ਕੰਬੋਡੀਆ ‘ਚ ਫਸੇ 250 ਭਾਰਤੀਆਂ ਨੂੰ ਸੁਰੱਖਿਅਤ ਕੱਢਿਆ
-ਭਾਰਤੀ ਨਾਗਰਿਕਾਂ ਨੂੰ ਗੈਰਕਾਨੂੰਨੀ ਕੰਮ ਕਰਨ ਲਈ ਕੀਤਾ ਗਿਆ ਸੀ ਮਜਬੂਰ -ਭਾਰਤੀ ਵਿਦੇਸ਼ ਮੰਤਰਾਲੇ ਨੇ ਕੰਬੋਡੀਆ ਅਧਿਕਾਰੀਆਂ ਨਾਲ ਸੰਪਰਕ ਬਣਾਇਆ ਨਵੀਂ ਦਿੱਲੀ, 30 ਮਾਰਚ (ਪੰਜਾਬ ਮੇਲ)- ਭਾਰਤੀ ਵਿਦੇਸ਼ ਮੰਤਰਾਲੇ ਨੇ ਕੰਬੋਡੀਆ ਵਿਚ ਫਸੇ 250 ਭਾਰਤੀਆਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਹੈ। ਇਨ੍ਹਾਂ ਭਾਰਤੀਆਂ ਨੂੰ ਉੱਥੇ ਰੁਜ਼ਗਾਰ ਦੇ ਮੌਕਿਆਂ ਦਾ ਲਾਲਚ ਦਿੱਤਾ ਗਿਆ ਸੀ ਪਰ ਉਨ੍ਹਾਂ […]