ਭਗਵੰਤ ਮਾਨ ਵੱਲੋਂ ਜਾਖੜ, ਸੁਖਬੀਰ ਤੇ ਰਾਜਾ ਵੜਿੰਗ ਨੂੰ ਪੰਜਾਬ ਦੇ ਮੁੱਦਿਆਂ ’ਤੇ ਖੁੱਲ੍ਹੀ ਬਹਿਸ ਦੀ ਚੁਣੌਤੀ
ਚੰਡੀਗੜ੍ਹ, 8 ਅਕਤੂਬਰ (ਪੰਜਾਬ ਮੇਲ)- ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਿੱਚ ਭਾਜਪਾ, ਕਾਂਗਰਸ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨਾਂ ਨੂੰ ਸੂਬੇ ਨੂੰ ਦਰਪੇਸ਼ ਵੱਖ ਵੱਖ ਮੁੱਦਿਆਂ ’ਤੇ ਖੁੱਲ੍ਹੀ ਬਹਿਸ ਦੀ ਚੁਣੌਤੀ ਦਿੱਤੀ ਹੈ। ਮੁੱਖ ਮੰਤਰੀ ਮਾਨ ਨੇ ਕਿਹਾ, ‘‘ਮੈਂ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ, ਸ਼੍ਰੋਮਣੀ ਅਕਾਲੀ ਦੇ ਪ੍ਰਧਾਨ ਸੁਖਬੀਰ ਬਾਦਲ ਤੇ ਕਾਂਗਰਸ ਦੇ […]