ਰਾਜਸਥਾਨ ਹਾਈਕੋਰਟ ਵੱਲੋਂ ਰਾਮਦੇਵ ਨੂੰ 5 ਅਕਤੂਬਰ ਨੂੰ ਜਾਂਚ ਅਧਿਕਾਰੀ ਅੱਗੇ ਪੇਸ਼ ਹੋਣ ਦਾ ਹੁਕਮ
* ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਮਾਮਲਾ ਜੋਧਪੁਰ, 14 ਸਤੰਬਰ (ਪੰਜਾਬ ਮੇਲ)-ਰਾਜਸਥਾਨ ਹਾਈ ਕੋਰਟ ਨੇ ਯੋਗ ਗੁਰੂ ਰਾਮਦੇਵ ਨੂੰ ਕਥਿਤ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਮਾਮਲੇ ਵਿਚ ਦਰਜ ਕੇਸ ਸਬੰਧੀ ਪੁੱਛਗਿੱਛ ਲਈ 5 ਅਕਤੂਬਰ ਨੂੰ ਬਾੜਮੇਰ ਦੇ ਚੋਹਟਨ ਥਾਣੇ ਵਿਚ ਪੇਸ਼ ਹੋਣ ਦਾ ਆਦੇਸ਼ ਦਿੱਤਾ ਹੈ। ਨਾਲ ਹੀ ਅਦਾਲਤ ਨੇ ਉਸ ਦੀ ਗ੍ਰਿਫ਼ਤਾਰੀ […]