ਸਤਲੁਜ-ਯਮੁਨਾ ਲਿੰਕ ਨਹਿਰ ਦਾ ਮੁੱਦਾ ਪੰਜਾਬ ‘ਚ ਚੋਣਾਂ ਤੋਂ ਪਹਿਲਾਂ ਹੀ ਕਿਉਂ ਭੱਖਦਾ ਹੈ?
ਚੰਡੀਗੜ੍ਹ, 11 ਅਕਤੂਬਰ (ਪੰਜਾਬ ਮੇਲ)- ਪੰਜਾਬ ਸਮੇਤ ਪੂਰੇ ਦੇਸ਼ ‘ਚ ਅਗਲੇ ਸਾਲ 2024 ‘ਚ ਲੋਕ ਸਭਾ ਦੀਆਂ ਚੋਣਾਂ ਹੋ ਰਹੀਆਂ ਹਨ। ਜਦੋਂ ਵੀ ਪੰਜਾਬ ‘ਚ ਅਸੈਂਬਲੀ ਜਾਂ ਲੋਕ ਸਭਾ ਚੋਣਾਂ ਨੇੜੇ ਹੁੰਦੀਆਂ ਹਨ, ਤਾਂ ਪੰਜਾਬ ਨਾਲ ਸੰਬੰਧਤ ਮਸਲੇ ਉੱਭਰ ਕੇ ਸਾਹਮਣੇ ਆ ਜਾਂਦੇ ਹਨ, ਜਿਨ੍ਹਾਂ ਵਿਚੋਂ ਸਤਲੁਜ-ਯਮੁਨਾ ਲਿੰਕ ਨਹਿਰ ਦਾ ਮੁੱਦਾ ਵੱਖ-ਵੱਖ ਰਾਜਨੀਤਿਕ ਪਾਰਟੀਆਂ ਵੱਲੋਂ […]