ਅਦਾਲਤ ਵੱਲੋਂ ਕੇਜਰੀਵਾਲ ਦੀ ਪਤਨੀ ਦੇ ਦੋ ਵਿਧਾਨ ਸਭਾ ਹਲਕਿਆਂ ਦੀ ਵੋਟਰ ਸੂਚੀ ‘ਚ ਨਾਮ ਹੋਣ ‘ਤੇ ਸੰਮਨ ਜਾਰੀ
ਨਵੀਂ ਦਿੱਲੀ, 5 ਸਤੰਬਰ (ਪੰਜਾਬ ਮੇਲ)- ਇਥੋਂ ਦੀ ਅਦਾਲਤ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੂੰ ਦੋ ਵਿਧਾਨ ਸਭਾ ਹਲਕਿਆਂ ਦੀ ਵੋਟਰ ਸੂਚੀ ਵਿੱਚ ਆਪਣਾ ਨਾਮ ਦਰਜ ਕਰਵਾ ਕੇ ਕਾਨੂੰਨ ਦੀ ਉਲੰਘਣਾ ਕਰਨ ਦੇ ਦੋਸ਼ ਵਿੱਚ ਸੰਮਨ ਜਾਰੀ ਕੀਤਾ ਹੈ। ਮੈਟਰੋਪੋਲੀਟਨ ਮੈਜਿਸਟਰੇਟ ਅਰਜਿੰਦਰ ਕੌਰ ਨੇ ਭਾਜਪਾ ਆਗੂ ਹਰੀਸ਼ ਖੁਰਾਣਾ ਵੱਲੋਂ ਦਾਇਰ ਅਰਜ਼ੀ […]