ਕੈਨੇਡਾ ’ਚ ਮੰਦਰ ਦੀਆਂ ਕੰਧਾਂ ’ਤੇ ਲਿਖੇ ਨਾਅਰੇ

ਟੋਰਾਂਟੋ, 8 ਸਤੰਬਰ (ਪੰਜਾਬ ਮੇਲ)- ਕੈਨੇਡਾ ਦੇ ਸੂਬੇ ਬ੍ਰਿਟਿਸ਼ ਕੋਲੰਬੀਆ ਪ੍ਰਮੁੱਖ ਮੰਦਰ ਵਿੱਚ ਭਾਰਤ ਵਿਰੋਧੀ ਅਤੇ ਖਾਲਿਸਤਾਨ ਪੱਖੀ ਨਾਅਰੇ ਲਿਖੇ ਗਏ ਹਨ। ਸਰੀ ਦੇ ਸ੍ਰੀ ਮਾਤਾ ਭਾਮੇਸ਼ਵਰੀ ਦੁਰਗਾ ਸੁਸਾਇਟੀ ਮੰਦਰ ਦੀਆਂ ਬਾਹਰਲੀਆਂ ਕੰਧਾਂ ‘ਤੇ ਸਪ੍ਰੇਅ ਪੇਂਟ ਕੀਤਾ ਗਿਆ ਸੀ। ਸਪ੍ਰੇਅ ਨਾਲ ਲਿਖਿਆ ਗਿਆ,‘ਪੰਜਾਬ ਭਾਰਤ ਨਹੀਂ ਹੈ‘ ਅਤੇ ‘ਮੋਦੀ ਅਤਿਵਾਦੀ ਹੈ”। ਰਿਚਮੰਡ ਵਿੱਚ ਰੇਡੀਓ ਏਐੱਮ600 ਦੇ […]

ਪਰਿਵਾਰ ਦੇ 5 ਜੀਆਂ ਦੀ ਹੱਤਿਆ ਕਰਨ ਵਾਲੇ ਨੂੰ ਸਾਰੀ ਜ਼ਿੰਦਗੀ ਬਿਤਾਉਣੀ ਪਵੇਗੀ ਜੇਲ੍ਹ ’ਚ

ਏਥਨਜ਼ (ਅਮਰੀਕਾ), 8 ਸਤੰਬਰ (ਪੰਜਾਬ ਮੇਲ)- ਅਲਬਾਮਾ ਦੇ ਨੌਜਵਾਨ ਨੂੰ 14 ਸਾਲ ਦੀ ਉਮਰ ਵਿੱਚ ਆਪਣੇ ਤਿੰਨ ਛੋਟੇ ਭੈਣ-ਭਰਾਵਾਂ ਸਮੇਤ ਪੰਜ ਪਰਿਵਾਰਕ ਮੈਂਬਰਾਂ ਦੀ ਹੱਤਿਆ ਕਰਨ ਦੇ ਦੋਸ਼ੀ ਠਹਿਰਾਇਆ ਗਿਆ ਹੈ ਤੇ ਉਸ ਨੂੰ ਇਸ ਜੁਰਮ ਲਈ ਆਪਣੀ ਬਾਕੀ ਦੀ ਸਾਰੀ ਜ਼ਿੰਦਗੀ ਜੇਲ੍ਹ ਵਿੱਚ ਗੁਜ਼ਾਰਨੀ ਪਵੇਗੀ। ਦੋਸ਼ੀ ਮੇਸਨ ਸਿਸਕ ਹੁਣ 18 ਸਾਲ ਦਾ ਹੈ। ਅਪਰੈਲ ਵਿੱਚ […]

ਗ੍ਰੀਨ ਕਾਰਡ ਲਈ 4 ਲੱਖ ਭਾਰਤੀਆਂ ਨੂੰ ਕਰਨਾ ਪੈ ਸਕਦੈ ਸਾਰੀ ਇੰਤਜ਼ਾਰ

* ਅਮਰੀਕਾ ‘ਚ ਬਕਾਇਆ 18 ਲੱਖ ਅਰਜ਼ੀਆਂ ‘ਚੋਂ 11 ਲੱਖ ਭਾਰਤ ਤੋਂ ਵਾਸ਼ਿੰਗਟਨ, 7 ਸਤੰਬਰ (ਪੰਜਾਬ ਮੇਲ)- ਅਮਰੀਕਾ ਵਿਚ ਭਾਰਤੀਆਂ ਲਈ ਗ੍ਰੀਨ ਕਾਰਡ ਦਾ ਇੰਤਜ਼ਾਰ ਖ਼ਤਮ ਹੋਣ ਦਾ ਨਾਂ ਨਹੀਂ ਲੈ ਰਿਹਾ ਹੈ। 10.5 ਲੱਖ ਤੋਂ ਵੱਧ ਭਾਰਤੀ ਰੋਜ਼ਗਾਰ ਆਧਾਰਿਤ ਗ੍ਰੀਨ ਕਾਰਡ ਲਈ ਕਤਾਰ ਵਿਚ ਹਨ ਤੇ ਕਰੀਬ ਚਾਰ ਲੱਖ ਲੋਕਾਂ ਦੀ ਅਮਰੀਕਾ ਵਿਚ ਸਥਾਈ […]

ਕਰਤਾਰਪੁਰ ਲਾਂਘਾ : ਪਾਕਿਸਤਾਨ ਵਾਲੇ ਪਾਸੇ ਪੁਲ ਦਾ ਕੰਮ 97 ਫ਼ੀਸਦੀ ਮੁਕੰਮਲ

ਡੇਰਾ ਬਾਬਾ ਨਾਨਕ, 7 ਸਤੰਬਰ (ਪੰਜਾਬ ਮੇਲ)- ਕਰਤਾਰਪੁਰ ਲਾਂਘੇ ਨੇੜਲੇ ਜ਼ੀਰੋ ਲਾਈਨ ‘ਤੇ ਪਾਕਿਸਤਾਨ ਵਾਲੇ ਪਾਸੇ ਪੁਲ ਦਾ ਕੰਮ ਲਗਭਗ ਮੁਕੰਮਲ ਕਰ ਲਿਆ ਗਿਆ ਹੈ, ਜਦਕਿ ਭਾਰਤ ਵੱਲੋਂ ਆਪਣੇ ਹਿੱਸੇ ਦਾ ਪੁਲ ਨਵੰਬਰ 2019 ‘ਚ ਮੁਕੰਮਲ ਕਰ ਲਿਆ ਗਿਆ ਸੀ। ਇਸ ਨਾਲ ਆਉਂਦੇ ਸਮੇਂ ਵਿਚ ਸ਼ਰਧਾਲੂ ਇਸ ਪੁਲ ਰਸਤੇ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ […]

70 ਸੰਸਦ ਮੈਂਬਰਾਂ ਦੇ ਇਕ ਗਰੁੱਪ ਨੇ ਜਗਤਾਰ ਜੌਹਲ ਦੀ ਰਿਹਾਈ ਲਈ ਬਰਤਾਨਵੀ ਪੀ.ਐੱਮ. ਰਿਸ਼ੀ ਸੂਨਕ ਤੋਂ ਦਖ਼ਲ ਮੰਗਿਆ

* 70 ਸੰਸਦ ਮੈਂਬਰਾਂ ਨੇ ਪ੍ਰਧਾਨ ਮੰਤਰੀ ਨੂੰ ਲਿਖਿਆ ਪੱਤਰ * 5 ਸਾਲ ਤੋਂ ਭਾਰਤ ‘ਚ ਨਜ਼ਰਬੰਦ ਹੈ ਬਰਤਾਨਵੀ ਨਾਗਰਿਕ ਲੰਡਨ, 7 ਸਤੰਬਰ (ਪੰਜਾਬ ਮੇਲ)- ਬਰਤਾਨਵੀ ਪ੍ਰਧਾਨ ਮੰਤਰੀ ਰਿਸ਼ੀ ਸੂਨਕ ਦੇ ਨਵੀਂ ਦਿੱਲੀ ਵਿਚ ਇਸ ਹਫ਼ਤੇ ਜੀ-20 ਸਿਖਰ ਸੰਮੇਲਨ ‘ਚ ਸ਼ਾਮਲ ਹੋਣ ਤੋਂ ਪਹਿਲਾਂ 70 ਸੰਸਦ ਮੈਂਬਰਾਂ ਦੇ ਇਕ ਗਰੁੱਪ ਨੇ ਸੂਨਕ ਨੂੰ ਭਾਰਤ ਵਿਚ […]

ਟੈਂਡਰ ਘਪਲਾ : ਈ.ਡੀ. ਵੱਲੋਂ ਫਰੀਜ਼ ਲਾਕਰਾਂ ‘ਚੋਂ ਚਾਰ ਕਿੱਲੋ ਸੋਨਾ ਬਰਾਮਦ

ਲੁਧਿਆਣਾ, 7 ਸਤੰਬਰ (ਪੰਜਾਬ ਮੇਲ)- ਟਰਾਂਸਪੋਰਟੇਸ਼ਨ ਟੈਂਡਰ ਘਪਲੇ ‘ਚ ਐਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਵੱਲੋਂ ਫਰੀਜ਼ ਕੀਤੇ ਗਏ ਛੇ ਬੈਂਕ ਲਾਕਰਾਂ ‘ਚੋਂ ਚਾਰ ਦੀ ਪੜਤਾਲ ਦੌਰਾਨ 4 ਕਿੱਲੋ ਸੋਨਾ ਬਰਾਮਦ ਹੋਇਆ ਹੈ, ਜਿਸ ਦੀ ਕੀਮਤ 2 ਕਰੋੜ ਤੋਂ ਵੱਧ ਦੱਸੀ ਜਾ ਰਹੀ ਹੈ। ਜਾਣਕਾਰੀ ਅਨੁਸਾਰ ਈ.ਡੀ. ਨੇ ਬੀਤੇ ਦਿਨੀਂ ਪੰਜਾਬ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਤੇ ਸਾਬਕਾ ਮੰਤਰੀ […]

ਭਾਜਪਾ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਚਾਰ ਆਗੂਆਂ ਨੂੰ ਭਾਜਪਾ ‘ਚੋਂ ਕੱਢਿਆ

ਚੰਡੀਗੜ੍ਹ, 7 ਸਤੰਬਰ (ਪੰਜਾਬ ਮੇਲ)- ਭਾਜਪਾ ਪੰਜਾਬ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਅਨੁਸ਼ਾਸਨੀ ਕਮੇਟੀ ਨਾਲ ਮਸ਼ਵਰੇ ਮਗਰੋਂ ਜ਼ਿਲ੍ਹਾ ਹੁਸ਼ਿਆਰਪੁਰ ਦੇ ਚਾਰ ਭਾਜਪਾ ਆਗੂਆਂ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਪਾਰਟੀ ਵਿਚੋਂ ਕੱਢ ਦਿੱਤਾ ਹੈ। ਜੀਵਨ ਗੁਪਤਾ ਨੇ ਕਿਹਾ ਕਿ ਸ਼੍ਰੀ ਜਾਖੜ ਵੱਲੋਂ ਸ਼੍ਰੀਮਤੀ ਨਿਮਿਸ਼ਾ ਮਹਿਤਾ, ਦਲਵਿੰਦਰ ਸਿੰਘ ਢਿੱਲੋਂ, ਕੁਲਦੀਪ ਸਿੰਘ ਅਤੇ ਗੁਰਪ੍ਰੀਤ ਸਿੰਘ ਨੂੰ ਤੁਰੰਤ […]

ਫਰੀਦਕੋਟ ਦੇ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਦਫਤਰਾਂ ‘ਚ ਜੀਨਸ ਤੇ ਟੀ ਸ਼ਰਟ ਪਾ ਕੇ ਆਉਣ ‘ਤੇ ਪਾਬੰਦੀ ਦੇ ਹੁਕਮ ਜਾਰੀ

* ਫਰੀਦਕੋਟ ਦੇ ਡੀ. ਸੀ. ਵੱਲੋਂ ਹੁਕਮ ਜਾਰੀ ਮੁਕਤਸਰ, 7 ਸਤੰਬਰ (ਪੰਜਾਬ ਮੇਲ)- ਫਰੀਦਕੋਟ ਦੇ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਨੇ ਇਕ ਹੁਕਮ ਜਾਰੀ ਕਰ ਕੇ ਦਫਤਰਾਂ ਵਿਚ ਜੀਨਸ ਤੇ ਟੀ-ਸ਼ਰਟ ਪਾ ਕੇ ਆਉਣ ‘ਤੇ ਪਾਬੰਦੀ ਲਗਾ ਦਿੱਤੀ ਹੈ। ਡੀ.ਸੀ. ਨੇ ਆਪਣੇ ਹੁਕਮ ਵਿਚ ਕਿਹਾ ਹੈ ਕਿ ਸਿਰਫ ਫਾਰਮਲ ਡਰੈੱਸ ਪਾ ਕੇ ਹੀ ਦਫਤਰ ਆਇਆ ਜਾਵੇ। […]

ਅਮਰੀਕੀ ਸੰਸਦ ਉਪਰ ਹੋਏ ਹਮਲੇ ਦੇ ਮਾਮਲੇ ਵਿਚ ਪਰਾਊਡ ਬਵਾਏਜ ਦੇ ਰਾਸ਼ਟਰੀ ਚੇਅਰਮੈਨ ਨੂੰ 22 ਸਾਲ ਦੀ ਕੈਦ

ਸੈਕਰਾਮੈਂਟੋ,ਕੈਲੀਫੋਰਨੀਆ, 7 ਸਤੰਬਰ (ਹੁਸਨ ਲੜੋਆ ਬੰਗਾ/ਪੰਜਾਬ ਮੇਲ)- 6 ਜਨਵਰੀ 2021 ਨੂੰ ਅਮਰੀਕਾ ਦੇ ਸੰਸਦ ਭਵਨ ਉਪਰ ਹੋਏ ਹਮਲੇ ਦੇ ਮਾਮਲੇ ਵਿਚ ਦੇਸ਼ ਧਰੋਹ ਦੀ ਸਾਜਿਸ਼ ਵਿਚ ਸ਼ਾਮਿਲ ਹੋਣ ਦੇ ਦੋਸ਼ਾਂ ਤਹਿਤ ਦੋਸ਼ੀ ਕਰਾਰ ਦਿੱਤੇ ਪਰਾਊਡ ਬਵਾਏਜ ਸੰਗਠਨ ਦੇ ਰਾਸ਼ਟਰੀ ਚੇਅਰਮੈਨ ਐਨਰੀਕ ਟਾਰੀਓ ਨੂੰ ਇਕ ਅਦਾਲਤ ਨੇ 22 ਸਾਲ ਕੈਦ ਦੀ ਸਜ਼ਾ ਸੁਣਾਈ ਹੈ। ਇਹ ਹਮਲਾ […]

ਕੈਲੀਫੋਰਨੀਆ ਦਾ ਇਕ ਰਾਸ਼ਟਰੀ ਮਾਰਗ ਪੁਲਿਸ ਅਫਸਰ ਰੋਨਿਲ ਸਿੰਘ ਨੂੰ ਕੀਤਾ ਸਮਰਪਿਤ, ਲਾਇਆ ਬੋਰਡ

ਸੈਕਰਾਮੈਂਟੋ,ਕੈਲੀਫੋਰਨੀਆ, 7 ਸਤੰਬਰ (ਹੁਸਨ ਲੜੋਆ ਬੰਗਾ/ਪੰਜਾਬ ਮੇਲ)-ਅਮਰੀਕਾ ਦੇ ਕੈਲੀਫੋਰਨੀਆ ਰਾਜ ਦੇ ਰਾਸ਼ਟਰੀ ਮਾਰਗ ਦੇ ਇਕ ਹਿੱਸੇ ਦਾ ਨਾਂ ਰੋਨਿਲ ਸਿੰਘ ਰੱਖਿਆ ਹੈ। ਭਾਰਤੀ ਮੂਲ ਦੇ 33 ਸਾਲਾ ਪੁਲਿਸ ਅਫਸਰ ਰੋਨਿਲ ਸਿੰਘ ਦੀ 2018 ਵਿਚ ਇਕ ਟਰੈਫਿਕ ਸਟਾਪ ‘ਤੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਨਿਊਮੈਨ ਪੁਲਿਸ ਵਿਭਾਗ ਨੇ ਰਾਸ਼ਟਰੀ ਮਾਰਗ 33 ਰੋਨਿਲ ਸਿੰਘ […]