ਲੋਕ ਸਭਾ ਚੋਣਾਂ-2024 : ਪੰਜਾਬ ਦੇ ਸਾਰੇ ਪੁਲਿਸ ਅਧਿਕਾਰੀ/ਕਰਮਚਾਰੀ ਚੋਣ ਕਮਿਸ਼ਨ ਦੇ ਡੈਪੂਟੇਸ਼ਨ ‘ਤੇ : ਸਿਬਿਨ ਸੀ
ਚੰਡੀਗੜ੍ਹ, 21 ਮਾਰਚ (ਪੰਜਾਬ ਮੇਲ)- ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਜਾਣਕਾਰੀ ਦਿੱਤੀ ਹੈ ਕਿ ਲੋਕ ਸਭਾ ਚੋਣਾਂ-2024 ਸਬੰਧੀ ਆਦਰਸ਼ ਚੋਣ ਜ਼ਾਬਤਾ ਲੱਗਣ ਤੋਂ ਬਾਅਦ ਸੂਬੇ ਦੇ ਸਾਰੇ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ (ਡਾਇਰੈਕਟਰ ਜਨਰਲ ਆਫ਼ ਪੁਲਿਸ ਤੋਂ ਲੈ ਕੇ ਕਾਂਸਟੇਬਲ ਤੱਕ) ਨੂੰ ਭਾਰਤੀ ਚੋਣ ਕਮਿਸ਼ਨ ਦੇ ਡੈਪੂਟੇਸ਼ਨ ‘ਤੇ ਮੰਨਿਆ ਜਾਵੇਗਾ। ਇਹ ਪ੍ਰਕਿਰਿਆ ਲੋਕ […]