ਗਵਰਨਰ ਨਿਊਸਮ ਨੇ ਧਾਰਮਿਕ ਥਾਵਾਂ ਦੀ ਸੁਰੱਖਿਆ ਲਈ ਬਣਾਏ ਦੋ ਨਵੇਂ ਕਾਨੂੰਨ
ਸੈਕਰਾਮੈਂਟੋ, 30 ਸਤੰਬਰ (ਪੰਜਾਬ ਮੇਲ)- ਕੈਲੀਫੋਰਨੀਆ ਦੇ ਗਵਰਨਰ ਗੈਵਿਨ ਨਿਊਸਮ ਨੇ 25 ਸਤੰਬਰ ਨੂੰ ਦੋ ਬਿੱਲਾਂ ‘ਤੇ ਦਸਤਖ਼ਤ ਕੀਤੇ। ਇਨ੍ਹਾਂ ਦਾ ਮਕਸਦ ਧਾਰਮਿਕ ਥਾਵਾਂ ਅਤੇ ਭਾਈਚਾਰੇ ਦੀਆਂ ਸੰਸਥਾਵਾਂ ਨੂੰ ਹੋਰ ਸੁਰੱਖਿਅਤ ਬਣਾਉਣਾ ਹੈ। ਚਰਚਾਂ, ਗੁਰਦੁਆਰਿਆਂ, ਮਸਜਿਦਾਂ, ਮੰਦਰਾਂ ਅਤੇ ਹੋਰ ਧਾਰਮਿਕ ਥਾਵਾਂ ‘ਤੇ ਜਾਣ ਵਾਲੇ ਲੋਕਾਂ ਦੀ ਸੁਰੱਖਿਆ ਲਈ ਨਵੇਂ ਨਿਯਮ ਬਣਾਏ ਗਏ ਹਨ। ਅਸੈਂਬਲੀ ਬਿੱਲ […]