ਸ਼ਰਾਬ ਪੀ ਕੇ ਘਰੇਲੂ ਉਡਾਣ ‘ਚ ਵੱਡਾ ਹੰਗਾਮਾ ਕਰਨ ਵਾਲੇ ਭਾਰਤੀ ਸਾਹਿਲ ਪਟੇਲ Arrest
ਫਿਲਾਡੇਲਫੀਆ, 25 ਮਾਰਚ (ਰਾਜ ਗੋਗਨਾ/ਪੰਜਾਬ ਮੇਲ)- ਬੀਤੇ ਦਿਨੀਂ ਫਲੋਰੀਡਾ ਦੇ ਟੈਂਪਾ ਤੋਂ ਫਿਲਾਡੈਲਫੀਆ (ਪੈਨਸਿਲਵੇਨੀਆ) ਜਾ ਰਹੀ ਅਮਰੀਕਨ ਏਅਰਲਾਈਨਜ਼ ਦੀ ਫਲਾਈਟ ‘ਚ ਇਕ ਗੁਜਰਾਤੀ ਭਾਰਤੀ ਨੌਜਵਾਨ ਸਾਹਿਲ ਪਟੇਲ ਵੱਲੋਂ ਸ਼ਰਾਬੀ ਹਾਲਤ ਵਿਚ ਜਹਾਜ਼ ਵਿਚ ਸਫ਼ਰ ਕਰ ਰਹੇ ਲੋਕਾਂ ਨਾਲ ਹੰਗਾਮਾ ਅਤੇ ਕੁੱਟਮਾਰ ਕਰਨ ਦੇ ਦੋਸ਼ ਹੇਠ ਗ੍ਰਿਫਤਾਰ ਕਰਕੇ ਜੇਲ੍ਹ ਵਿਚ ਬੰਦ ਕਰ ਦਿੱਤਾ ਗਿਆ। ਸਥਾਨਕ ਮੀਡੀਆ […]