ਫਾਊਲਰ ਵਿਖੇ ”25ਵਾਂ ਉਸਤਾਦ ਲਾਲ ਚੰਦ ਯਮਲਾ ਜੱਟ ਯਾਦਗਾਰੀ ਮੇਲਾ” ਲੱਗਿਆ
”ਗਾਇਕ ਪਵਨਜੋਤ ਯਮਲਾ ਕੈਨੇਡਾ ਤੋਂ ਪਹੁੰਚੇ” ਫਰਿਜ਼ਨੋ, 4 ਨਵੰਬਰ (ਪੰਜਾਬ ਮੇਲ)- ਪੰਜਾਬੀ ਸੱਭਿਆਚਾਰ ਅਤੇ ਗਾਇਕੀ ਦਾ ਮਾਣ, ਤੂੰਬੀ ਦੇ ਬਾਦਸ਼ਾਹ ਮਰਹੂਮ ਕਲਾਕਾਰ ਉਸਤਾਦ ਲਾਲ ਚੰਦ ਯਮਲਾ ਜੱਟ ਦਾ 25ਵਾਂ ਯਾਦਗਾਰੀ ਮੇਲਾ ਕੈਲੀਫੋਰਨੀਆ ਦੇ ਸ਼ਹਿਰ ਫਾਊਲਰ ਵਿਖੇ ਲਾਇਆ ਗਿਆ। ਜਿਸ ਦੀ ਸ਼ੁਰੂਆਤ ਜਸਵੰਤ ਸਿੰਘ ਮਹਿੰਮੀ ਨੇ ਸਭ ਨੂੰ ਜੀ ਆਇਆਂ ਕਹਿੰਦੇ ਹੋਏ ਕੀਤੀ। ਇਸ ਉਪਰੰਤ ਉਸਤਾਦ […]