ਪਲਾਟ ਅਲਾਟਮੈਂਟ ਮਾਮਲੇ ‘ਚ ਭਗੌੜੇ ਮਨਪ੍ਰੀਤ ਬਾਦਲ ਨੇ ਲਈ ਹਾਈਕੋਰਟ ‘ਚ ਸ਼ਰਨ
ਚੰਡੀਗੜ੍ਹ, 12 ਅਕਤੂਬਰ (ਪੰਜਾਬ ਮੇਲ)-ਬਠਿੰਡਾ ਅਦਾਲਤ ਵੱਲੋਂ ਅਪਰਾਧਿਕ ਮਾਮਲੇ ‘ਚ ਜ਼ਮਾਨਤ ਪਟੀਸ਼ਨ ਖਾਰਿਜ ਹੋਣ ਤੋਂ ਬਾਅਦ ਪੰਜਾਬ ਦੇ ਸਾਬਕਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਹੁਣ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੀ ਸ਼ਰਨ ਲਈ ਹੈ। ਹਾਈਕੋਰਟ ‘ਚ ਦਾਇਰ ਪਟੀਸ਼ਨ ਵਿਚ ਮਨਪ੍ਰੀਤ ਬਾਦਲ ਨੇ ਅਗਾਊਂ ਜ਼ਮਾਨਤ ਦੀ ਮੰਗ ਕੀਤੀ ਹੈ। ਫਿਲਹਾਲ ਇਹ ਪਟੀਸ਼ਨ ਹਾਈਕੋਰਟ ਦੀ ਰਜਿਸਟਰੀ ਵਿਚ ਦਾਇਰ […]