ਸ਼੍ਰੋਮਣੀ ਕਮੇਟੀ ਵੱਲੋਂ ਅਮਰੀਕਾ ਦੇ ਸ਼ਹਿਰ ਯੂਬਾ ਸਿਟੀ ਅਤੇ ਟਰੇਸੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਪ੍ਰਕਾਸ਼ਿਤ ਕਰਨ ਦਾ ਫੈਸਲਾ
ਅੰਮ੍ਰਿਤਸਰ, 6 ਸਤੰਬਰ (ਪੰਜਾਬ ਮੇਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅਮਰੀਕਾ ‘ਚ ਆਪਣੀ ਪ੍ਰੈੱਸ ਸਥਾਪਤ ਕਰਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਪ੍ਰਕਾਸ਼ਿਤ ਕਰਨ ਦਾ ਫ਼ੈਸਲਾ ਕੀਤਾ ਹੈ। ਇਹ ਪ੍ਰੈੱਸ ਕੈਲੀਫੋਰਨੀਆ ਦੇ ਟਰੇਸੀ ਸ਼ਹਿਰ ‘ਚ ਲਗਾਈ ਜਾਵੇਗੀ, ਜਿੱਥੇ ਸ਼੍ਰੋਮਣੀ ਕਮੇਟੀ ਦਾ ਧਰਮ ਪ੍ਰਚਾਰ ਕੇਂਦਰ ਵੀ ਕਾਰਜਸ਼ੀਲ ਹੋਵੇਗਾ। ਇਸ ਦੇ ਨਾਲ ਹੀ ਅਮਰੀਕਾ ਦੇ […]