‘ਆਪ’ ਵੱਲੋਂ ਪੰਜਾਬ ‘ਚ ਲੋਕ ਸਭਾ ਚੋਣਾਂ ਲਈ ਦੋ ਹੋਰ ਉਮੀਦਵਾਰਾਂ ਦਾ ਐਲਾਨ
ਚੰਡੀਗੜ੍ਹ, 3 ਅਪ੍ਰੈਲ (ਪੰਜਾਬ ਮੇਲ)- ਪੰਜਾਬ ‘ਚ ਸੱਤਾਧਾਰੀ ਧਿਰ ਆਮ ਆਦਮੀ ਪਾਰਟੀ (ਆਪ) ਨੇ ਲੋਕ ਸਭਾ ਚੋਣਾਂ ਲਈ ਦੂਜੀ ਸੂਚੀ ਜਾਰੀ ਕਰਦਿਆਂ ਪੰਜਾਬ ਦੇ ਦੋ ਹੋਰ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਇਸ ਵਿਚ ‘ਆਪ’ ਪੰਜਾਬ ਦੇ ਮੁੱਖ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੰ ਲੋਕ ਸਭਾ ਹਲਕਾ ਆਨੰਦਪੁਰ ਸਾਹਿਬ ਅਤੇ ਡਾ. ਰਾਜ ਕੁਮਾਰ ਚੱਬੇਵਾਲ ਨੂੰ ਲੋਕ […]