ਅਮਰੀਕਾ ‘ਚ 2 ਭਾਰਤੀ ਵਿਦਿਆਰਥਣਾਂ ਦੀ ਡੁੱਬਣ ਕਾਰਨ ਮੌਤ

ਕੈਲੀਫੋਰਨੀਆ, 19 ਜੂਨ (ਪੰਜਾਬ ਮੇਲ)- ਅਮਰੀਕਾ ਦੇ ਕੈਲੀਫੋਰਨੀਆ ਸੂਬੇ ਤੋਂ ਇੱਕ ਬੇਹੱਦ ਦੁਖਦਾਈ ਖ਼ਬਰ ਸਾਹਮਣੇ ਆਈ ਹੈ, ਜਿੱਥੇ ਸੈਂਟਾ ਕਰੂਜ਼ ਕਾਉਂਟੀ ਦੇ ਤੱਟ ‘ਤੇ ਭਾਰਤੀ ਮੂਲ ਦੀਆਂ ਦੋ ਹੋਣਹਾਰ ਵਿਦਿਆਰਥਣਾਂ ਪ੍ਰਸ਼ਾਂਤ ਮਹਾਂਸਾਗਰ ਦੀਆਂ ਤੇਜ਼ ਲਹਿਰਾਂ ਦੀ ਲਪੇਟ ਵਿਚ ਆ ਗਈਆਂ। ਇਸ ਹਾਦਸੇ ਵਿਚ 21 ਸਾਲਾ ਹਰਸ਼ਿਤਾ ਨਾਇਰ ਅਤੇ 20 ਸਾਲਾ ਮਹੀਆਲ ਸਰਾਂ ਦੀ ਮੌਤ ਹੋ […]

ਕੈਨੇਡਾ ਸਰਕਾਰ ਵੱਲੋਂ ਇਮੀਗ੍ਰੇਸ਼ਨ ਨਿਯਮਾਂ ‘ਚ ਸਖ਼ਤੀ ਕਾਰਨ ਘਟੀ ਆਬਾਦੀ!

ਕੈਨੇਡਾ ਸਰਕਾਰ ਬਦਲੇਗੀ ਇਮੀਗ੍ਰੇਸ਼ਨ ਨੀਤੀ! ਟੋਰਾਂਟੋ, 19 ਜੂਨ (ਪੰਜਾਬ ਮੇਲ)- ਕੈਨੇਡਾ ਸਰਕਾਰ ਵੱਲੋਂ ਇਮੀਗ੍ਰੇਸ਼ਨ ਨਿਯਮਾਂ ‘ਚ ਕੀਤੀ ਗਈ ਸਖ਼ਤੀ ਦਾ ਅਸਰ ਹੁਣ ਦੇਸ਼ ਦੀ ਆਬਾਦੀ ‘ਤੇ ਸਪੱਸ਼ਟ ਦਿਖਾਈ ਦੇਣ ਲੱਗ ਪਿਆ ਹੈ। ਤਾਜ਼ਾ ਅੰਕੜਿਆਂ ਅਨੁਸਾਰ ਕੈਨੇਡਾ ਦੀ ਆਬਾਦੀ ਵਿਚ ਲਗਾਤਾਰ ਤੀਜੀ ਤਿਮਾਹੀ ਗਿਰਾਵਟ ਦਰਜ ਕੀਤੀ ਗਈ ਹੈ। ਮਾਹਿਰਾਂ ਅਨੁਸਾਰ ਕੈਨੇਡਾ ਦੀ ਆਬਾਦੀ ਵਿਚ ਵਾਧਾ ਲੰਬੇ […]

ਕੈਨੇਡਾ ਰੀਅਲ ਅਸਟੇਟ ਬਾਜ਼ਾਰ ‘ਚ ਮੰਦੀ ਕਾਰਨ ਹਜ਼ਾਰਾਂ ਪੰਜਾਬੀ ਪਰਿਵਾਰਾਂ ‘ਚ ਚਿੰਤਾ!

ਟੋਰਾਂਟੋ, 19 ਜੂਨ (ਪੰਜਾਬ ਮੇਲ)- ਕੈਨੇਡਾ ਦੇ ਰੀਅਲ ਅਸਟੇਟ ਬਾਜ਼ਾਰ ‘ਚ ਚੱਲ ਰਹੀ ਮੰਦੀ ਨੇ ਹਜ਼ਾਰਾਂ ਪੰਜਾਬੀ ਪਰਿਵਾਰਾਂ ਅਤੇ ਉੱਥੇ ਨਿਵੇਸ਼ ਕਰਨ ਵਾਲੇ ਘਰਾਂ ਦੇ ਮਾਲਕਾਂ ਲਈ ਚਿੰਤਾਵਾਂ ਵਧਾ ਦਿੱਤੀਆਂ ਹਨ। ਟੋਰਾਂਟੋ, ਬਰੈਂਪਟਨ, ਮਿਸੀਸਾਗਾ, ਸਰੀ ਅਤੇ ਵੈਨਕੂਵਰ ਵਰਗੇ ਪੰਜਾਬੀਆਂ ਦੀ ਵੱਡੀ ਆਬਾਦੀ ਵਾਲੇ ਖੇਤਰਾਂ ਵਿਚ ਘਰਾਂ ਦੀਆਂ ਕੀਮਤਾਂ ‘ਚ ਤੇਜ਼ੀ ਨਾਲ ਗਿਰਾਵਟ ਆਈ ਹੈ। ਇਸ […]

ਆਸਟ੍ਰੇਲੀਆ ਸਰਕਾਰ ਨੇ ਸਟੂਡੈਂਟ ਵੀਜ਼ਾ ਫੀਸ ‘ਚ ਦੋ ਗੁਣਾ ਤੋਂ ਵੱਧ ਦਾ ਕੀਤਾ ਵਾਧਾ!

ਸਿਡਨੀ, 19 ਜੂਨ (ਪੰਜਾਬ ਮੇਲ)- ਆਸਟ੍ਰੇਲੀਆ ਸਰਕਾਰ ਨੇ ਵਿਦਿਆਰਥੀ ਵੀਜ਼ਾ ਫੀਸ ਦੋ ਗੁਣਾ ਤੋਂ ਵੀ ਵੱਧ ਕਰ ਦਿੱਤੀ ਹੈ। ਤਾਜ਼ਾ ਜਾਣਕਾਰੀ ਮੁਤਾਬਕ ਸਰਕਾਰ ਨੇ ਵਿਦਿਆਰਥੀ ਵੀਜ਼ਾ ਫੀਸ 710 ਆਸਟ੍ਰੇਲੀਆਈ ਡਾਲਰ ਤੋਂ ਵਧਾ ਕੇ 1,600 ਆਸਟ੍ਰੇਲੀਆਈ ਡਾਲਰ  (46,000 ਤੋਂ 1.05 ਲੱਖ ਰੁਪਏ) ਕਰ ਦਿੱਤੀ ਹੈ। ਆਸਟ੍ਰੇਲੀਆ ਸਰਕਾਰ ਦੇ ਇਸ ਫ਼ੈਸਲੇ ਨਾਲ ਅੰਤਰਰਾਸ਼ਟਰੀ ਵਿਦਿਆਰਥੀਆਂ ਅਤੇ ਸਿੱਖਿਆ ਖੇਤਰ […]

ਅਫਗਾਨਿਸਤਾਨ ਵੱਲੋਂ ਪਾਕਿਸਤਾਨ ‘ਤੇ ਭਾਰੀ ‘ਏਅਰਸਟ੍ਰਾਈਕ’!

ਹਵਾਈ ਹਮਲਿਆਂ ਨਾਲ ਦਹਿਲਾਏ ਆਈ.ਐੱਸ.ਆਈ.ਐੱਸ. ਦੇ ਟਿਕਾਣੇ ਕਾਬੁਲ, 19 ਜੂਨ (ਪੰਜਾਬ ਮੇਲ)- ਗੁਆਂਢੀ ਦੇਸ਼ਾਂ ਅਫਗਾਨਿਸਤਾਨ ਅਤੇ ਪਾਕਿਸਤਾਨ ਵਿਚਾਲੇ ਤਣਾਅ ਖ਼ਤਰਨਾਕ ਮੋੜ ‘ਤੇ ਪਹੁੰਚ ਗਿਆ ਹੈ। ਡੂਰੰਡ ਲਾਈਨ ‘ਤੇ ਵਧਦੇ ਟਕਰਾਅ ਦਰਮਿਆਨ ਅਫਗਾਨਿਸਤਾਨ ਅਤੇ ਪਾਕਿਸਤਾਨ ਵਿਚਾਲੇ ਸਥਿਤੀ ਬੇਹੱਦ ਵਿਸਫੋਟਕ ਹੋ ਗਈ ਹੈ। ਅਫਗਾਨਿਸਤਾਨ ਦੇ ਰੱਖਿਆ ਮੰਤਰਾਲੇ ਨੇ ਸ਼ੁੱਕਰਵਾਰ ਨੂੰ ਐਲਾਨ ਕੀਤਾ ਹੈ ਕਿ ਉਸ ਦੀ ਹਵਾਈ […]

2 ਡੈਮੋਕ੍ਰੇਟਿਕ ਕਾਨੂੰਨਸਾਜ਼ਾਂ ਵੱਲੋਂ ਟਰੰਪ ਨੂੰ ਰੂਸੀ ਤੇਲ ‘ਤੇ ਪਾਬੰਦੀਆਂ ਤੋਂ ਹੋਰ ਛੋਟ ਨਾ ਦੇਣ ਦੀ ਅਪੀਲ

ਵਾਸ਼ਿੰਗਟਨ, 18 ਜੂਨ (ਪੰਜਾਬ ਮੇਲ)- ਡੈਮੋਕ੍ਰੇਟਿਕ ਪਾਰਟੀ ਦੇ ਦੋ ਕਾਨੂੰਨਸਾਜ਼ਾਂ ਨੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਰੂਸੀ ਤੇਲ ਦੀ ਖਰੀਦ ‘ਤੇ ਅਮਰੀਕੀ ਪਾਬੰਦੀਆਂ ਤੋਂ ਹੋਰ ਛੋਟ ਨਾ ਦੇਣ ਦੀ ਅਪੀਲ ਕੀਤੀ ਹੈ, ਇਹ ਕਹਿੰਦੇ ਹੋਏ ਕਿ ਈਰਾਨ ਨਾਲ ਜੰਗ ਹੁਣ ਖਤਮ ਹੋ ਗਈ ਹੈ ਅਤੇ ਇਸ ਲਈ ਅਜਿਹੇ ਕਦਮ ਦਾ ਕੋਈ ਜਾਇਜ਼ ਫਾਇਦਾ ਨਹੀਂ ਹੈ। […]

ਅਮਰੀਕਾ-ਇਰਾਨ ਵਿਚਾਲੇ ਚੱਲ ਰਹੇ ਟਕਰਾਅ ਨੂੰ ਖਤਮ ਕਰਨ ਲਈ 14 ਨੁਕਾਤੀ ਸ਼ਾਂਤੀ ਸਮਝੌਤੇ ‘ਤੇ ਦਸਤਖਤ

-ਇਕ ਦਿਨ ਪਹਿਲਾਂ ਹੀ ਹੋ ਗਿਆ ਸਮਝੌਤਾ ਵਾਸ਼ਿੰਗਟਨ, 18 ਜੂਨ (ਪੰਜਾਬ ਮੇਲ)- ਅਮਰੀਕਾ ਅਤੇ ਇਰਾਨ ਵਿਚਾਲੇ ਚੱਲ ਰਹੇ ਟਕਰਾਅ ਨੂੰ ਖਤਮ ਕਰਨ ਲਈ 14 ਨੁਕਾਤੀ ਸ਼ਾਂਤੀ ਸਮਝੌਤੇ ‘ਤੇ ਦਸਤਖਤ ਹੋ ਗਏ ਸਨ। ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਫਰਾਂਸ ਦੇ ਵਰਸੇਲਜ਼ ਪੈਲੇਸ ਵਿਚ ਇਸ ਸਮਝੌਤੇ ਨਾਲ ਸਬੰਧਿਤ ਸਮਝੌਤਾ ਪੱਤਰ (ਐੱਮ.ਓ.ਯੂ.) ‘ਤੇ ਦਸਤਖਤ ਕੀਤੇ। ਇਸ ਮੌਕੇ ਫਰਾਂਸ […]

ਹੁਣ ਯੂ.ਏ.ਈ. ਵੱਲੋਂ ਵੀ ਬੱਚਿਆਂ ਲਈ ਸੋਸ਼ਲ ਮੀਡੀਆ ਦੀ ਵਰਤੋਂ ‘ਤੇ ਪਾਬੰਦੀ

ਯੂ.ਏ.ਈ., 18 ਜੂਨ (ਪੰਜਾਬ ਮੇਲ)-ਸੰਯੁਕਤ ਅਰਬ ਅਮੀਰਾਤ (ਯੂ.ਏ.ਈ.) ਨੇ ਬੱਚਿਆਂ ਦੀ ਆਨਲਾਈਨ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਇੱਕ ਇਤਿਹਾਸਕ ਕਦਮ ਚੁੱਕਿਆ ਹੈ। ਸਰਕਾਰ ਨੇ ਸੋਸ਼ਲ ਮੀਡੀਆ ਦੀ ਵਰਤੋਂ ਲਈ ਘੱਟੋ-ਘੱਟ ਉਮਰ 15 ਸਾਲ ਨਿਰਧਾਰਤ ਕਰ ਦਿੱਤੀ ਹੈ। ਅਜਿਹਾ ਸਖ਼ਤ ਨਿਯਮ ਲਾਗੂ ਕਰਨ ਵਾਲਾ ਯੂ.ਏ.ਈ. ਪਹਿਲਾ ਅਰਬ ਦੇਸ਼ ਬਣ ਗਿਆ ਹੈ। ਵੀਰਵਾਰ ਨੂੰ ਪਾਸ ਕੀਤੇ ਗਏ […]

ਬ੍ਰਿਟੇਨ ਦੇ ਇਤਿਹਾਸਕ ਭਾਰਤੀ ਰੈਸਟੋਰੈਂਟ ਵੱਲੋਂ ਬੇਦਖ਼ਲੀ ਖ਼ਿਲਾਫ਼ ਭਾਰਤ ਸਰਕਾਰ ਤੋਂ ਮਦਦ ਦੀ ਅਪੀਲ

ਲੰਡਨ, 18 ਜੂਨ (ਪੰਜਾਬ ਮੇਲ)- ਦੁਨੀਆਂ ਦੇ ਸਭ ਤੋਂ ਪੁਰਾਣੇ ਭਾਰਤੀ ਰੈਸਟੋਰੈਂਟਾਂ ਵਿਚੋਂ ਇੱਕ ਵੀਰਾਸਵਾਮੀ ਨੇ ਲੰਡਨ ਦੇ ਮਸ਼ਹੂਰ ਸਥਾਨ ਤੋਂ ਜ਼ਬਰਦਸਤੀ ਬੇਦਖਲੀ ਵਿਰੁੱਧ ਭਾਰਤ ਸਰਕਾਰ ਨੂੰ ਦਖਲ ਦੇਣ ਦੀ ਅਪੀਲ ਕੀਤੀ ਹੈ। ਮਹਾਤਮਾ ਗਾਂਧੀ ਵੀ ਇਸ ਰੈਸਟੋਰੈਂਟ ਦਾ ਦੌਰਾ ਕਰ ਚੁੱਕੇ ਹਨ। ਮਿਸ਼ੇਲਿਨ-ਸਟਾਰ ਰੈਸਟੋਰੈਂਟ, ਜੋ ਮਾਰਚ 1926 ਵਿਚ ਰੀਜੈਂਟ ਸਟਰੀਟ ‘ਤੇ ਵਿਕਟਰੀ ਹਾਊਸ ਵਿਖੇ […]

ਇਤਰਾਜ਼ਯੋਗ ਵੀਡੀਓ ਵਿਵਾਦ: ਮੁੱਖ ਮੰਤਰੀ ਵੱਲੋਂ ਵੀਡੀਓ ਪੂਰੀ ਤਰ੍ਹਾਂ ਨਕਲੀ ਅਤੇ ਫ਼ਰਜ਼ੀ

ਵਿਰੋਧੀਆਂ ‘ਤੇ ਸਿਆਸੀ ਸਾਜ਼ਿਸ਼ ਘੜਨ ਦੇ ਦੋਸ਼ ਚੰਡੀਗੜ੍ਹ, 18 ਜੂਨ (ਪੰਜਾਬ ਮੇਲ)- ਇੱਕ ਕਥਿਤ ਵੀਡੀਓ ਮਾਮਲੇ ਵਿਚ ਸਿੱਖਾਂ ਦੀ ਸਰਵਉੱਚ ਧਾਰਮਿਕ ਸੰਸਥਾ ‘ਸ੍ਰੀ ਅਕਾਲ ਤਖ਼ਤ ਸਾਹਿਬ’ ਵੱਲੋਂ ‘ਗੁਰੂ ਦੋਖੀ’ ਅਤੇ ‘ਪੰਥ ਵਿਰੋਧੀ’ ਕਰਾਰ ਦਿੱਤੇ ਜਾਣ ਤੋਂ ਕੁਝ ਦਿਨਾਂ ਬਾਅਦ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਸ ‘ਤੇ ਆਪਣਾ ਪੱਖ ਸਾਹਮਣੇ ਰੱਖਿਆ ਹੈ। […]