ਪੰਜਾਬ ਸਰਕਾਰ ਪਰਾਲੀ ਸਾੜਨ ਵਾਲੇ ਕਿਸਾਨਾਂ ਖ਼ਿਲਾਫ਼ ਕੋਈ ਕਾਰਵਾਈ ਕਰਨ ਦੇ ਰੌਂਅ ‘ਚ ਨਹੀਂ
ਚੰਡੀਗੜ੍ਹ, 17 ਫਰਵਰੀ (ਪੰਜਾਬ ਮੇਲ)- ਪੰਜਾਬ ਸਰਕਾਰ ਹੁਣ ਪਰਾਲੀ ਸਾੜਨ ਵਾਲੇ ਕਿਸਾਨਾਂ ਖ਼ਿਲਾਫ਼ ਕੋਈ ਕਾਰਵਾਈ ਕਰਨ ਦੇ ਰੌਂਅ ਵਿਚ ਨਹੀਂ ਹੈ ਅਤੇ ਸੁਪਰੀਮ ਕੋਰਟ ਦੀ ਅਗਲੀ ਸੁਣਵਾਈ ਤੋਂ ਸੂਬਾ ਸਰਕਾਰ ਕਸੂਤੀ ਸਥਿਤੀ ਵਿਚ ਫਸ ਗਈ ਹੈ। ਸੁਪਰੀਮ ਕੋਰਟ ਵਿਚ ਪਰਾਲੀ ਪ੍ਰਦੂਸ਼ਣ ਦੇ ਮੁੱਦੇ ‘ਤੇ 27 ਫਰਵਰੀ ਨੂੰ ਸੁਣਵਾਈ ਹੋਣੀ ਹੈ ਅਤੇ 13 ਦਸੰਬਰ ਦੀ ਪਿਛਲੀ […]