ਉੱਤਰਾਖੰਡ: ਨਾਨਕਮੱਤਾ ਗੁਰਦੁਆਰਾ ਕਾਰ ਸੇਵਾ ਪ੍ਰਧਾਨ ਬਾਬਾ ਤਰਸੇਮ ਸਿੰਘ ਦੀ ਗੋਲੀ ਮਾਰ ਕੇ ਹੱਤਿਆ
ਊਧਮ ਸਿੰਘ ਨਗਰ (ਉੱਤਰਾਖੰਡ)/ ਨਵੀਂ ਦਿੱਲੀ, 28 ਮਾਰਚ : ਅੱਜ ਸਵੇਰੇ ਮੋਟਰਸਾਈਕਲ ਸਵਾਰ ਦੋ ਵਿਅਕਤੀਆਂ ਨੇ ਗੋਲੀ ਮਾਰ ਕੇ ਨਾਨਕਮੱਤਾ ਗੁਰਦੁਆਰਾ ਕਾਰ ਸੇਵਾ ਪ੍ਰਧਾਨ ਬਾਬਾ ਤਰਸੇਮ ਸਿੰਘ ਦੀ ਹੱਤਿਆ ਕਰ ਦਿੱਤੀ। ਇਸ ਤੋਂ ਬਾਅਦ ਉੱਤਰਾਖੰਡ ਪੁਲੀਸ ਹੈੱਡਕੁਆਰਟਰ ਨੇ ਵਿਸ਼ੇਸ਼ ਟਾਸਕ ਫੋਰਸ ਅਤੇ ਸਥਾਨਕ ਪੁਲੀਸ ਦੇ ਅਧਿਕਾਰੀਆਂ ਦੀ ਵਿਸ਼ੇਸ਼ ਜਾਂਚ ਟੀਮ (ਐੱਸਆਈਟੀ) ਬਣਾਈ ਹੈ। ਸ਼ਾਂਤੀ ਬਣਾਈ […]