ਕਾਂਗਰਸ ਨੂੰ 1,745 ਕਰੋੜ ਰੁਪਏ ਦੇ Tax ਭੁਗਤਾਨ ਦਾ ਮਿਲਿਆ ਨਵਾਂ Notice
-ਹੁਣ ਤੱਕ ਕੁੱਲ 3,567 ਕਰੋੜ ਰੁਪਏ ਦੇ ਟੈਕਸ ਦੀ ਕੀਤੀ ਜਾ ਚੁੱਕੀ ਹੈ ਮੰਗ ਨਵੀਂ ਦਿੱਲੀ, 1 ਅਪ੍ਰੈਲ (ਪੰਜਾਬ ਮੇਲ)- ਲੋਕ ਸਭਾ ਚੋਣਾਂ ਤੋਂ ਠੀਕ ਪਹਿਲਾਂ ਕਾਂਗਰਸ ਨੂੰ ਇਕ ਵਾਰ ਫਿਰ ਇਨਕਮ ਟੈਕਸ ਵਿਭਾਗ ਤੋਂ ਨਵਾਂ ਨੋਟਿਸ ਮਿਲਿਆ ਹੈ, ਜਿਸ ਰਾਹੀਂ ਮੁਲਾਂਕਣ ਸਾਲ 2014-15 ਤੋਂ 2016-17 ਲਈ 1,745 ਕਰੋੜ ਰੁਪਏ ਦੇ ਟੈਕਸ ਦੀ ਮੰਗ ਕੀਤੀ […]