ਪੰਜਾਬੀ ਨੌਜਵਾਨ ਦੀ ਕੈਨੇਡਾ ‘ਚ ਦਿਲ ਦਾ ਦੌਰਾ ਪੈਣ ਕਾਰਨ ਮੌਤ
– ਮਹਿਜ਼ 4 ਦਿਨਾਂ ਪਹਿਲਾਂ ਆਇਆ ਸੀ ਕੈਨੇਡਾ ਟੋਰਾਂਟੋ, 13 ਸਤੰਬਰ (ਰਾਜ ਗੋਗਨਾ/ਪੰਜਾਬ ਮੇਲ)- ਪੰਜਾਬ ਦੇ ਜ਼ਿਲ੍ਹਾ ਜਲੰਧਰ ਦੇ ਪਿੰਡ ਨੌਲੀ ਦੇ ਜੰਮਪਲ ਗਗਨਦੀਪ ਸਿੰਘ ਉਰਫ ਗੱਗੂ ਜੋ ਬੀਤੇ ਦਿਨੀਂ 6 ਸਤੰਬਰ ਨੂੰ ਕੈਨੇਡਾ ਦੇ ਟੋਰਾਂਟੋ ਹਵਾਈ ਅੱਡੇ ‘ਤੇ ਇਸ ਉਮੀਦ ਨਾਲ ਉਤਰਿਆ ਸੀ ਕਿ ਉਹ ਆਪਣੇ ਮਾਪਿਆ ਦੇ ਅਧੂਰੇ ਸੁਪਨਿਆਂ ਨੂੰ ਪੂਰਾ ਕਰੇਗਾ ਪਰ […]