ਸ਼੍ਰੋਮਣੀ ਕਮੇਟੀ ਮੈਂਬਰਾਂ ਵੱਲੋਂ ਵੜਿੰਗ ਖ਼ਿਲਾਫ਼ ਚੋਣ ਕਮਿਸ਼ਨ ਨੂੰ ਸ਼ਿਕਾਇਤ

ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਲਾਏ ਦੋਸ਼; ਪੁਲਿਸ ਨੇ ਜਾਂਚ ਆਰੰਭੀ ਤਰਨ ਤਾਰਨ, 11 ਨਵੰਬਰ (ਪੰਜਾਬ ਮੇਲ)- ਕਾਂਗਰਸ ਪਾਰਟੀ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਖ਼ਿਲਾਫ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਚਾਰ ਮੈਂਬਰਾਂ ਨੇ ਧਾਰਮਿਕ ਭਾਵਨਾਵਾਂ ਨੂੰ ਕਥਿਤ ਤੌਰ ‘ਤੇ ਠੇਸ ਪਹੁੰਚਾਉਣ ਦੇ ਦੋਸ਼ ਹੇਠ ਚੋਣ ਕਮਿਸ਼ਨ ਨੂੰ ਸ਼ਿਕਾਇਤ ਕੀਤੀ। ਜ਼ਿਕਰਯੋਗ ਹੈ ਕਿ […]

ਦਿੱਲੀ ਬਲਾਸਟ; ਅਮਰੀਕੀ ਦੂਤਘਰ ਵੱਲੋਂ ਆਪਣੇ ਨਾਗਰਿਕਾਂ ਲਈ ਸੁਰੱਖਿਆ ਐਡਵਾਈਜ਼ਰੀ ਜਾਰੀ

-ਬਲਾਸਟ ਨੂੰ ਲੈ ਕੇ ਯੂ.ਏ.ਪੀ.ਏ. ਤਹਿਤ ਕੇਸ ਦਰਜ ਨਵੀਂ ਦਿੱਲੀ, 11 ਨਵੰਬਰ (ਪੰਜਾਬ ਮੇਲ)- ਸੋਮਵਾਰ ਸ਼ਾਮ ਨੂੰ ਦਿੱਲੀ ਦੇ ਇਤਿਹਾਸਕ ਲਾਲ ਕਿਲ੍ਹੇ ਦੇ ਨੇੜੇ ਇੱਕ ਵੱਡਾ ਹਾਦਸਾ ਵਾਪਰਿਆ। ਲਾਲ ਕਿਲ੍ਹਾ ਮੈਟਰੋ ਸਟੇਸ਼ਨ ਦੇ ਨੇੜੇ ਇੱਕ ਕਾਰ ਵਿਚ ਧਮਾਕਾ ਹੋਇਆ, ਜਿਸ ਵਿਚ 13 ਲੋਕ ਮਾਰੇ ਗਏ ਅਤੇ ਕਈ ਹੋਰ ਜ਼ਖਮੀ ਹੋ ਗਏ ਸਨ। ਇਹ ਘਟਨਾ ਸੋਮਵਾਰ […]

ਦਿੱਲੀ ਬਲਾਸਟ; ਕੈਨੇਡਾ ਹਾਈ ਕਮਿਸ਼ਨ ਵੱਲੋਂ ਦੁੱਖ ਜ਼ਾਹਿਰ – ਕੈਨੇਡੀਅਨ ਨਾਗਰਿਕਾਂ ਲਈ ਜਾਰੀ ਕੀਤੇ ਨਿਰਦੇਸ਼

ਟੋਰਾਂਟੋ, 11 ਨਵੰਬਰ (ਪੰਜਾਬ ਮੇਲ-) ਭਾਰਤ ਵਿਚ ਕੈਨੇਡਾ ਦੇ ਹਾਈ ਕਮਿਸ਼ਨ ਨੇ ਦਿੱਲੀ ਲਾਲ ਕਿਲ੍ਹੇ ਵਿਖੇ ਹੋਏ ਧਮਾਕੇ ਵਿਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਪ੍ਰਤੀ ਹਮਦਰਦੀ ਪ੍ਰਗਟ ਕੀਤੀ ਹੈ ਤੇ ਧਮਾਕੇ ਨੂੰ ਭਿਆਨਕ ਦੱਸਿਆ ਹੈ। ਹਾਈ ਕਮਿਸ਼ਨ ਨੇ ਐਕਸ ‘ਤੇ ਸਾਂਝੀ ਕੀਤੀ ਇੱਕ ਪੋਸਟ ਵਿਚ ਕਿਹਾ, ”ਕੈਨੇਡਾ ਨਵੀਂ ਦਿੱਲੀ ਵਿਚ ਹੋਏ ਭਿਆਨਕ ਧਮਾਕੇ ਵਿਚ ਮਾਰੇ […]

ਦਿੱਲੀ ਬੰਬ ਧਮਾਕੇ ਤੋਂ ਬਾਅਦ ਪੰਜਾਬ ਤੇ ਹਰਿਆਣਾ ਵਿਚ ਰੈੱਡ ਅਲਰਟ ਜਾਰੀ

ਚੰਡੀਗੜ੍ਹ, 11 ਨਵੰਬਰ (ਪੰਜਾਬ ਮੇਲ)- ਦਿੱਲੀ ਦੇ ਲਾਲ ਕਿਲ੍ਹੇ ਨਜ਼ਦੀਕ ਹੋਏ ਬੰਬ ਧਮਾਕੇ ਤੋਂ ਬਾਅਦ ਪੰਜਾਬ, ਹਰਿਆਣਾ ਵਿਚ ਰੈਡ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਪੁਲਿਸ ਵੱਲੋਂ ਸਾਰੇ ਜ਼ਿਲ੍ਹਿਆਂ ਵਿਚ ਨਾਕਾਬੰਦੀ ਕਰਕੇ ਚੌਕਸੀ ਵਧਾ ਦਿੱਤੀ ਗਈ ਹੈ। ਇਸ ਦੌਰਾਨ ਪੁਲਿਸ ਵੱਲੋਂ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿਚ ਦਾਖਲ ਹੋਣ ਵਾਲੀਆਂ ਗੱਡੀਆਂ ਦੀ ਚੈਕਿੰਗ ਕੀਤੀ ਜਾ ਰਹੀ […]

ਲਾਲ ਕਿਲੇ ਨੇੜੇ ਕਾਰ ‘ਚ ਹੋਏ ਧਮਾਕੇ ਦੌਰਾਨ 8 ਹਲਾਕ; 24 ਜ਼ਖਮੀ

ਕਈ ਕਾਰਾਂ ਨੂੰ ਅੱਗ ਲੱਗੀ ਨਵੀਂ ਦਿੱਲੀ, 10 ਨਵੰਬਰ (ਪੰਜਾਬ ਮੇਲ)- ਇੱਥੋਂ ਦੇ ਲਾਲ ਕਿਲੇ ਨੇੜੇ ਇੱਕ ਕਾਰ ਵਿਚ ਅੱਜ ਸ਼ਾਮ ਵੇਲੇ ਧਮਾਕਾ ਹੋਇਆ। ਇਸ ਧਮਾਕਾ ਤੋਂ ਬਾਅਦ ਨਾਲ ਦੀਆਂ ਕਈ ਕਾਰਾਂ ਨੂੰ ਅੱਗ ਲੱਗ ਗਈ। ਇਸ ਤੋਂ ਬਾਅਦ ਦਿੱਲੀ ਵਿਚ ਹਾਈ ਅਲਰਟ ਕਰਦਿਆਂ ਸਾਇਰਨ ਵਜਾਇਆ ਗਿਆ ਤੇ ਪੁਲਿਸ ਤੇ ਕੇਂਦਰੀ ਜਾਂਚ ਏਜੰਸੀਆਂ ਘਟਨਾ ਸਥਾਨ […]

ਟਰੰਪ ਪ੍ਰਸ਼ਾਸਨ ਵੱਲੋਂ ਐੱਚ-1ਬੀ ਵੀਜ਼ਾ ਦੀ ਦੁਰਵਰਤੋਂ ਕਰਨ ਵਾਲਿਆਂ ‘ਤੇ ਸਖਤੀ!

-ਲਗਭਗ 175 ਕੰਪਨੀਆਂ ਖਿਲਾਫ ਜਾਂਚ ਦੇ ਸੁਣਾਏ ਹੁਕਮ ਵਾਸ਼ਿੰਗਟਨ, 10 ਨਵੰਬਰ (ਪੰਜਾਬ ਮੇਲ)- ਅਮਰੀਕਾ ਵਿਚ ਡੋਨਾਲਡ ਟਰੰਪ ਪ੍ਰਸ਼ਾਸਨ ਨੇ ਐੱਚ-1ਬੀ ਵੀਜ਼ਾ ਪ੍ਰੋਗਰਾਮ ਦੀ ਸੰਭਾਵਿਤ ਦੁਰਵਰਤੋਂ ਦੇ ਮਾਮਲਿਆਂ ਵਿਚ ਸਖਤੀ ਵਰਤਦੇ ਹੋਏ ਲਗਭਗ 175 ਕੰਪਨੀਆਂ ਖ਼ਿਲਾਫ਼ ਜਾਂਚ ਸ਼ੁਰੂ ਕਰ ਦਿੱਤੀ ਹੈ। ਅਮਰੀਕੀ ਕਿਰਤ ਵਿਭਾਗ (ਡੀ.ਓ.ਐੱਲ.) ਦੇ ਅਨੁਸਾਰ, ਇਹ ਕਦਮ ਅਮਰੀਕੀ ਨੌਕਰੀਆਂ ਦੀ ਸੁਰੱਖਿਆ ਦੇ ਵਿਆਪਕ ਯਤਨ […]

ਟਰੰਪ ਵੱਲੋਂ ਆਪਣੀ ‘ਟੈਰਿਫ਼’ ਨੀਤੀ ਦਾ ਬਚਾਅ

-ਟੈਰਿਫ ਨੀਤੀ ਦੀ ਆਲੋਚਨਾ ਕਰਨ ਵਾਲਿਆਂ ਨੂੰ ‘ਮੂਰਖ’ ਕਰਾਰ ਦਿੱਤਾ ਵਾਸ਼ਿੰਗਟਨ, 10 ਨਵੰਬਰ (ਪੰਜਾਬ ਮੇਲ)- ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਟਰੁਥ ਸੋਸ਼ਲ ਪਲੇਟਫਾਰਮ ‘ਤੇ ਇਕ ਪੋਸਟ ਸਾਂਝੀ ਕਰ ਕੇ ਆਪਣੀਆਂ ਸਖ਼ਤ ਟੈਰਿਫ ਨੀਤੀਆਂ ਦਾ ਬਚਾਅ ਕੀਤਾ ਹੈ। ਇਸ ਦੌਰਾਨ ਉਨ੍ਹਾਂ ਨੇ ਇਨ੍ਹਾਂ ਨੀਤੀਆਂ ਦੀ ਆਲੋਚਨਾ ਕਰਨ ਵਾਲਿਆਂ ਨੂੰ ‘ਮੂਰਖ’ ਕਰਾਰ ਦਿੱਤਾ ਅਤੇ ਦਾਅਵਾ ਕੀਤਾ ਕਿ […]

ਹੁਣ ਬ੍ਰਿਟੇਨ ਵੱਲੋਂ ਵੀ ਪ੍ਰਵਾਸੀਆਂ ਖ਼ਿਲਾਫ਼ ਸਖ਼ਤ ਰੁਖ਼ ਕੀਤਾ ਅਖ਼ਤਿਆਰ

-98,000 ਭਾਰਤੀ ਵਿਦਿਆਰਥੀਆਂ ਖ਼ਿਲਾਫ਼ ਵੱਡੀ ਕਾਰਵਾਈ ਦੀ ਕੀਤੀ ਤਿਆਰੀ! ਲੰਡਨ, 10 ਨਵੰਬਰ (ਪੰਜਾਬ ਮੇਲ)- ਅਮਰੀਕਾ ਵੱਲੋਂ ਗ਼ੈਰ-ਕਾਨੂੰਨੀ ਪ੍ਰਵਾਸੀਆਂ ਖ਼ਿਲਾਫ਼ ਸਖ਼ਤ ਕਾਰਵਾਈ ਮਗਰੋਂ ਹੁਣ ਬ੍ਰਿਟੇਨ ਨੇ ਵੀ ਪ੍ਰਵਾਸੀਆਂ ਖ਼ਿਲਾਫ਼ ਸਖ਼ਤ ਰੁਖ਼ ਅਖ਼ਤਿਆਰ ਕਰ ਲਿਆ ਹੈ। ਪ੍ਰਧਾਨ ਮੰਤਰੀ ਕੀਅਰ ਸਟਾਰਮਰ ਪ੍ਰਸ਼ਾਸਨ ਦੇ ਨਵੇਂ ਆਦੇਸ਼ਾਂ ਤਹਿਤ ਲਗਭਗ 98,000 ਭਾਰਤੀ ਵਿਦਿਆਰਥੀਆਂ ਦੇ ਵੀਜ਼ਿਆਂ ਦੀ ਜਾਂਚ ਕੀਤੇ ਜਾਣ ਦੀ ਖ਼ਬਰ […]

ਹੁਣ ਜਹਾਜ਼ ਚੜ੍ਹਨ ਵੇਲੇ ਵੀ ਵੀਜ਼ਾ ਜਾਂ ਪਰਮਿਟ ਰੱਦ ਕਰ ਸਕਣਗੇ ਇਮੀਗ੍ਰੇਸ਼ਨ ਅਧਿਕਾਰੀ

ਟੋਰਾਂਟੋ,  10 ਨਵੰਬਰ (ਪੰਜਾਬ ਮੇਲ)- ਕੈਨੇਡਾ ਨੇ ਹਾਲ ਹੀ ਵਿਚ ਇਮੀਗ੍ਰੇਸ਼ਨ ਬਾਰੇ ਆਪਣੇ ਦਿਸ਼ਾ-ਨਿਰਦੇਸ਼ਾਂ ਨੂੰ ਅਪਡੇਟ ਕੀਤਾ ਹੈ, ਜਿਸ ਤਹਿਤ ਅਧਿਕਾਰੀਆਂ ਨੂੰ ਪਹਿਲਾਂ ਜਾਰੀ ਹੋ ਚੁੱਕੇ ਵਿਜ਼ਟਰ ਵੀਜ਼ੇ, ਸਟੱਡੀ ਪਰਮਿਟ ਅਤੇ ਵਰਕ ਪਰਮਿਟ ਰੱਦ ਕਰਨ ਦੀ ਸ਼ਕਤੀ ਦੇ ਦਿੱਤੀ ਗਈ ਹੈ। ਇਸ ਬਦਲਾਅ ਨਾਲ ਇਮੀਗ੍ਰੇਸ਼ਨ ਸ਼ਰਤਾਂ ਦੀ ਲਗਾਤਾਰ ਪਾਲਣਾ ਜ਼ਰੂਰੀ ਹੈ, ਜਿਸ ਨਾਲ ਕੌਮਾਂਤਰੀ ਵਿਦਿਆਰਥੀਆਂ […]

‘ਆਪ’ ਵਿਧਾਇਕ ਪਠਾਣਮਾਜਰਾ ਨੇ ਪੁਲਿਸ ਨੂੰ ਝਕਾਣੀ ਦੇ ਵਿਦੇਸ਼ ਉਡਾਰੀ ਮਾਰੀ!

ਪਟਿਆਲਾ, 10 ਨਵੰਬਰ (ਪੰਜਾਬ ਮੇਲ)- ਸਰਕਾਰ ਖ਼ਿਲਾਫ਼ ਬਗਾਵਤ ਦਾ ਝੰਡਾ ਚੁੱਕਣ ਵਾਲੇ ‘ਆਪ’ ਵਿਧਾਇਕ ਹਰਮੀਤ ਪਠਾਣਮਾਜਰਾ ਨੂੰ ਵਿਦੇਸ਼ ਭੱਜਣ ਤੋਂ ਰੋਕਣ ਲਈ ਪੁਲਿਸ ਨੇ ਭਾਵੇਂ ਪਰਚੇ ਤੋਂ ਅਗਲੇ ਹੀ ਦਿਨ (2 ਸਤੰਬਰ) ਨੂੰ ਦੇਸ਼ ਦੇ ਸਮੂਹ ਹਵਾਈ ਅੱਡਿਆਂ ‘ਤੇ ਐੱਲ.ਓ.ਸੀ. (ਲੁੱਕ ਆਊਟ ਸਰਕੂਲਰ) ਜਾਰੀ ਕਰਵਾ ਦਿੱਤਾ ਸੀ ਪਰ ਇਹ ਵਿਧਾਇਕ ਪੁਲਿਸ ਨੂੰ ਵੀ ਝਕਾਣੀ ਦਿੰਦਿਆਂ […]