ਪੰਜਾਬ ਪੁਲਿਸ ਵੱਲੋ ਹਥਿਆਰਾਂ ਦੀ ਤਸਕਰੀ ਦੇ ਅੰਤਰਰਾਜੀ ਰੈਕੇਟ ਦਾ ਪਰਦਾਫਾਸ਼; 9 ਪਿਸਤੌਲਾਂ ਅਤੇ ਸਵਿਫ਼ਟ ਕਾਰ ਸਮੇਤ ਚਾਰ ਵਿਅਕਤੀ ਗ੍ਰਿਫ਼ਤਾਰ
ਗ੍ਰਿਫ਼ਤਾਰ ਮੁਲਜ਼ਮ ਮੱਧ ਪ੍ਰਦੇਸ਼ ਤੋਂ ਹਥਿਆਰਾਂ ਦੀ ਤਸਕਰੀ ਕਰਕੇ ਪੰਜਾਬ ਅਤੇ ਹੋਰ ਰਾਜਾਂ ਵਿੱਚ ਕਰਦੇ ਸਨ ਸਪਲਾਈ- ਡੀ.ਜੀ.ਪੀ. ਗੌਰਵ ਯਾਦਵ -ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਅਤੇ ਮੱਧ ਪ੍ਰਦੇਸ਼-ਅਧਾਰਤ ਹਥਿਆਰਾਂ ਦੇ ਤਸਕਰਾਂ ਦੀ ਪਛਾਣ ਲਈ ਅਗਲੇਰੀ ਜਾਂਚ ਜਾਰੀ ਚੰਡੀਗੜ੍ਹ, 1 ਅਪ੍ਰੈਲ, (ਪੰਜਾਬ ਮੇਲ) – ਪੰਜਾਬ ਪੁਲਿਸ ਨੇ ਇੱਕ ਵੱਡੀ ਸਫ਼ਲਤਾ ਹਾਸਲ ਕਰਦਿਆਂ ਗੈਰ-ਕਾਨੂੰਨੀ ਹਥਿਆਰਾਂ […]