੀ ਅਪਰਾਧਾਂ ਤੋਂ ਸੁਰੱਖਿਆ ਪ੍ਰਦਾਨ ਕਰਨ ਵਾਲੇ ਨਵੇਂ […]

ਪ੍ਰੋਵਿੰਸ਼ੀਅਲ ਨੌਮਿਨੀ ਉਮੀਦਵਾਰਾਂ ਲਈ ਵਰਕ ਪਰਮਿਟ ਹਾਸਲ ਕਰਨਾ ਹੋਵੇਗਾ ਆਸਾਨ

ਵਿਨੀਪੈੱਗ, 20 ਜੂਨ (ਪੰਜਾਬ ਮੇਲ)- ਕੈਨੇਡਾ ਸਰਕਾਰ ਨੇ ਪ੍ਰੋਵਿੰਸ਼ੀਅਲ ਨੌਮਿਨੀ ਪ੍ਰੋਗਰਾਮ (ਪੀ.ਐੱਨ.ਪੀ.) ਅਧੀਨ ਸਥਾਈ ਨਿਵਾਸ ਲਈ ਅਰਜ਼ੀ ਦੇ ਚੁੱਕੇ ਵਿਦੇਸ਼ੀ ਨਾਗਰਿਕਾਂ ਅਤੇ ਉਨ੍ਹਾਂ ਦੇ ਜੀਵਨ ਸਾਥੀਆਂ ਨੂੰ ਵਰਕ ਪਰਮਿਟ ਪ੍ਰਾਪਤ ਕਰਨ ਵਿਚ ਆ ਰਹੀਆਂ ਮੁਸ਼ਕਲਾਂ ਘਟਾਉਣ ਲਈ ਨਵੀਆਂ ਅਸਥਾਈ ਰਿਆਇਤਾਂ ਦਾ ਐਲਾਨ ਕੀਤਾ ਹੈ। ਇਸ ਨਾਲ ਉਮੀਦਵਾਰਾਂ ਨੂੰ ਸਥਾਈ ਨਿਵਾਸ ਅਰਜ਼ੀ ਦੀ ਪ੍ਰਕਿਰਿਆ ਦੌਰਾਨ ਕੰਮ […]

ਪਾਕਿਸਤਾਨ ‘ਚ ਸਿੱਖ ਜੋੜੇ ਦੇ ਕਤਲ ਕੇਸ ਦਾ ਮੁੱਖ ਸ਼ੱਕੀ ਗ੍ਰਿਫ਼ਤਾਰ

ਪੇਸ਼ਾਵਰ, 20 ਜੂਨ (ਪੰਜਾਬ ਮੇਲ)- ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ਵਿਚ ਇੱਕ ਗੁਰਦੁਆਰੇ ਦੇ ਅੰਦਰ ਗੋਲੀ ਮਾਰ ਕੇ ਕਤਲ ਕੀਤੇ ਗਏ ਸਿੱਖ ਜੋੜੇ ਦੇ ਦੋਹਰੇ ਕਤਲ ਕਾਂਡ ਵਿਚ ਪੁਲਿਸ ਨੇ ਮੁੱਖ ਸ਼ੱਕੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੀੜਤਾਂ ਦੀ ਪਛਾਣ ਜਗਨਨਾਥ ਅਤੇ ਉਸ ਦੀ ਪਤਨੀ ਆਸਮਾ ਵੰਤੀ ਵਜੋਂ ਹੋਈ ਹੈ, ਜੋ ਪੇਸ਼ਾਵਰ ਤੋਂ ਕਰੀਬ 60 […]

ਅਮਰੀਕਾ ਦੌਰੇ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਵੱਲੋਂ ਅਮਰ ਸ਼ਹੀਦ ਭਾਈ ਅਮਰੀਕ ਸਿੰਘ ਦੇ ਪਰਿਵਾਰ ਕੀਤੀ ਮੁਲਾਕਾਤ

ਅੰਮ੍ਰਿਤਸਰ, 19 ਜੂਨ (ਪੰਜਾਬ ਮੇਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਪਣੇ ਅਮਰੀਕਾ ਦੌਰੇ ਦੌਰਾਨ ਅਮਰ ਸ਼ਹੀਦ ਭਾਈ ਅਮਰੀਕ ਸਿੰਘ ਜੀ ਦੀ ਧਰਮਪਤਨੀ ਬੀਬੀ ਹਰਮੀਤ ਕੌਰ, ਸਪੁੱਤਰ ਭਾਈ ਤਰਲੋਚਨ ਸਿੰਘ ਅਤੇ ਪਰਿਵਾਰ ਨਾਲ ਵਿਸ਼ੇਸ਼ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਕੁਰਬਾਨੀਆਂ ਅਤੇ ਪੰਥ ਪ੍ਰਤੀ ਨਿਭਾਈਆਂ ਸੇਵਾਵਾਂ ਨੂੰ ਸਤਿਕਾਰ ਸਹਿਤ ਯਾਦ ਕੀਤਾ। ਉਨ੍ਹਾਂ […]

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਜਾਣ ਲਈ 290 ਸ਼ਰਧਾਲੂਆਂ ਨੂੰ ਮਿਲੇ ਵੀਜ਼ੇ

-ਸ਼੍ਰੋਮਣੀ ਕਮੇਟੀ ਦਫ਼ਤਰ ਤੋਂ 21 ਜੂਨ ਨੂੰ ਰਵਾਨਾ ਹੋਵੇਗਾ ਸਿੱਖ ਸ਼ਰਧਾਲੂਆਂ ਦਾ ਜਥਾ ਅੰਮ੍ਰਿਤਸਰ, 19 ਜੂਨ (ਪੰਜਾਬ ਮੇਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਭੇਜੇ ਜਾਣ ਵਾਲੇ ਜਥੇ ਲਈ 290 ਸ਼ਰਧਾਲੂਆਂ ਨੂੰ ਵੀਜ਼ੇ ਪ੍ਰਾਪਤ ਹੋਏ ਹਨ। ਇਹ ਜਥਾ 21 ਜੂਨ ਨੂੰ ਸਵੇਰੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਤੋਂ ਪਾਕਿਸਤਾਨ […]

ਏਅਰ ਇੰਡੀਆ ਐਕਸਪ੍ਰੈੱਸ 15 ਜੁਲਾਈ ਤੋਂ ਅਬੂ ਧਾਬੀ ਲਈ ਸ਼ੁਰੂ ਕਰੇਗੀ ਉਡਾਣਾਂ

ਨਵੀਂ ਦਿੱਲੀ, 19 ਜੂਨ (ਪੰਜਾਬ ਮੇਲ)- ਏਅਰ ਇੰਡੀਆ ਐਕਸਪ੍ਰੈਸ ਨਵੀਂ ਮੁੰਬਈ ਅੰਤਰਰਾਸ਼ਟਰੀ ਹਵਾਈ ਅੱਡੇ (ਐੱਨ.ਐੱਮ.ਆਈ.ਏ.) ਤੋਂ ਅਬੂ ਧਾਬੀ ਲਈ ਉਡਾਣਾਂ ਸ਼ੁਰੂ ਕਰੇਗੀ। ਇਸ ਦੇ ਨਾਲ ਹੀ ਏਅਰਲਾਈਨ ਐੱਨ.ਐੱਮ.ਆਈ.ਏ. ਤੋਂ ਅੰਤਰਰਾਸ਼ਟਰੀ ਸੰਚਾਲਨ ਸ਼ੁਰੂ ਕਰਨ ਵਾਲੀ ਪਹਿਲੀ ਕੈਰੀਅਰਾਂ ਵਿਚੋਂ ਇੱਕ ਬਣਨ ਲਈ ਤਿਆਰ ਹੈ। ਰੋਜ਼ਾਨਾ ਉਡਾਣਾਂ 15 ਜੁਲਾਈ ਤੋਂ ਸ਼ੁਰੂ ਹੋਣ ਵਾਲੀਆਂ ਹਨ। ਇਹ ਸੇਵਾ ਬੋਇੰਗ 737-8 […]

ਈਰਾਨ ਦੇ ਸੁਪਰੀਮ ਲੀਡਰ ਵੱਲੋਂ ਅਮਰੀਕਾ ਨਾਲ ਸਿੱਧੀ ਗੱਲਬਾਤ ਦਾ ਸਮਰਥਨ

ਦੁਬਈ, 19 ਜੂਨ (ਪੰਜਾਬ ਮੇਲ)- ਈਰਾਨ ਦੇ ਸੁਪਰੀਮ ਲੀਡਰ ਅਯਾਤੁੱਲਾ ਮੁਜਤਬਾ ਖਮੇਨੀ ਨੇ ਅਮਰੀਕਾ ਨਾਲ ਸਿੱਧੀ ਗੱਲਬਾਤ ਦਾ ਸਮਰਥਨ ਕੀਤਾ ਹੈ। ਦੇਸ਼ ਦੇ ਸਰਕਾਰੀ ਮੀਡੀਆ ਨੇ ਵੀਰਵਾਰ ਦੇਰ ਰਾਤ ਖਮੇਨੀ ਦਾ ਬਿਆਨ ਪੜ੍ਹਿਆ। ਖਮੇਨੀ ਨੇ ਕਿਹਾ, ”ਇਹ ਸਪੱਸ਼ਟ ਹੈ ਕਿ ਭਵਿੱਖ ਵਿਚ ਆਹਮੋ-ਸਾਹਮਣੇ ਗੱਲਬਾਤ ਦਾ ਮਤਲਬ ਦੁਸ਼ਮਣ ਦਾ ਰੁਖ਼ ਸਵੀਕਾਰ ਕਰਨਾ ਨਹੀਂ ਹੋਵੇਗਾ।” ਈਰਾਨ ਅਤੇ […]

ਅਮਰੀਕਾ-ਈਰਾਨ ਸ਼ਾਂਤੀ ਸਮਝੌਤੇ ਦੀ ਆਲੋਚਨਾ ਕਰਨ ‘ਤੇ ਇਜ਼ਰਾਈਲ ‘ਤੇ ਭੜਕੇ ਜੇ.ਡੀ. ਵੈਂਸ

ਵਾਸ਼ਿੰਗਟਨ, 19 ਜੂਨ (ਪੰਜਾਬ ਮੇਲ)- ਈਰਾਨ ਨਾਲ ਹੋਏ ਹਾਲੀਆ ਸ਼ਾਂਤੀ ਸਮਝੌਤੇ ਨੂੰ ਲੈ ਕੇ ਅਮਰੀਕਾ ਅਤੇ ਇਜ਼ਰਾਈਲ ਵਿਚਾਲੇ ਪੈਦਾ ਹੋਈ ਦਰਾਰ ਹੁਣ ਖੁੱਲ੍ਹ ਕੇ ਸਾਹਮਣੇ ਆ ਗਈ ਹੈ। ਅਮਰੀਕੀ ਉਪ-ਰਾਸ਼ਟਰਪਤੀ ਜੇ.ਡੀ. ਵੈਂਸ ਨੇ ਇਸ ਸਮਝੌਤੇ ਦੀ ਆਲੋਚਨਾ ਕਰਨ ਵਾਲੇ ਇਜ਼ਰਾਈਲੀ ਸਰਕਾਰ ਦੇ ਮੰਤਰੀਆਂ ‘ਤੇ ਤਿੱਖਾ ਹਮਲਾ ਬੋਲਿਆ ਹੈ। ਵੈਂਸ ਨੇ ਇਜ਼ਰਾਈਲੀ ਨੇਤਾਵਾਂ ਨੂੰ ਸਖ਼ਤ ਲਹਿਜੇ […]