ਅਦਾਲਤ ਨੇ ਸੁਖਪਾਲ ਖਹਿਰਾ ਨੂੰ ਜ਼ਮਾਨਤ ਪਟੀਸ਼ਨ ਦਾਖਲ ਕਰਨ ਦੀ ਦਿੱਤੀ ਮਨਜ਼ੂਰੀ
ਚੰਡੀਗੜ੍ਹ, 11 ਅਕਤੂਬਰ (ਪੰਜਾਬ ਮੇਲ)- ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਅਦਾਲਤ ਨੇ ਉਨ੍ਹਾਂ ਨੂੰ ਹੁਣ ਸਿੱਧਾ ਹਾਈਕੋਰਟ ‘ਚ ਜ਼ਮਾਨਤ ਦੀ ਅਰਜ਼ੀ ਲਾਉਣ ਲਈ ਕਿਹਾ ਹੈ। ਇਸ ਤੋਂ ਪਹਿਲਾਂ ਸੁਖਪਾਲ ਖਹਿਰਾ ਨੇ ਖ਼ੁਦ ਦੀ ਗ੍ਰਿਫ਼ਤਾਰੀ ਨੂੰ ਅਸੰਵਿਧਾਨਿਕ ਕਰਾਰ ਦਿੱਤਾ ਸੀ। ਸੁਖਪਾਲ ਖਹਿਰਾ ਨੇ ਇਸ ਮਾਮਲੇ ਨੂੰ ਹਾਈਕੋਰਟ […]