ਪੰਜਾਬ ਪੁਲਿਸ ਦੀ ਏ.ਜੀ.ਟੀ.ਐਫ. ਨੇ ਕੇਂਦਰੀ ਏਜੰਸੀਆਂ ਨਾਲ ਮਿਲ ਕੇ ਗੈਂਗਸਟਰ ਸੋਨੂੰ ਖੱਤਰੀ ਦੇ ਤਿੰਨ ਸ਼ੂਟਰਾਂ ਨੂੰ ਕੀਤਾ ਗ੍ਰਿਫਤਾਰ; 3 ਪਿਸਤੌਲ ਬਰਾਮਦ
ਚੰਡੀਗੜ੍ਹ, 8 ਸਤੰਬਰ (ਪੰਜਾਬ ਮੇਲ)- ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਸ਼ੁੱਕਰਵਾਰ ਨੂੰ ਕੇਂਦਰੀ ਏਜੰਸੀਆਂ ਦੇ ਤਾਲਮੇਲ ਨਾਲ, ਭਾਰਤ ਭਰ ’ਚ, ਚਲਾਈ ਮੁਹਿੰਮ ਦੌਰਾਨ ਕਥਿਤ ਗੈਂਗਸਟਰ ਸੋਨੂੰ ਖੱਤਰੀ ਦੇ ਤਿੰਨ ਸ਼ੂਟਰਾਂ ਨੂੰ ਕਾਬੂ ਕੀਤਾ । ਗੈਂਗਸਟਰ ਸੋਨੂੰ ਖੱਤਰੀ ਅੱਤਵਾਦੀ ਹਰਵਿੰਦਰ ਰਿੰਦਾ ਦਾ ਕਰੀਬੀ ਸਾਥੀ ਹੈ। ਪੁਲਿਸ ਦੇ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ […]