ਸੁਪਰੀਮ ਕੋਰਟ ਵੱਲੋਂ ਆਬਕਾਰੀ ਨੀਤੀ ਮਾਮਲੇ ‘ਚ ਸੰਜੈ ਸਿੰਘ ਨੂੰ ਜ਼ਮਾਨਤ
ਨਵੀਂ ਦਿੱਲੀ, 3 ਅਪ੍ਰੈਲ (ਪੰਜਾਬ ਮੇਲ)- ਸੁਪਰੀਮ ਕੋਰਟ ਨੇ ਦਿੱਲੀ ਆਬਕਾਰੀ ਨੀਤੀ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਕੇਸ ਵਿਚ ਆਮ ਆਦਮੀ ਪਾਰਟੀ ਦੇ ਨੇਤਾ ਅਤੇ ਰਾਜ ਸਭਾ ਮੈਂਬਰ ਸੰਜੈ ਸਿੰਘ ਨੂੰ ਜ਼ਮਾਨਤ ਦੇ ਦਿੱਤੀ ਹੈ। ਇਸ ਤੋਂ ਪਹਿਲਾਂ ਐਨਫੋਰਸਮੈਂਟ ਡਾਇਰੈਕਟੋਰੇਟ ਨੇ ਕਿਹਾ ਕਿ ਜੇਕਰ ਸੰਜੈ ਸਿੰਘ ਨੂੰ ਕੇਸ ਵਿਚ ਜ਼ਮਾਨਤ ਦਿੱਤੀ ਜਾਂਦੀ ਹੈ, ਤਾਂ ਉਸ […]