ਜਸਬੀਰ ਮਾਨ ਦੇ ਕਹਾਣੀ ਸੰਗ੍ਰਹਿ ‘ਸ਼ਗਨਾਂ ਦੀ ਚੁੰਨੀ’ ਦਾ ਲੋਕ ਅਰਪਣ ਅਤੇ ਵਿਚਾਰ ਚਰਚਾ ਸਮਾਰੋਹ

ਸਰੀ, 4 ਸਤੰਬਰ (ਹਰਦਮ ਮਾਨ/ਪੰਜਾਬ ਮੇਲ)-ਵੈਨਕੂਵਰ ਵਿਚਾਰ ਮੰਚ ਵੱਲੋਂ ਜਸਬੀਰ ਮਾਨ ਦੇ ਕਹਾਣੀ ਸੰਗ੍ਰਹਿ ‘ਸ਼ਗਨਾਂ ਦੀ ਚੁੰਨੀ’ ਰਿਲੀਜ਼ ਕਰਨ ਅਤੇ ਇਸ ਉਪਰ ਵਿਚਾਰ ਚਰਚਾ ਕਰਨ ਲਈ ਨਿਊਟਨ ਲਾਇਬਰੇਰੀ, ਸਰੀ ਵਿਖੇ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਦੀ ਪ੍ਰਧਾਨਗੀ ਨਾਮਵਰ ਵਿਦਵਾਨ ਡਾ. ਸਾਧੂ ਸਿੰਘ, ਨਦੀਮ ਪਰਮਾਰ, ਪ੍ਰਸਿੱਧ ਕਹਾਣੀਕਾਰ ਭਗਵੰਤ ਰਸੂਲਪੁਰੀ, ਪ੍ਰਸਿੱਧ ਨਾਵਲਕਾਰ ਜਰਨੈਲ ਸਿੰਘ ਸੇਖਾ ਅਤੇ ਕਹਾਣੀਕਾਰਾ […]

ਮਲੇਸ਼ੀਆ ਏਅਰਲਾਈਨ ਅੰਮ੍ਰਿਤਸਰ ਲਈ ਸਿੱਧੀਆਂ ਉਡਾਣਾਂ ਕਰੇਗੀ ਸ਼ੁਰੂ

-ਵਿਦੇਸ਼ ਵੱਸਦੇ ਪੰਜਾਬੀ ਭਾਈਚਾਰੇ ਵਿਚ ਖੁਸ਼ੀ ਦੀ ਲਹਿਰ -ਆਸਟਰੇਲੀਆ, ਨਿਊਜ਼ੀਲੈਂਡ ਸਣੇ ਕਈ ਮੁਲਕਾਂ ਤੋਂ ਹਵਾਈ ਯਾਤਰਾ ਹੋਵੇਗੀ ਹੋਰ ਸੁਖਾਲੀ: ਫਲਾਈ ਅੰਮ੍ਰਿਤਸਰ ਇਨੀਸ਼ੀਏਟਿਵ ਅੰਮ੍ਰਿਤਸਰ, 4 ਸਤੰਬਰ (ਪੰਜਾਬ ਮੇਲ)- ਆਸਟਰੇਲੀਆ, ਨਿਊਜ਼ੀਲੈਂਡ, ਥਾਈਲੈਂਡ, ਹਾਂਗਕਾਂਗ ਅਤੇ ਕਈ ਹੋਰ ਦੱਖਣ-ਪੂਰਬੀ ਏਸ਼ੀਆਈ ਦੇਸ਼ਾਂ ਵਿਚ ਰਹਿੰਦੇ ਪੰਜਾਬੀ ਭਾਈਚਾਰੇ ਲਈ ਇੱਕ ਵੱਡੀ ਖੁਸ਼ਖਬਰੀ ਹੈ। ਮਲੇਸ਼ੀਆ ਦੀ ਸਭ ਤੋਂ ਵੱਡੀ ਮੰਨੀ ਜਾਣ ਵਾਲੀ ਮਲੇਸ਼ੀਆ […]

ਨਸ਼ਿਆਂ ਵਿਰੁੱਧ ਫੈਸਲਾਕੁੰਨ ਜੰਗ ਦੇ 14 ਮਹੀਨੇ: ਪੰਜਾਬ ਪੁਲਿਸ ਨੇ 2778 ਵੱਡੀਆਂ ਮੱਛੀਆਂ ਸਮੇਤ 19093 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫਤਾਰ ; 1548 ਕਿਲੋ ਹੈਰੋਇਨ ਬਰਾਮਦ

– ਇਕੱਲੇ ਅਗਸਤ ਮਹੀਨੇ ਵਿਚ ਲਗਭਗ 240 ਕਿਲੋ ਹੈਰੋਇਨ ਦੀ ਬਰਾਮਦਗੀ – ਪੁਲਿਸ ਟੀਮਾਂ ਨੇ 5 ਜੁਲਾਈ, 2022 ਤੋਂ ਹੁਣ ਤੱਕ 13.96 ਕਰੋੜ ਦੀ ਡਰੱਗ ਮਨੀ, 872-ਕਿਲੋ ਅਫੀਮ, 446 ਕੁਇੰਟਲ ਭੁੱਕੀ ਅਤੇ 90.59 ਲੱਖ ਗੋਲੀਆਂ/ਕੈਪਸੂਲ/ਟੀਕੇ/ਸ਼ੀਸ਼ੀਆਂ ਕੀਤੀਆਂ ਬਰਾਮਦ – ਐਨਡੀਪੀਐਸ ਐਕਟ ਦੇ ਕੇਸਾਂ ਵਿੱਚ ਭਗੌੜਿਆਂ ਦੀਆਂ ਗ੍ਰਿਫਤਾਰੀ ਸਬੰਧੀ ਮੁਹਿੰਮ ਵਿੱਚ ਗ੍ਰਿਫਤਾਰੀਆਂ ਦੀ ਗਿਣਤੀ 1062 ਤੱਕ ਅੱਪੜੀ […]

ਕੈਨੇਡਾ ‘ਚ ਤਿੰਨ ਪੰਜਾਬੀ ਨੌਜਵਾਨਾਂ ਦੀ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ

ਟੋਰਾਂਟੋ, 4 ਸਤੰਬਰ (ਰਾਜ ਗੋਗਨਾ/ਕੁਲਤਰਨ ਪਧਿਆਣਾ/ਪੰਜਾਬ ਮੇਲ)- ਕੈਨੇਡਾ ਵਿਚ ਲਗਾਤਾਰ ਪੰਜਾਬੀ ਨੌਜਵਾਨਾਂ ਦੀਆਂ ਭਰੀ ਜਵਾਨੀ ਵਿਚ ਹੋ ਰਹੀਆਂ ਮੌਤਾਂ ਬਾਰੇ ਰੋਜ਼ ਹੀ ਮੰਦਭਾਗੀਆ ਸੂਚਨਾਵਾਂ ਪੜ੍ਹਣ ਅਤੇ ਸੁਣਨ ਨੂੰ ਮਿਲ ਰਹੀਆਂ ਹਨ। ਕੈਨੇਡਾ ਵਿਚ ਪਿਛਲੇ 24 ਘੰਟਿਆਂ ‘ਚ ਤਿੰਨ ਪੰਜਾਬੀ ਨੌਜਵਾਨਾਂ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋਣ ਦੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ, ਜੋ […]

ਵਿਜੀਲੈਂਸ ਵੱਲੋਂ ਮਨਪ੍ਰੀਤ ਬਾਦਲ ਖ਼ਿਲਾਫ਼ ਸ਼ਿਕੰਜਾ ਕੱਸਣ ਦੀ ਤਿਆਰੀ

ਚੰਡੀਗੜ੍ਹ, 4 ਸਤੰਬਰ (ਪੰਜਾਬ ਮੇਲ)- ਪੰਜਾਬ ਦੇ 9 ਸਾਲ ਖ਼ਜ਼ਾਨਾ ਮੰਤਰੀ ਰਹੇ ਮਨਪ੍ਰੀਤ ਸਿੰਘ ਬਾਦਲ ਦੀਆਂ ਮੁਸ਼ਕਿਲਾਂ ਘਟਦੀਆਂ ਨਜ਼ਰ ਨਹੀਂ ਆ ਰਹੀਆਂ। ਤਾਜ਼ਾ ਜਾਣਕਾਰੀ ਮੁਤਾਬਕ ਵਿਜੀਲੈਂਸ ਬਿਊਰੋ ਦੀ ਭਾਜਪਾ ਆਗੂ ਮਨਪ੍ਰੀਤ ਸਿੰਘ ਬਾਦਲ ਖ਼ਿਲਾਫ਼ ਜਾਂਚ ਅੰਤਿਮ ਪੜਾਅ ‘ਤੇ ਪਹੁੰਚ ਚੁੱਕੀ ਹੈ ਅਤੇ ਕਿਸੇ ਸਮੇਂ ਵੀ ਉਨ੍ਹਾਂ ਖ਼ਿਲਾਫ਼ ਕਾਰਵਾਈ ਹੋ ਸਕਦੀ ਹੈ। ਮਿਲੀ ਖ਼ਬਰ ਮੁਤਾਬਕ ਵਿਜੀਲੈਂਸ […]

ਪੰਜਾਬ ‘ਚ 2024 ਦੀਆਂ ਲੋਕ ਸਭਾ ਚੋਣਾਂ ਲਈ ਭਾਜਪਾ ਵੱਲੋਂ ਸਿਆਸੀ ਜ਼ਮੀਨ ਤਲਾਸ਼ਣੀ ਸ਼ੁਰੂ

ਲਹਿਰਾਗਾਗਾ, 4 ਸਤੰਬਰ (ਪੰਜਾਬ ਮੇਲ)- ਆਗਾਮੀ ਲੋਕ ਸਭਾ ਚੋਣਾਂ 2024 ਨੂੰ ਲੈ ਕੇ ਭਾਜਪਾ ਨੇ ਦੇਸ਼ ਦੇ ਹਰ ਸੂਬੇ ‘ਚ ਆਪਣੀ ਸਿਆਸੀ ਜ਼ਮੀਨ ਲੱਭਣੀ ਸ਼ੁਰੂ ਕਰ ਦਿੱਤੀ ਹੈ। ਵਿਰੋਧੀ ਪਾਰਟੀਆਂ ਦਾ ਗਠਜੋੜ ਇੰਡੀਆ ਬਣਨ ਤੋਂ ਬਾਅਦ ਭਾਜਪਾ ਨੂੰ ਕਿਤੇ ਨਾ ਕਿਤੇ ਆਪਣੀ ਸਿਆਸੀ ਜ਼ਮੀਨ ਖ਼ਿਸਕਦੀ ਨਜ਼ਰ ਆਉਣ ਲੱਗੀ ਹੈ, ਜਿਸ ਕਰਕੇ ਭਾਜਪਾ ਨੇ ਛੋਟੇ ਤੋਂ […]

ਅਮਰੀਕਾ ‘ਚ ‘ਕੋਰੋਨਾ’ ਨੇ ਮੁੜ ਚੁੱਕਿਆ ਸਿਰ!

-ਕਈ ਥਾਈਂ ਲੋਕਾਂ ਨੂੰ ਮਾਸਕ ਪਹਿਨਣ ਦੀ ਅਪੀਲ ਵਾਸ਼ਿੰਗਟਨ, 4 ਸਤੰਬਰ (ਰਾਜ ਗੋਗਨਾ/ਪੰਜਾਬ ਮੇਲ)- ਅਮਰੀਕਾ ਵਿੱਚ ਕੋਰੋਨਾ ਇਕ ਵਾਰ ਫਿਰ ਸਿਰ ਚੁੱਕ ਰਿਹਾ ਹੈ। ਅਮਰੀਕਾ ‘ਚ ਜਿਵੇਂ-ਜਿਵੇਂ ਗਰਮੀਆਂ ਖ਼ਤਮ ਹੋ ਰਹੀਆਂ ਹਨ, ਕੋਰੋਨਾ ਦੇ ਮਾਮਲਿਆਂ ‘ਚ ਫਿਰ ਤੋਂ ਵਾਧਾ ਦਰਜ ਕੀਤਾ ਜਾ ਰਿਹਾ ਹੈ। ਕੋਰੋਨਾ ਕਾਰਨ ਇਕ ਹਫ਼ਤੇ ਵਿਚ ਹਸਪਤਾਲ ‘ਚ ਦਾਖਲ ਮਰੀਜ਼ਾਂ ਦੀ ਗਿਣਤੀ […]

ਅਫ਼ਗਾਨਿਸਤਾਨ ਤੋਂ ਸਿੱਖਾਂ ਤੇ ਹੋਰ ਘੱਟਗਿਣਤੀਆਂ ਦੇ ਪਲਾਇਨ ‘ਤੇ ਬਣੀ ਅਮਰੀਕੀ ਫ਼ਿਲਮ ‘Baywatana’

ਬਠਿੰਡਾ, 4 ਸਤੰਬਰ (ਪੰਜਾਬ ਮੇਲ)– ਇਸਲਾਮਿਕ ਸਟੇਟ ਦੇ ਅੱਤਵਾਦੀ ਹਮਲਾਵਰਾਂ ਵਲੋਂ ਕਾਬੁਲ ਦੇ ਗੁਰਦੁਆਰਾ ਹਰਿਰਾਏ ਸਾਹਿਬ ‘ਚ 25 ਲੋਕਾਂ ਦੇ ਕਤਲ ਦੇ 3 ਸਾਲਾਂ ਤੋਂ ਵੱਧ ਸਮੇਂ ਬਾਅਦ ਅਮਰੀਕੀ ਵਿਦਿਆਰਥੀਆਂ ਨੇ ਇਸ ‘ਤੇ ਇਕ ਡਾਕੂਮੈਂਟਰੀ ਫ਼ਿਲਮ ਬਣਾਈ ਹੈ ਕਿ ਕਿਵੇਂ ਇਸ ਨੇ ਅਫ਼ਗਾਨਿਸਤਾਨ ਤੋਂ ਸਿੱਖਾਂ ਤੇ ਹੋਰ ਘੱਟਗਿਣਤੀਆਂ ਦਾ ਪਲਾਇਨ ਸ਼ੁਰੂ ਕੀਤਾ। ‘Baywatana’ ਪਹਿਲੀ ਵਾਰ […]

ਬਠਿੰਡਾ ਤੋਂ ਲੋਕ ਸਭਾ ਚੋਣ ਲੜਨਗੇ ਲੱਖਾ ਸਿਧਾਣਾ

ਬਠਿੰਡਾ, 4 ਸਤੰਬਰ (ਪੰਜਾਬ ਮੇਲ)- ਪੰਜਾਬ ਦੇ ਨੌਜਵਾਨ ਆਗੂ ਲੱਖਾ ਸਿਧਾਣਾ ਬਠਿੰਡਾ ਤੋਂ ਲੋਕ ਸਭਾ ਚੋਣ ਲੜਨ ਦੇ ਚਾਹਵਾਨ ਹਨ। ਸੋਸ਼ਲ ਮੀਡੀਆ ‘ਤੇ ਲਾਈਵ ਹੋ ਕੇ ਉਨ੍ਹਾਂ ਨੇ ਸਾਰੇ ਵਿਰੋਧੀਆਂ ਨੂੰ ਇਕ ਮੰਚ ‘ਤੇ ਇਕੱਠੇ ਹੋਣ ਦਾ ਸੱਦਾ ਦਿੱਤਾ। ਲੱਖਾ ਨੇ ਕਿਹਾ ਕਿ ਜੇਕਰ ਸਾਰੀਆਂ ਵਿਰੋਧੀ ਪਾਰਟੀਆਂ ਭਾਜਪਾ ਅਤੇ ਸੱਤਾਧਾਰੀ ਧਿਰ ਖ਼ਿਲਾਫ ਇਕਜੁਟ ਹੋ ਜਾਣ […]

ਅੱਤਵਾਦੀ ਲਖਬੀਰ ਲੰਡਾ ਖ਼ਿਲਾਫ਼ ਪੰਜਾਬ ਪੁਲਿਸ ਦੀ ਵੱਡੀ ਕਾਰਵਾਈ

-ਲਖਬੀਰ ਲੰਡਾ ਨਾਲ ਜੁੜੇ ਵਿਅਕਤੀਆਂ ਦੇ ਸ਼ੱਕੀ ਟਿਕਾਣਿਆਂ ‘ਤੇ ਚਲਾਈ ਤਲਾਸ਼ੀ ਮੁਹਿੰਮ ਚੰਡੀਗੜ੍ਹ/ਜਲੰਧਰ, 4 ਸਤੰਬਰ (ਪੰਜਾਬ ਮੇਲ)- ਅੱਤਵਾਦੀਆਂ, ਗੈਂਗਸਟਰਾਂ ਅਤੇ ਨਸ਼ਾ ਸਮੱਗਲਰਾਂ ਦੇ ਆਪਸੀ ਸਬੰਧਾਂ ਨੂੰ ਨੱਥ ਪਾਉਣ ਦੇ ਉਦੇਸ਼ ਨਾਲ ਇਕ ਹੋਰ ਮਹੱਤਵਪੂਰਨ ਕਦਮ ਚੁੱਕਦਿਆਂ ਪੰਜਾਬ ਪੁਲਿਸ ਵਲੋਂ ਐਤਵਾਰ ਨੂੰ ਅੱਤਵਾਦੀ ਲਖਬੀਰ ਸਿੰਘ ਉਰਫ਼ ਲੰਡਾ ਨਾਲ ਜੁੜੇ ਵਿਅਕਤੀਆਂ ਦੇ ਸ਼ੱਕੀ ਟਿਕਾਣਿਆਂ ‘ਤੇ ਇਕ ਵਿਸ਼ੇਸ਼ […]