ਅਮਰੀਕਾ ’ਚ ਭਾਰਤੀ ਮੂਲ ਦੇ ਵਿਦਿਆਰਥੀ ਨੇ ਸਿਰ ’ਚ ਗੋਲੀ ਮਾਰ ਕੇ ਕੀਤੀ ਸੀ ਖ਼ੁਦਕੁਸ਼ੀ
ਨਿਊਯਾਰਕ, 8 ਫਰਵਰੀ (ਪੰਜਾਬ ਮੇਲ)- ਅਮਰੀਕਾ ਦੀ ਪਰਡਿਊ ਯੂਨੀਵਰਸਿਟੀ ’ਚ ਭਾਰਤੀ ਮੂਲ ਦੇ 23 ਸਾਲਾ ਵਿਦਿਆਰਥੀ ਦੀ ਮੌਤ ’ਤੇ ਅਧਿਕਾਰੀਆਂ ਨੇ ਕਿਹਾ ਕਿ ਉਸ ਨੇ ਆਪਣੇ ਸਿਰ ’ਚ ਗੋਲੀ ਮਾਰ ਕੇ ਖੁਦਕੁਸ਼ੀ ਕੀਤੀ ਹੈ। ਵਿਦਿਆਰਥੀ ਦੀ ਲਾਸ਼ ਇਸ ਹਫਤੇ ਇੰਡੀਆਨਾ ਰਾਜ ਵਿੱਚ ਮਿਲੀ ਸੀ। ਸਮੀਰ ਕਾਮਤ ਅਮਰੀਕੀ ਨਾਗਰਿਕ ਸੀ, ਜੋ 5 ਫਰਵਰੀ ਨੂੰ ਸ਼ਾਮ ਕਰੀਬ […]